ਜਸਵਿੰਦਰ ਬਰਾੜ ਦੀ ਧੀ ਦਾ ਅੱਜ ਹੈ ਜਨਮ ਦਿਨ,ਗਾਇਕਾ ਨੇ ਤਸਵੀਰ ਸਾਂਝੀ ਕਰ ਦਿੱਤੀ ਧੀ ਨੂੰ ਵਧਾਈ
ਜਸਵਿੰਦਰ ਬਰਾੜ ਦੀ ਧੀ ਦਾ ਅੱਜ ਜਨਮ ਦਿਨ ਹੈ । ਇਸ ਮੌਕੇ ‘ਤੇ ਗਾਇਕਾ ਨੇ ਆਪਣੀ ਧੀ ਦੀ ਇੱਕ ਤਸਵੀਰ ਸਾਂਝੀ ਕਰਦੇ ਹੋਏ ਉਸ ਨੂੰ ਜਨਮ ਦਿਨ ਦੀ ਵਧਾਈ ਦਿੱਤੀ ਹੈ। ਗਾਇਕਾ ਨੇ ਤਸਵੀਰ ਸ਼ੇਅਰ ਕਰਦੇ ਹੋਏ ਲਿਖਿਆ ‘ਹੈਪੀ ਬਰਥਡੇ ਮੇਰੀ ਸਵੀਟ ਹਾਰਟ, ਮੰਮੀ ਤੈਨੂੰ ਬਹੁਤ ਜ਼ਿਆਦਾ ਮਿਸ ਕਰ ਰਹੀ ਹੈ ।
ਜਸਵਿੰਦਰ ਬਰਾੜ ਦੀ ਧੀ ਦਾ ਅੱਜ ਹੈ ਜਨਮ ਦਿਨ,ਗਾਇਕਾ ਨੇ ਤਸਵੀਰ ਸਾਂਝੀ ਕਰ ਦਿੱਤੀ ਧੀ ਨੂੰ ਵਧਾਈ
ਜਸਵਿੰਦਰ ਬਰਾੜ (Jaswinder Brar)ਦੀ ਧੀ ਦਾ ਅੱਜ ਜਨਮ ਦਿਨ ਹੈ । ਇਸ ਮੌਕੇ ‘ਤੇ ਗਾਇਕਾ ਨੇ ਆਪਣੀ ਧੀ ਦੀ ਇੱਕ ਤਸਵੀਰ ਸਾਂਝੀ ਕਰਦੇ ਹੋਏ ਉਸ ਨੂੰ ਜਨਮ ਦਿਨ ਦੀ ਵਧਾਈ ਦਿੱਤੀ ਹੈ। ਗਾਇਕਾ ਨੇ ਤਸਵੀਰ ਸ਼ੇਅਰ ਕਰਦੇ ਹੋਏ ਲਿਖਿਆ ‘ਹੈਪੀ ਬਰਥਡੇ ਮੇਰੀ ਸਵੀਟ ਹਾਰਟ, ਮੰਮੀ ਤੈਨੂੰ ਬਹੁਤ ਜ਼ਿਆਦਾ ਮਿਸ ਕਰ ਰਹੀ ਹੈ । ਸਾਨੂੰ ਤੁਹਾਡੇ ‘ਤੇ ਬਹੁਤ ਮਾਣ ਹੈ ਮੇਰੀ ਬੱਚੀ। ਬਾਬਾ ਜੀ ਹਮੇਸ਼ਾ ਤੁਹਾਨੂੰ ਚੜ੍ਹਦੀ ਕਲਾ ਅਤੇ ਤੰਦਰੁਸਤੀ ਅਤੇ ਖੁਸ਼ੀਆਂ ਬਖਸ਼ਣ’ ।
ਜਸਵਿੰਦਰ ਬਰਾੜ ਨੇ ਜਿਉਂ ਹੀ ਇਸ ਪੋਸਟ ਨੂੰ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਤਾਂ ਉਨ੍ਹਾਂ ਨੂੰ ਫੈਨਸ ਦੇ ਵੱਲੋਂ ਵਧਾਈਆਂ ਮਿਲਣ ਦਾ ਸਿਲਸਿਲਾ ਸ਼ੁਰੂ ਹੋ ਗਿਆ । ਉਨ੍ਹਾਂ ਦੀ ਧੀ ਤੋਂ ਇਲਾਵਾ ਉਨ੍ਹਾਂ ਦਾ ਇੱਕ ਪੁੱਤਰ ਵੀ ਹੈ । ਜਿਸ ਦੇ ਨਾਲ ਵੀ ਉਹ ਅਕਸਰ ਆਪਣੀਆਂ ਤਸਵੀਰਾਂ ਸ਼ੇਅਰ ਕਰਦੇ ਰਹਿੰਦੇ ਹਨ ।
ਜਸਵਿੰਦਰ ਬਰਾੜ ਦਾ ਵਰਕ ਫ੍ਰੰਟ
ਜਸਵਿੰਦਰ ਬਰਾੜ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਅਣਗਿਣਤ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ । ਇਨ੍ਹੀਂ ਦਿਨੀਂ ਉਹ ਫ਼ਿਲਮਾਂ ‘ਚ ਵੀ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਫ਼ਿਲਮਾਂ ‘ਚ ਨਜ਼ਰ ਆ ਰਹੇ ਹਨ ।
ਜਲਦ ਹੀ ਨੀਰੂ ਬਾਜਵਾ ਦੇ ਨਾਲ ਉਨ੍ਹਾਂ ਦੀ ਫ਼ਿਲਮ ‘ਬੂਹੇ ਬਾਰੀਆਂ’ ਰਿਲੀਜ਼ ਹੋਣ ਜਾ ਰਹੀ ਹੈ । ਇਹ ਫ਼ਿਲਮ ਪੰਦਰਾਂ ਸਤੰਬਰ ਨੂੰ ਰਿਲੀਜ਼ ਹੋਣ ਜਾ ਰਹੀ ਹੈ । ਇਸ ਤੋਂ ਪਹਿਲਾਂ ਫ਼ਿਲਮ ਦੀ ਸਟਾਰ ਕਾਸਟ ਜ਼ੋਰ ਸ਼ੋਰ ਦੇ ਨਾਲ ਫ਼ਿਲਮ ਦਾ ਪ੍ਰਚਾਰ ਕਰਨ ‘ਚ ਜੁਟੀ ਹੋਈ ਹੈ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112

ਹੋਰ ਪੜ੍ਹੋ :