ਗੀਤਾ ਬਸਰਾ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਟੇਕਿਆ ਮੱਥਾ, ਸਰਬੱਤ ਦੇ ਭਲੇ ਲਈ ਕੀਤੀ ਅਰਦਾਸ
ਅਦਾਕਾਰਾ ਗੀਤਾ ਬਸਰਾ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ।ਜਿਸ ਦਾ ਇੱਕ ਵੀਡੀਓ ਵੀ ਅਦਾਕਾਰਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ ।
ਗੀਤਾ ਬਸਰਾ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਟੇਕਿਆ ਮੱਥਾ, ਸਰਬੱਤ ਦੇ ਭਲੇ ਲਈ ਕੀਤੀ ਅਰਦਾਸ
ਅਦਾਕਾਰਾ ਗੀਤਾ ਬਸਰਾ (Geeta Basra) ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ।ਜਿਸ ਦਾ ਇੱਕ ਵੀਡੀਓ ਵੀ ਅਦਾਕਾਰਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਅਦਾਕਾਰਾ ਆਪਣੇ ਦੋਵਾਂ ਬੱਚਿਆਂ ਦੇ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ‘ਚ ਨਜ਼ਰ ਆ ਰਹੇ ਹਨ ।

ਹੋਰ ਪੜ੍ਹੋ : ਅਦਾਕਾਰ ਦੇਵ ਖਰੌੜ ਤੇ ਲੱਕੀ ਧਾਲੀਵਾਲ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਟੇਕਿਆ ਮੱਥਾ, ਤਸਵੀਰਾਂ ਆਈਆਂ ਸਾਹਮਣੇ
ਇਸ ਵੀਡੀਓ ਦੇ ਬੈਕਗਰਾਊਂਡ ‘ਚ ਸ਼ਬਦ ਕੋਇ ਬੋਲੈ ਰਾਮ ਰਾਮ’ ਚੱਲ ਰਿਹਾ ਹੈ ।ਇਸ ਮੌਕੇ ‘ਤੇ ਅਦਾਕਾਰਾ ਨੇ ਵੀਡੀਓ ਨੂੰ ਸਾਂਝਾ ਕਰਦੇ ਹੋਏ ਲਿਖਿਆ ‘ਬਸ ਉੱਪਰ ਵਾਲਾ ਸਭ ਨੂੰ ਖੁਸ਼ੀਆਂ ਅਤੇ ਤੰਦਰੁਸਤੀ ਬਖਸ਼ੇ’।ਗੀਤਾ ਬਸਰਾ ਦੀ ਇਸ ਪੋਸਟ ‘ਤੇ ਫੈਨਸ ਦੇ ਵੱਲੋਂ ਵੀ ਰਿਐਕਸ਼ਨ ਦਿੱਤੇ ਜਾ ਰਹੇ ਹਨ ।
ਗੀਤਾ ਬਸਰਾ ਦਾ ਵਰਕ ਫ੍ਰੰਟ
ਗੀਤਾ ਬਸਰਾ ਜਲਦ ਹੀ ਮਨੋਰੰਜਨ ਜਗਤ ‘ਚ ਕੰਮ ਕਰਦੀ ਹੋਈ ਨਜ਼ਰ ਆਏਗੀ । ਜਿਸ ਦਾ ਖੁਲਾਸਾ ਉਨ੍ਹਾਂ ਨੇ ਕੁਝ ਸਮਾਂ ਪਹਿਲਾਂ ਕੁਝ ਤਸਵੀਰਾਂ ਸਾਂਝੀਆਂ ਕਰਦੇ ਹੋਏ ਕੀਤਾ ਸੀ ।ਇਸ ਤੋਂ ਪਹਿਲਾਂ ਪਰਿਵਾਰਕ ਰੁਝੇਵਿਆਂ ਕਾਰਨ ਉਨ੍ਹਾਂ ਨੇ ਮਨੋਰੰਜਨ ਜਗਤ ਤੋਂ ਦੂਰੀ ਬਣਾ ਲਈ ਸੀ । ਪਰ ਹੁਣ ਉਹ ਜਲਦ ਹੀ ਮੁੜ ਤੋਂ ਇੰਡਸਟਰੀ ‘ਚ ਸਰਗਰਮ ਹੋ ਰਹੇ ਹਨ ।

ਜਲਦ ਹੀ ਅਦਾਕਾਰੀ ਕਰਦੇ ਹੋਏ ਦਿਖਾਈ ਦੇਣਗੇ ।ਗੀਤਾ ਬਸਰਾ ਅਤੇ ਹਰਭਜਨ ਸਿੰਘ ਦੀ ਮੁਲਾਕਾਤ ਇੱਕ ਸ਼ੋਅ ਦੇ ਦੌਰਾਨ ਹੋਈ ਸੀ । ਜਿਸ ਤੋਂ ਬਾਅਦ ਗੀਤਾ ਬਸਰਾ ਨੂੰ ਮਨਾਉਣ ਦੇ ਲਈ ਹਰਭਜਨ ਸਿੰਘ ਨੂੰ ਲੰਮਾ ਸਮਾਂ ਲੱਗ ਗਿਆ ਸੀ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
