ਹਰਭਜਨ ਮਾਨ ਦੀ ਪਤਨੀ ਹਰਮਨ ਮਾਨ ਨੇ ਆਪਣੀ ਧੀ ਦੇ ਨਾਲ ਸਾਂਝਾ ਕੀਤਾ ਵੀਡੀਓ, ਵੇਖੋ ਕਿਵੇਂ ਸੈਰ ਸਪਾਟੇ ਦਾ ਲੈ ਰਹੀਆਂ ਅਨੰਦ
ਹਰਭਜਨ ਮਾਨ ਦੀ ਪਤਨੀ ਹਰਮਨ ਮਾਨ ਨੇ ਆਪਣੀ ਧੀ ਦੇ ਨਾਲ ਇੱਕ ਵੀਡੀਓ ਸਾਂਝਾ ਕੀਤਾ ਹੈ । ਜਿਸ ‘ਚ ਉਹ ਪੁਰਤਗਾਲ ਦੀ ਸੈਰ ਕਰਦੇ ਹੋਏ ਨਜ਼ਰ ਆ ਰਹੇ ਹਨ ।
ਹਰਭਜਨ ਮਾਨ ਦੀ ਪਤਨੀ ਹਰਮਨ ਮਾਨ ਨੇ ਆਪਣੀ ਧੀ ਦੇ ਨਾਲ ਸਾਂਝਾ ਕੀਤਾ ਵੀਡੀਓ, ਵੇਖੋ ਕਿਵੇਂ ਸੈਰ ਸਪਾਟੇ ਦਾ ਲੈ ਰਹੀਆਂ ਅਨੰਦ
ਹਰਭਜਨ ਮਾਨ (Harbhajan Mann) ਦੀ ਪਤਨੀ ਹਰਮਨ ਮਾਨ ਨੇ ਆਪਣੀ ਧੀ ਦੇ ਨਾਲ ਇੱਕ ਵੀਡੀਓ ਸਾਂਝਾ ਕੀਤਾ ਹੈ । ਜਿਸ ‘ਚ ਉਹ ਪੁਰਤਗਾਲ ਦੀ ਸੈਰ ਕਰਦੇ ਹੋਏ ਨਜ਼ਰ ਆ ਰਹੇ ਹਨ ।ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਹਰਮਨ ਮਾਨ ਪੁਰਤਗਾਲ ‘ਚ ਸੈਰ ਦੇ ਨਾਲ-ਨਾਲ ਵੱਖ ਵੱਖ ਤਰ੍ਹਾਂ ਦੇ ਪਕਵਾਨਾਂ ਦਾ ਵੀ ਅਨੰਦ ਲੈਂਦੇ ਹੋਏ ਨਜ਼ਰ ਆ ਰਹੇ ਹਨ। ਹਰਮਨ ਮਾਨ ਅਕਸਰ ਆਪਣੇ ਆਪਣੇ ਪਰਿਵਾਰ ਦੇ ਨਾਲ ਸੈਰ ਸਪਾਟੇ ਦੇ ਲਈ ਚਲੇ ਜਾਂਦੇ ਹਨ ।
ਹੋਰ ਪੜ੍ਹੋ : ਜੈਸਮੀਨ ਸੈਂਡਲਾਸ ਬੱਚਿਆਂ ਦੇ ਨਾਲ ਕ੍ਰਿਕੇਟ ਖੇਡਦੀ ਆਈ ਨਜ਼ਰ, ਵੀਡੀਓ ਕੀਤਾ ਸਾਂਝਾ
ਹਰਭਜਨ ਮਾਨ ਦਾ ਵਰਕ ਫ੍ਰੰਟ
ਹਰਭਜਨ ਮਾਨ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ । ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਮਾਂ ਬੋਲੀ ਦੀ ਸੇਵਾ ਕਰਦੇ ਆ ਰਹੇ ਹਨ ।ਉਨ੍ਹਾਂ ਨੇ ਹਮੇਸ਼ਾ ਹੀ ਸਮਾਜ ਨੂੰ ਸੁਨੇਹਾ ਦਿੰਦੇ ਗੀਤ ਗਾਏ ਹਨ ਅਤੇ ਸਾਫ਼ ਸੁਥਰੀ ਗਾਇਕੀ ਦੀ ਬਦੌਲਤ ਹੀ ਉਨ੍ਹਾਂ ਨੂੰ ਸਮਾਜ ਦਾ ਹਰ ਵਰਗ ਸੁਣਨਾ ਪਸੰਦ ਕਰਦਾ ਹੈ।

ਭਾਵੇਂ ਉਹ ਨੌਜਵਾਨ ਵਰਗ, ਬਜ਼ੁਰਗ ਹੋਣ ਜਾਂ ਫਿਰ ਬੱਚੇ । ਹਰਭਜਨ ਮਾਨ ਨੇ ਬਤੌਰ ਗਾਇਕ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ। ਜਿਸ ਤੋਂ ਬਾਅਦ ਉਨ੍ਹਾਂ ਨੇ ਅਦਾਕਾਰੀ ਦੇ ਖੇਤਰ ‘ਚ ਵੀ ਕਦਮ ਰੱਖਿਆ ਤੇ ਇਸ ‘ਚ ਵੀ ਉਨ੍ਹਾਂ ਨੂੰ ਕਾਮਯਾਬੀ ਮਿਲੀ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
