ਦੇਬੀਨਾ ਬੈਨਰਜੀ ਨੇ ਆਪਣੇ ਪਰਿਵਾਰ ਦੇ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਟੇਕਿਆ ਮੱਥਾ, ਤਸਵੀਰਾਂ ਕੀਤੀਆਂ ਸਾਂਝੀਆਂ
ਅਦਾਕਾਰਾ ਦੇਬੀਨਾ ਬੈਨਰਜੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਮੱਥਾ ਟੇਕਿਆ ਹੈ। ਜਿਸ ਦੀਆਂ ਤਸਵੀਰਾਂ ਅਦਾਕਾਰਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਹਨ ।
ਦੇਬੀਨਾ ਬੈਨਰਜੀ ਨੇ ਆਪਣੇ ਪਰਿਵਾਰ ਦੇ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਟੇਕਿਆ ਮੱਥਾ, ਤਸਵੀਰਾਂ ਕੀਤੀਆਂ ਸਾਂਝੀਆਂ
ਅਦਾਕਾਰਾ ਦੇਬੀਨਾ ਬੈਨਰਜੀ (Debinna Bonnerjee) ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (Sachkhand Sri Harmandir sahib) ‘ਚ ਮੱਥਾ ਟੇਕਿਆ ਹੈ। ਜਿਸ ਦੀਆਂ ਤਸਵੀਰਾਂ ਅਦਾਕਾਰਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਅਦਾਕਾਰਾ ਆਪਣੀਆਂ ਧੀਆਂ ਦੇ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਨਤਮਸਤਕ ਹੁੰਦੀ ਹੋਈ ਨਜ਼ਰ ਆ ਰਹੀ ਹੈ ।
ਹੋਰ ਪੜ੍ਹੋ : ਸਿੱਧੂ ਮੂਸੇਵਾਲਾ ਦੀ ਦੂਜੀ ਬਰਸੀ, ਜਾਣੋ ਕਦੋਂ ਤੇ ਕਿੱਥੇ ਮਰਹੂਮ ਗਾਇਕ ਦੀ ਮਨਾਈ ਜਾਵੇਗੀ ਬਰਸੀ, ਮਾਂ ਚਰਨ ਕੌਰ ਨੇ ਦਿੱਤੀ ਜਾਣਕਾਰੀ
_78832184dd6445adb3d92f28dc44b647_1280X720.webp)
ਗੁਰਮੀਤ ਚੌਧਰੀ ਵੀ ਵਧੀਆ ਅਦਾਕਾਰ
ਗੁਰਮੀਤ ਚੌਧਰੀ ਵੀ ਵਧੀਆ ਅਦਾਕਾਰ ਹਨ ਅਤੇ ਉਨ੍ਹਾਂ ਨੇ ਦੇਬੀਨਾ ਦੇ ਨਾਲ ਕੁਝ ਸਾਲ ਪਹਿਲਾਂ ਹੀ ਵਿਆਹ ਕਰਵਾਇਆ ਸੀ। ਦੋਵਾਂ ਦੇ ਘਰ ਧੀ ਲਿਆਨਾ ਨੇ ਜਨਮ ਲਿਆ ਸੀ । ਲਿਆਨਾ ਦੇ ਜਨਮ ਤੋਂ ਕੁਝ ਦਿਨ ਬਾਅਦ ਦੋਵਾਂ ਦੇ ਘਰ ਜੁੜਵਾ ਧੀਆਂ ਦਾ ਜਨਮ ਹੋਇਆ ਸੀ ।ਜਿਸ ਕਾਰਨ ਦੇਬੀਨਾ ਤੇ ਗੁਰਮੀਤ ਨੂੰ ਟ੍ਰੋਲਿੰਗ ਦਾ ਵੀ ਸਾਹਮਣਾ ਕਰਨਾ ਪਿਆ ਸੀ ।
ਕਿਉਂਕਿ ਲਿਆਨਾ ਦੇ ਜਨਮ ਦੇ ਕੁਝ ਮਹੀਨੇ ਬਾਅਦ ਹੀ ਦੇਬੀਨਾ ਨੇ ਆਪਣੀ ਦੂਜੀ ਪ੍ਰੈਗਨੇਂਸੀ ਦਾ ਐਲਾਨ ਕਰ ਦਿੱਤਾ ਸੀ । ਜਿਸ ਤੋਂ ਬਾਅਦ ਦੇਬੀਨਾ ਨੇ ਸਪੱਸ਼ਟ ਕੀਤਾ ਸੀ ਕਿ ਪਹਿਲੀ ਪ੍ਰੈਗਨੇਂਸੀ ਉਸ ਨੂੰ ਟ੍ਰੀਟਮੈਂਟ ਤੋਂ ਬਾਅਦ ਹੀ ਹੋਈ ਸੀ, ਜਦੋਂਕਿ ਦੂਜੀ ਵਾਰ ਉਹ ਕੁਦਰਤੀ ਤਰੀਕੇ ਦੇ ਨਾਲ ਹੀ ਪ੍ਰੈਗਨੇਂਟ ਹੋਈ ਸੀ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
