ਹਿਮਾਂਸ਼ੀ ਖੁਰਾਣਾ ਨੇ ਕੀਤੀ ਧਾਰਮਿਕ ਯਾਤਰਾ, ਯਾਤਰਾ ਪੂਰੀ ਹੋਣ ‘ਤੇ ਕਿਹਾ ‘ਯਾਤਰਾ ਸਫਲ ਹੋਈ’

ਅਦਾਕਾਰਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦੇ ਹੋਏ ਅਦਾਕਾਰਾ ਨੇ ਲਿਖਿਆ ਕਿ ‘ਯਾਤਰਾ ਸਫਲ ਹੋਈ ’ ।

Written by  Shaminder   |  May 15th 2023 02:35 PM  |  Updated: May 15th 2023 02:35 PM

ਹਿਮਾਂਸ਼ੀ ਖੁਰਾਣਾ ਨੇ ਕੀਤੀ ਧਾਰਮਿਕ ਯਾਤਰਾ, ਯਾਤਰਾ ਪੂਰੀ ਹੋਣ ‘ਤੇ ਕਿਹਾ ‘ਯਾਤਰਾ ਸਫਲ ਹੋਈ’

 ਹਿਮਾਂਸ਼ੀ ਖੁਰਾਣਾ (Himanshi Khurana) ਪਿਛਲੇ ਕਈ ਦਿਨਾਂ ਤੋਂ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰ ਰਹੀ ਹੈ । ਜਿਸ ਦੀਆਂ ਉਹ ਤਸਵੀਰਾਂ ਵੀ ਲਗਾਤਾਰ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕਰ ਰਹੀ ਹੈ । ਹੁਣ ਅਦਾਕਾਰਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦੇ ਹੋਏ ਅਦਾਕਾਰਾ ਨੇ ਲਿਖਿਆ ਕਿ ‘ਯਾਤਰਾ ਸਫਲ ਹੁਈ’ । ਇਨ੍ਹਾਂ ਤਸਵੀਰਾਂ ‘ਤੇ ਪ੍ਰਸ਼ੰਸਕਾਂ ਦੇ ਵੱਲੋਂ ਵੀ ਖੂਬ ਰਿਐਕਸ਼ਨ ਦਿੱਤੇ ਜਾ ਰਹੇ ਹਨ ।

ਹੋਰ ਪੜ੍ਹੋ  : ਜਨਮ ਦਿਨ ‘ਤੇ ਭਾਵੁਕ ਹੋਈ ਸਿੱਧੂ ਮੂਸੇਵਾਲਾ ਦੇ ਮਾਤਾ ਚਰਨ ਕੌਰ , ਕਿਹਾ ‘ਵਾਪਸ ਆ ਜਾਓ ਸ਼ੁਭ ਰੱਬ ਦਾ ਵਾਸਤਾ’

ਹਿਮਾਂਸ਼ੀ ਖੁਰਾਣਾ ਨੇ ਬਤੌਰ ਮਾਡਲ ਕੀਤੀ ਕਰੀਅਰ ਦੀ ਸ਼ੁਰੂਆਤ 

ਹਿਮਾਂਸ਼ੀ ਖੁਰਾਣਾ ਨੇ ਬਤੌਰ ਮਾਡਲ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ । ਉਹ ਹੁਣ ਤੱਕ ਅਨੇਕਾਂ ਹੀ ਗੀਤਾਂ ‘ਚ ਨਜ਼ਰ ਆ ਚੁੱਕੀ ਹੈ । ਸ਼ਾਇਦ ਹੀ ਕੋਈ ਗਾਇਕ ਹੋਵੇਗਾ ਜਿਸ ਦੇ ਨਾਲ ਉਹ ਕਿਸੇ ਗੀਤ ‘ਚ ਨਜ਼ਰ ਨਾ ਆਈ ਹੋਵੇ । ਉਹ  ਬਿੱਗ

ਆਸਿਮ ਰਿਆਜ਼ ਦੇ ਨਾਲ ਵੀ ਹਿਮਾਂਸ਼ੀ ਖੁਰਾਣਾ ਕਈ ਪ੍ਰੋਜੈਕਟਸ ‘ਚ ਨਜ਼ਰ ਆ ਚੁੱਕੀ ਹੈ । ਇਸ ਤੋਂ ਇਲਾਵਾ ਹਿਮਾਂਸ਼ੀ ਖੁਰਾਣਾ ਕਈ ਫ਼ਿਲਮਾਂ ‘ਚ ਦਿਖਾਈ ਦੇ ਚੁੱਕੀ ਹੈ ।

ਹਿਮਾਂਸ਼ੀ ਖੁਰਾਣਾ ਦਾ ਸਬੰਧ ਕੀਰਤਪੁਰ ਸਾਹਿਬ ਦੇ ਨਾਲ ਹੈ । ਮਾਡਲਿੰਗ ਦੇ ਖੇਤਰ ‘ਚ ਆਉਣ ਦੇ ਲਈ ਅਦਾਕਾਰਾ ਦੇ ਕਿਸੇ ਰਿਸ਼ਤੇਦਾਰ ਨੂੰ ਹੀ ਪ੍ਰੇਰਿਆ ਸੀ । 

- PTC PUNJABI


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network