ਹਰਭਜਨ ਮਾਨ ਨੇ ਪਤਨੀ ਹਰਮਨ ਮਾਨ ਦੇ ਨਾਲ ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ, ਲਿਖਿਆ ‘ਇਹ ਸਮਾਂ ਦੁਬਾਰਾ ਕਦੇ ਨਹੀਂ ਮਿਲਣਾ’
ਹਰਭਜਨ ਮਾਨ ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੇ ਹਨ ਅਤੇ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਫੈਨਸ ਦੇ ਨਾਲ ਸਾਂਝੀਆਂ ਕਰਦੇ ਰਹਿੰਦੇ ਹਨ। ਹੁਣ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਆਪਣੀ ਪਤਨੀ ਦੇ ਨਾਲ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ ।
ਹਰਭਜਨ ਮਾਨ ਨੇ ਪਤਨੀ ਹਰਮਨ ਮਾਨ ਦੇ ਨਾਲ ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ, ਲਿਖਿਆ ‘ਇਹ ਸਮਾਂ ਦੁਬਾਰਾ ਕਦੇ ਨਹੀਂ ਮਿਲਣਾ’
ਹਰਭਜਨ ਮਾਨ (Harbhajan Mann) ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੇ ਹਨ ਅਤੇ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਫੈਨਸ ਦੇ ਨਾਲ ਸਾਂਝੀਆਂ ਕਰਦੇ ਰਹਿੰਦੇ ਹਨ। ਹੁਣ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਆਪਣੀ ਪਤਨੀ ਦੇ ਨਾਲ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦੇ ਹੋਏ ਗਾਇਕ ਨੇ ਬਹੁਤ ਹੀ ਪਿਆਰਾ ਕੈਪਸ਼ਨ ਵੀ ਲਿਖਿਆ ਹੈ।
ਹੋਰ ਪੜ੍ਹੋ : ਰਾਣਾ ਰਣਬੀਰ ਨੇ ਆਪਣੇ ਦੋਸਤ ਦੇ ਨਾਲ ਸਾਂਝੀਆਂ ਕੀਤੀਆਂ ਤਸਵੀਰਾਂ,ਕਿਹਾ ‘ਯਾਰ ਹੋਵੇ ਤਾਂ ਹਰਪਿੰਦਰ ਵਰਗਾ’
ਗਾਇਕ ਨੇ ਲਿਖਿਆ ‘ਇਹ ਵਕਤ ਸਾਨੂੰ ਦੁਬਾਰਾ ਕਦੇ ਵੀ ਵਾਪਸ ਨਹੀਂ ਮਿਲਣਾ। ਤੁਸੀਂ ਜਾਓ, ਖੁਸ਼ ਰਹੋ ਅਤੇ ਜ਼ਿੰਦਗੀ ਜੀਓ’। ਹਰਭਜਨ ਮਾਨ ਦੇ ਵੱਲੋਂ ਸਾਂਝੀਆਂ ਕੀਤੀਆਂ ਗਈਆਂ ਇਨ੍ਹਾਂ ਤਸਵੀਰਾਂ ‘ਤੇ ਫੈਨਸ ਦੇ ਵੱਲੋਂ ਵੀ ਰਿਐਕਸ਼ਨ ਦਿੱਤੇ ਜਾ ਰਹੇ ਹਨ ਅਤੇ ਸਭ ਨੂੰ ਇਹ ਜੋੜੀ ਖੂਬ ਪਸੰਦ ਆ ਰਹੀ ਹੈ।
ਹਰਭਜਨ ਮਾਨ ਦਾ ਵਰਕ ਫ੍ਰੰਟ
ਹਰਭਜਨ ਮਾਨ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਉਨ੍ਹਾਂ ਨੇ ਕਈ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ । ਆਪਣੀ ਸਾਫ਼ ਸੁਥਰੀ ਗਾਇਕੀ ਦੇ ਲਈ ਜਾਣੇ ਜਾਂਦੇ ਹਰਭਜਨ ਮਾਨ ਨੇ ਹਰ ਤਰ੍ਹਾਂ ਦੇ ਗੀਤ ਗਾਏ ਹਨ । ਉਨ੍ਹਾਂ ਨੇ ਜਿੱਥੇ ਰੋਮਾਂਟਿਕ ਗੀਤ ਗਾਏ ਹਨ ।
ਉੱਥੇ ਹੀ ਉਨ੍ਹਾਂ ਦੀ ਕਵੀਸ਼ਰੀ ਨੂੰ ਵੀ ਸਰੋਤਿਆਂ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਜਾਂਦਾ ਹੈ। ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ਕਾਫੀ ਲੰਮੀ ਹੈ, ਪਰ ਇੱਥੇ ਉਨ੍ਹਾਂ ਦੇ ਕੁਝ ਕੁ ਗੀਤਾਂ ਦਾ ਜ਼ਿਕਰ ਕਰਾਂਗੇ । ਜਿਸ ‘ਚ ਗੱਲ੍ਹਾਂ ਗੋਰੀਆਂ ਦੇ ਵਿੱਚ ਟੋਏ, ਜੱਗ ਜਿਉਂਦਿਆਂ ਦੇ ਮੇਲੇ, ਦਿਲ ਚੁਰਾ ਕੇ ਲੈ ਗਈਆਂ, ਨੀਵੀਂ ਧੋਣ ਕਸੀਦਾ ਕੱਢਦੀ ਸਣੇ ਅਨੇਕਾਂ ਹੀ ਹਿੱਟ ਗੀਤ ਹਨ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
