ਦਿਲਜੀਤ ਦੋਸਾਂਝ ਨੇ ਕਿਹਾ '60ਸਾਲ ਦੀ ਉਮਰ ‘ਚ ਛਕਾਂਗਾ ਅੰਮ੍ਰਿਤ’, ਵੇਖੋ ਵਾਇਰਲ ਵੀਡੀਓ
ਗਾਇਕ ਦਿਲਜੀਤ ਦੋਸਾਂਝ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ । ਜਿਸ ‘ਚ ਉਹ ਆਪਣੇ ਦਿਲ ਦੀਆਂ ਗੱਲਾਂ ਸਾਂਝੀਆਂ ਕਰਦੇ ਹੋਏ ਨਜ਼ਰ ਆ ਰਹੇ ਹਨ । ਵੀਡੀਓ ‘ਚ ਦਿਲਜੀਤ ਦੋਸਾਂਝ ਆਪਣੀ ਰਿਟਾਇਰਮੈਂਟ ਨੂੰ ਲੈ ਕੇ ਗੱਲਬਾਤ ਕਰਦੇ ਹੋਏ ਦਿਖਾਈ ਦੇ ਰਹੇ ਹਨ ।
ਦਿਲਜੀਤ ਦੋਸਾਂਝ ਨੇ ਕਿਹਾ '60ਸਾਲ ਦੀ ਉਮਰ ‘ਚ ਛਕਾਂਗਾ ਅੰਮ੍ਰਿਤ’, ਵੇਖੋ ਵਾਇਰਲ ਵੀਡੀਓ
ਦਿਲਜੀਤ ਦੋਸਾਂਝ (Diljit Dosanjh) ਇਨ੍ਹੀਂ ਦਿਨੀਂ ਆਪਣੀ ਫ਼ਿਲਮ ‘ਜੋੜੀ’ ਨੂੰ ਲੈ ਕੇ ਸੁਰਖੀਆਂ ‘ਚ ਹਨ । ਨਿਮਰਤ ਖਹਿਰਾ ਦੇ ਨਾਲ ਉਨ੍ਹਾਂ ਦੀ ਫ਼ਿਲਮ ਵੀ ਜਲਦ ਹੀ ਰਿਲੀਜ਼ ਹੋਣ ਵਾਲੀ ਹੈ । ਇਸੇ ਦੌਰਾਨ ਗਾਇਕ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ । ਜਿਸ ‘ਚ ਉਹ ਆਪਣੇ ਦਿਲ ਦੀਆਂ ਗੱਲਾਂ ਸਾਂਝੀਆਂ ਕਰਦੇ ਹੋਏ ਨਜ਼ਰ ਆ ਰਹੇ ਹਨ । ਵੀਡੀਓ ‘ਚ ਦਿਲਜੀਤ ਦੋਸਾਂਝ ਆਪਣੀ ਰਿਟਾਇਰਮੈਂਟ ਨੂੰ ਲੈ ਕੇ ਗੱਲਬਾਤ ਕਰਦੇ ਹੋਏ ਦਿਖਾਈ ਦੇ ਰਹੇ ਹਨ ।

ਹੋਰ ਪੜ੍ਹੋ : ਅਫਸਾਨਾ ਖ਼ਾਨ ਨੇ ਵਿਦੇਸ਼ ‘ਚ ਪਤੀ ਨੂੰ ਕੀਤਾ ਮਿਸ, ਵੀਡੀਓ ਕਾਲ ਕਰਕੇ ਦੱਸਿਆ ਦਿਲ ਦਾ ਹਾਲ
ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਦਿਲਜੀਤ ਕਹਿ ਰਹੇ ਹਨ ਕਿ ਉਹ ਪ੍ਰੌਪਰ ਸਿੱਖ ਨਹੀਂ ਹਨ।ਪਰ ਸੱਠ ਸਾਲ ਦੀ ਉਮਰ ‘ਚ ਅੰਮ੍ਰਿਤ ਛਕਣਗੇ ਅਤੇ ਇਸ ਤੋਂ ਬਾਅਦ ਉਨ੍ਹਾਂ ਦੀ ਲੰਮੀ ਦਾੜ੍ਹੀ ਹੋਵੇਗੀ ਅਤੇ ਉਹ ਹਾਲੀਵੁੱਡ ਫ਼ਿਲਮਾਂ ‘ਚ ਕੰਮ ਕਰਨਗੇ । ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਉਹ ਫਿਰ ਅੰਗਰੇਜ਼ੀ ਵੀ ਸਿੱਖਣਗੇ ।

ਦਿਲਜੀਤ ਦੋਸਾਂਝ ਦਾ ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ ਅਤੇ ਲੋਕ ਵੀ ਇਸ ਵੀਡੀਓ ਨੂੰ ਪਸੰਦ ਕਰ ਰਹੇ ਹਨ
ਦਿਲਜੀਤ ਦੋਸਾਂਝ ਨੇ ਦਿੱਤੇ ਕਈ ਹਿੱਟ ਗੀਤ
ਦਿਲਜੀਤ ਦੋਸਾਂਝ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ । ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ਕਾਫੀ ਲੰਮੀ ਹੈ । ਪਰ ਇੱਥੇ ਉਨ੍ਹਾਂ ਦੇ ਕੁਝ ਚੋਣਵੇਂ ਗੀਤਾਂ ਦੀ ਗੱਲ ਕਰਾਂਗੇ ।ਜਿਸ ‘ਚ ‘ਰਾਤ ਦੀ ਗੇੜੀ’, ‘ਪਟਿਆਲਾ ਪੈੱਗ’, ‘ਲਹਿੰਬਰਗਿਨੀ’ ਸਣੇ ਕਈ ਹਿੱਟ ਗੀਤ ਸ਼ਾਮਿਲ ਹਨ ।
_ee29759738cde4770b369f1c9bb42cae_1280X720.webp)
ਗੀਤਾਂ ਤੋਂ ਇਲਾਵਾ ਦਿਲਜੀਤ ਦੋਸਾਂਝ ਫ਼ਿਲਮਾਂ ‘ਚ ਵੀ ਸਰਗਰਮ ਹਨ ਅਤੇ ਹੁਣ ਤੱਕ ਉਹ ਕਈ ਫ਼ਿਲਮਾਂ ‘ਚ ਕੰਮ ਕਰ ਚੁੱਕੇ ਹਨ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
