ਸਲਮਾਨ ਖ਼ਾਨ ਦੇ ਨਾਲ ਕੰਮ ਕਰਨ ਵਾਲੀ ਅਦਾਕਾਰਾ ਭੈਰਵੀ ਵੈਦ ਦਾ ਕੈਂਸਰ ਕਾਰਨ ਦਿਹਾਂਤ, ਬਾਲੀਵੁੱਡ ‘ਚ ਸੋਗ ਦੀ ਲਹਿਰ
ਬਾਲੀਵੁੱਡ ਅਦਾਕਾਰਾ ਭੈਰਵੀ ਵੈਦ ਦਾ ਦਿਹਾਂਤ ਹੋ ਗਿਆ ਹੈ । ਉਹ ਸਤਾਹਠ ਸਾਲ ਦੇ ਸਨ ਅਤੇ ਕੈਂਸਰ ਦੀ ਬੀਮਾਰੀ ਦੇ ਨਾਲ ਜੂਝ ਰਹੇ ਸਨ । ਪਿਛਲੇ ਕਈ ਮਹੀਨਿਆਂ ਤੋਂ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ । ਹਾਲਾਂਕਿ ਬੀਤੀ ਅੱਠ ਅਕਤੂਬਰ ਨੂੰ ਉਨ੍ਹਾਂ ਦਾ ਦਿਹਾਂਤ ਹੋ ਗਿਆ ਸੀ । ਪਰ ਇਸ ਬਾਰੇ ਜਾਣਕਾਰੀ ਉਨ੍ਹਾਂ ਦੀ ਧੀ ਨੇ ਹੁਣ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀ ਕੀਤੀ ਹੈ ।
ਸਲਮਾਨ ਖ਼ਾਨ ਦੇ ਨਾਲ ਕੰਮ ਕਰਨ ਵਾਲੀ ਅਦਾਕਾਰਾ ਭੈਰਵੀ ਵੈਦ ਦਾ ਕੈਂਸਰ ਕਾਰਨ ਦਿਹਾਂਤ, ਬਾਲੀਵੁੱਡ ‘ਚ ਸੋਗ ਦੀ ਲਹਿਰ
ਬਾਲੀਵੁੱਡ ਅਦਾਕਾਰਾ ਭੈਰਵੀ ਵੈਦ (Bhairavi Vaidya)ਦਾ ਦਿਹਾਂਤ ਹੋ ਗਿਆ ਹੈ । ਉਹ ਸਤਾਹਠ ਸਾਲ ਦੇ ਸਨ ਅਤੇ ਕੈਂਸਰ ਦੀ ਬੀਮਾਰੀ ਦੇ ਨਾਲ ਜੂਝ ਰਹੇ ਸਨ । ਪਿਛਲੇ ਕਈ ਮਹੀਨਿਆਂ ਤੋਂ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ । ਹਾਲਾਂਕਿ ਬੀਤੀ ਅੱਠ ਅਕਤੂਬਰ ਨੂੰ ਉਨ੍ਹਾਂ ਦਾ ਦਿਹਾਂਤ ਹੋ ਗਿਆ ਸੀ । ਪਰ ਇਸ ਬਾਰੇ ਜਾਣਕਾਰੀ ਉਨ੍ਹਾਂ ਦੀ ਧੀ ਨੇ ਹੁਣ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀ ਕੀਤੀ ਹੈ ।ਉਹ ਪਿਛਲੇ ਛੇ ਮਹੀਨਿਆਂ ਤੋਂ ਕੈਂਸਰ ਦੇ ਨਾਲ ਜੂਝ ਰਹੀ ਸੀ ।
ਧੀ ਜਾਨਕੀ ਨੇ ਆਪਣੀ ਮਾਂ ਨੂੰ ਯਾਦ ਕਰਦੇ ਹੋਏ ਇੱਕ ਤਸਵੀਰ ਸ਼ੇਅਰ ਕੀਤੀ ਹੈ । ਇਸ ਦੇ ਨਾਲ ਹੀ ਮਾਂ ਦੇ ਲਈ ਇੱਕ ਲੰਮੀ ਚੌੜੀ ਪੋਸਟ ਵੀ ਉਸ ਨੁੇ ਸਾਂਝੀ ਕੀਤੀ । ਜਿਸ ‘ਚ ਉਸ ਨੇ ਲਿਖਿਆ ‘ਮੇਰੇ ਲਈ ਤੁਸੀਂ ਇੱਕ ਮਾਂ ਹੋ, ਮਾਂ, ਮੰਮੀ ਛੋਟੀ ਭੈਰਵੀ ..ਇੱਕ ਰੰਗੀਨ, ਨਿਡਰ, ਰਚਨਾਤਮਕ ਅਤੇ ਦੇਖਭਾਲ ਕਰਨ ਵਾਲੀ । ਇੱਕ ਪਤਨੀ, ਮਾਤਾ ਪਿਤਾ ਤੋਂ ਪਹਿਲਾਂ ਇੱਕ ਅਦਾਕਾਰ’।
ਸਲਮਾਨ ਖ਼ਾਨ ਦੀ ਫ਼ਿਲਮ ‘ਚ ਆਈ ਸੀ ਨਜ਼ਰ
ਅਦਾਕਾਰਾ ਸਲਮਾਨ ਖ਼ਾਨ ਦੀ ਫ਼ਿਲਮ ਚੋਰੀ ਚੋਰੀ, ਚੁਪਕੇ ਚੁਪਕੇ ‘ਚ ਵੀ ਨਜ਼ਰ ਆਈ ਸੀ । ਇਸ ਤੋਂ ਇਲਾਵਾ ਉਨ੍ਹਾਂ ਨੇ ਕਈ ਫ਼ਿਲਮਾਂ ਅਤੇ ਸੀਰੀਅਲਸ ‘ਚ ਵੀ ਕੰਮ ਕੀਤਾ ਸੀ । ਉਸ ਨੇ ਹਮਰਾਜ਼, ਹੇਰਾਫੇਰੀ, ਵਾਟਸ ਯੋਰ ਰਾਸ਼ੀ ਸਣੇ ਕਈ ਫ਼ਿਲਮਾਂ ‘ਚ ਕੰਮ ਕੀਤਾ ਸੀ। ਉਨ੍ਹਾਂ ਦੇ ਦਿਹਾਂਤ ‘ਤੇ ਬਾਲੀਵੁੱਡ ਦੇ ਕਈ ਸਿਤਾਰਿਆਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112

ਹੋਰ ਪੜ੍ਹੋ :