ਦਿਲਜੀਤ ਦੋਸਾਂਝ ਕਿਚਨ ‘ਚ ਨੌਨਵੈਜ ਬਣਾਉਂਦੇ ਆਏ ਨਜ਼ਰ, ਵੇਖੋ ਵੀਡੀਓ
ਤੁਸੀਂ ਵੇਖ ਸਕਦੇ ਹੋ ਦਿਲਜੀਤ ਚਿਕਨ ਬਣਾਉਂਦੇ ਹੋਏ ਨਜ਼ਰ ਆ ਰਹੇ ਹਨ। ਉਨ੍ਹਾਂ ਦੇ ਨਾਲ ਉਨ੍ਹਾਂ ਦਾ ਪਰਸਨਲ ਕੁੱਕ ਵੀ ਨਜ਼ਰ ਆ ਰਿਹਾ ਹੈ। ਜੋ ਕਿ ਆਪਣੇ ਤਵੇ ‘ਤੇ ਡੋਸਾ ਬਣਾਉਂਦਾ ਹੋਇਆ ਦਿਖਾਈ ਦੇ ਰਿਹਾ ਹੈ।
ਦਿਲਜੀਤ ਦੋਸਾਂਝ ਕਿਚਨ ‘ਚ ਨੌਨਵੈਜ ਬਣਾਉਂਦੇ ਆਏ ਨਜ਼ਰ, ਵੇਖੋ ਵੀਡੀਓ
ਦਿਲਜੀਤ ਦੋਸਾਂਝ (Diljit Dosanjh) ਗਾਉਣ ਦੇ ਨਾਲ-ਨਾਲ ਕਿਚਨ ‘ਚ ਖਾਣਾ ਬਨਾਉਣ ਦਾ ਸ਼ੌਂਕ ਵੀ ਰੱਖਦੇ ਹਨ । ਉਹ ਅਕਸਰ ਕਿਚਨ ‘ਚ ਹੱਥ ਅਜ਼ਮਾਉਂਦੇ ਹੋਏ ਨਜ਼ਰ ਆਉਂਦੇ ਹਨ । ਹੁਣ ਮੁੜ ਤੋਂ ਉਹ ਕਿਚਨ ‘ਚ ਨੌਨਵੈਜ ਬਣਾਉਂਦੇ ਹੋਏ ਨਜ਼ਰ ਆ ਰਹੇ ਹਨ । ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਦਿਲਜੀਤ ਚਿਕਨ ਬਣਾਉਂਦੇ ਹੋਏ ਨਜ਼ਰ ਆ ਰਹੇ ਹਨ। ਉਨ੍ਹਾਂ ਦੇ ਨਾਲ ਉਨ੍ਹਾਂ ਦਾ ਪਰਸਨਲ ਕੁੱਕ ਵੀ ਨਜ਼ਰ ਆ ਰਿਹਾ ਹੈ।
ਹੋਰ ਪੜ੍ਹੋ : ਗਿੱਪੀ ਗਰੇਵਾਲ ਦੀ ਪਤਨੀ ਰਵਨੀਤ ਗਰੇਵਾਲ ਦਾ ਅੱਜ ਹੈ ਜਨਮ ਦਿਨ, ਗਾਇਕ ਨੇ ਰੋਮਾਂਟਿਕ ਵੀਡੀਓ ਸਾਂਝਾ ਕਰ ਦਿੱਤੀ ਵਧਾਈ
ਜੋ ਕਿ ਆਪਣੇ ਤਵੇ ‘ਤੇ ਡੋਸਾ ਬਣਾਉਂਦਾ ਹੋਇਆ ਦਿਖਾਈ ਦੇ ਰਿਹਾ ਹੈ। ਦਿਲਜੀਤ ਦੋਸਾਂਝ ਦੇ ਵੱਲੋਂ ਸਾਂਝੇ ਕੀਤੇ ਗਏ ਇਸ ਵੀਡੀਓ ‘ਤੇ ਫੈਨਸ ਦੇ ਵੱਲੋਂ ਵੀ ਰਿਐਕਸ਼ਨ ਦਿੱਤੇ ਜਾ ਰਹੇ ਹਨ ।
_ca5f3b85c5f9e6e2f7a9dc31b8a4952c_1280X720.webp)
ਦਿਲਜੀਤ ਦੋਸਾਂਝ ਦਾ ਵਰਕ ਫ੍ਰੰਟ
ਦਿਲਜੀਤ ਦੋਸਾਂਝ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ । ਇਨ੍ਹੀਂ ਦਿਨੀਂ ਉਹ ਵਿਦੇਸ਼ ‘ਚ ਸ਼ੋਅ ਕਰਨ ਜਾ ਰਹੇ ਹਨ ।
ਜਿਸ ਦੇ ਬਾਰੇ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਵੀ ਜਾਣਕਾਰੀ ਸਾਂਝੀ ਕੀਤੀ ਹੈ। ਉਹ ਸਤੰਬਰ ਮਹੀਨੇ ‘ਚ ਵੱਖ ਵੱਖ ਸ਼ਹਿਰਾਂ ‘ਚ ਪਰਫਾਰਮ ਕਰਨ ਜਾ ਰਹੇ ਹਨ । ਦਿਲਜੀਤ ਦੋਸਾਂਝ ਨੇ ਬਤੌਰ ਗਾਇਕ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ। ਜਿਸ ਤੋਂ ਬਾਅਦ ਉਨ੍ਹਾਂ ਨੇ ਅਦਾਕਾਰੀ ਦੇ ਖੇਤਰ ‘ਚ ਵੀ ਕਦਮ ਰੱਖਿਆ ਤੇ ਇਸ ‘ਚ ਵੀ ਉਨ੍ਹਾਂ ਨੂੰ ਕਾਮਯਾਬੀ ਮਿਲੀ ।ਹੁਣ ਤੱਕ ਉਹ ਕਈ ਫ਼ਿਲਮਾਂ ‘ਚ ਕੰਮ ਕਰ ਚੁੱਕੇ ਹਨ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
