ਇਸ ਅਦਾਕਾਰਾ ਨੇ ਸ਼ਾਹਰੁਖ ਖ਼ਾਨ ਦੀ ਫ਼ਿਲਮ ‘ਚ ਕੰਮ ਕਰਕੇ ਕਮਾਇਆ ਨਾਮ, ਕਦੇ ਕਰਦੀ ਸੀ ਦੁਕਾਨਾਂ ‘ਚ ਸਾਫ਼ ਸਫ਼ਾਈ
ਹਰ ਇਨਸਾਨ ਦੀ ਕਾਮਯਾਬੀ ਦੇ ਪਿੱਛੇ ਉਸ ਦਾ ਕਈ ਸਾਲਾਂ ਦਾ ਸੰਘਰਸ਼ ਹੁੰਦਾ ਹੈ । ਅੱਜ ਅਸੀਂ ਤੁਹਾਨੂੰ ਇੱਕ ਅਜਿਹੀ ਹੀ ਅਦਾਕਾਰਾ ਦੇ ਬਾਰੇ ਦੱਸਣ ਜਾ ਰਹੇ ਹਾਂ । ਜਿਸ ਨੇ ਆਪਣੀ ਅਦਾਕਾਰੀ ਦੇ ਨਾਲ ਲੋਕਾਂ ਦੇ ਦਿਲਾਂ ‘ਚ ਖ਼ਾਸ ਜਗ੍ਹਾ ਬਣਾਈ ਹੈ । ਹੁਣ ਤੱਕ ਉਹ ਬਾਲੀਵੁੱਡ ਦੀਆਂ ਕਈ ਫ਼ਿਲਮਾਂ ‘ਚ ਨਜ਼ਰ ਆ ਚੁੱਕੀ ਹੈ ।
ਇਸ ਅਦਾਕਾਰਾ ਨੇ ਸ਼ਾਹਰੁਖ ਖ਼ਾਨ ਦੀ ਫ਼ਿਲਮ ‘ਚ ਕੰਮ ਕਰਕੇ ਕਮਾਇਆ ਨਾਮ, ਕਦੇ ਕਰਦੀ ਸੀ ਦੁਕਾਨਾਂ ‘ਚ ਸਾਫ਼ ਸਫ਼ਾਈ
ਹਰ ਇਨਸਾਨ ਦੀ ਕਾਮਯਾਬੀ ਦੇ ਪਿੱਛੇ ਉਸ ਦਾ ਕਈ ਸਾਲਾਂ ਦਾ ਸੰਘਰਸ਼ ਹੁੰਦਾ ਹੈ । ਅੱਜ ਅਸੀਂ ਤੁਹਾਨੂੰ ਇੱਕ ਅਜਿਹੀ ਹੀ ਅਦਾਕਾਰਾ ਦੇ ਬਾਰੇ ਦੱਸਣ ਜਾ ਰਹੇ ਹਾਂ । ਜਿਸ ਨੇ ਆਪਣੀ ਅਦਾਕਾਰੀ ਦੇ ਨਾਲ ਲੋਕਾਂ ਦੇ ਦਿਲਾਂ ‘ਚ ਖ਼ਾਸ ਜਗ੍ਹਾ ਬਣਾਈ ਹੈ । ਹੁਣ ਤੱਕ ਉਹ ਬਾਲੀਵੁੱਡ ਦੀਆਂ ਕਈ ਫ਼ਿਲਮਾਂ ‘ਚ ਨਜ਼ਰ ਆ ਚੁੱਕੀ ਹੈ । ਇਹ ਅਦਾਕਾਰਾ ਇੱਕ ਸੌ ਸੱਤਰ ਕਰੋੜ ਦੀ ਮਾਲਕਣ ਹੈ ।
ਹੋਰ ਪੜ੍ਹੋ : ਆਲੀਆ ਭੱਟ ਨੂੰ ‘ਗੰਗੂਬਾਈ ਕਾਠੀਆਵਾੜੀ’ ਲਈ ਸਰਬੋਤਮ ਅਦਾਕਾਰਾ ਦਾ ਅਵਾਰਡ, ਪਤੀ ਰਣਬੀਰ ਕਪੂਰ ਦੇ ਨਾਲ ਪੁੱਜੀ ਅਦਾਕਾਰਾ
ਪਰ ਕਦੇ ਇਸ ਅਦਾਕਾਰਾ ਨੂੰ ਆਪਣਾ ਅਤੇ ਆਪਣੇ ਘਰ ਦਾ ਗੁਜ਼ਾਰਾ ਕਰਨ ਦੇ ਲਈ ਦੁਕਾਨਾਂ ‘ਚ ਝਾੜੂ ਪੋਚਾ ਕਰਨਾ ਪੈਂਦਾ ਸੀ ।ਪਰ ਬਾਲੀਵੁੱਡ ਦੇ ਬਾਦਸ਼ਾਹ ਸ਼ਾਹਰੁਖ ਖ਼ਾਨ ਦੇ ਨਾਲ ਕੰਮ ਕਰਨ ਤੋਂ ਬਾਅਦ ਇਸ ਅਦਾਕਾਰਾ ਦੀ ਰਾਤੋ ਰਾਤ ਕਿਸਮਤ ਬਦਲ ਗਈ ਅਤੇ ਰਾਤੋ ਰਾਤ ਸਟਾਰ ਬਣ ਗਈ। ਅਸੀਂ ਗੱਲ ਕਰ ਰਹੇ ਹਾਂ ਅਦਾਕਾਰਾ ਮਾਹਿਰਾ ਖ਼ਾਨ ਦੀ । ਮਾਹਿਰਾ ਖ਼ਾਨ ਦਾ ਸਬੰਧ ਗੁਆਂਢੀ ਮੁਲਕ ਪਾਕਿਸਤਾਨ ਦੇ ਨਾਲ ਹੈ ।
ਹਾਲ ਹੀ ‘ਚ ਹੋਇਆ ਮਾਹਿਰਾ ਖ਼ਾਨ ਦਾ ਵਿਆਹ
ਅਦਾਕਾਰਾ ਮਾਹਿਰਾ ਖ਼ਾਨ ਦਾ ਹਾਲ ਹੀ ‘ਚ ਵਿਆਹ ਹੋਇਆ ਹੈ । ਇਸ ਵਿਆਹ ਦੀਆਂ ਤਸਵੀਰਾਂ ਵੀ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋਈਆਂ ਸਨ । ਮਾਹਿਰਾ ਨੇ ਸ਼ਾਹਰੁਖ ਖ਼ਾਨ ਦੇ ਨਾਲ ਫ਼ਿਲਮ ‘ਰਈਸ’ ‘ਚ ਕੰਮ ਕੀਤਾ ਸੀ ।ਫ਼ਿਲਮਾਂ ‘ਚ ਆਉਣ ਤੋਂ ਪਹਿਲਾਂ ਅਦਾਕਾਰਾ ਕੈਲੀਫੋਰਨੀਆ ਗਈ ਸੀ ।
ਜਿੱਥੇ ਉਸ ਨੇ ਪੜ੍ਹਾਈ ਦਾ ਖਰਚਾ ਪੂਰਾ ਕਰਨ ਦੇ ਲਈ ਰੈਸਟੋਰੈਂਟ ‘ਚ ਵੀ ਕੰਮ ਕੀਤਾ । ਇੱਥੋਂ ਤੱਕ ਕਿ ਦੁਕਾਨਾਂ ‘ਚ ਝਾੜੂ ਪੋਚਾ ਵੀ ਲਗਾਇਆ ਸੀ । ਪਰ ਹੁਣ ਅਦਾਕਾਰਾ ਦੇ ਕੋਲ ਮਹਿੰਗੀਆਂ ਕਾਰਾਂ, ਬੰਗਲਾ ਦੌਲਤ ਸ਼ੌਹਰਤ ਸਭ ਕੁਝ ਹਾਸਲ ਹੈ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
