ਜੈਨੀ ਜੌਹਲ ਨੇ ਆਪਣੀ ਭਤੀਜੀ ਦੇ ਨਾਲ ਕਿਊਟ ਤਸਵੀਰਾਂ ਕੀਤੀਆਂ ਸਾਂਝੀਆਂ, ਫੈਨਸ ਨੂੰ ਆ ਰਹੀਆਂ ਪਸੰਦ
ਜੈਨੀ ਜੌਹਲ ਆਪਣੀ ਭਤੀਜੀ ਦੇ ਨਾਲ ਅਕਸਰ ਤਸਵੀਰਾਂ ਸਾਂਝੀਆਂ ਕਰਦੀ ਰਹਿੰਦੀ ਹੈ। ਹੁਣ ਗਾਇਕਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ । ਜਿਸ ‘ਚ ਗਾਇਕਾ ਆਪਣੀ ਭਤੀਜੀ ਦੇ ਨਾਲ ਲਾਡ ਲਡਾਉਂਦੇ ਹੋਏ ਦਿਖਾਈ ਦੇ ਰਹੇ ਹਨ ।
ਜੈਨੀ ਜੌਹਲ ਨੇ ਆਪਣੀ ਭਤੀਜੀ ਦੇ ਨਾਲ ਕਿਊਟ ਤਸਵੀਰਾਂ ਕੀਤੀਆਂ ਸਾਂਝੀਆਂ, ਫੈਨਸ ਨੂੰ ਆ ਰਹੀਆਂ ਪਸੰਦ
ਜੈਨੀ ਜੌਹਲ (Jenny Johal) ਆਪਣੀ ਭਤੀਜੀ ਦੇ ਨਾਲ ਅਕਸਰ ਤਸਵੀਰਾਂ ਸਾਂਝੀਆਂ ਕਰਦੀ ਰਹਿੰਦੀ ਹੈ। ਹੁਣ ਗਾਇਕਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ । ਜਿਸ ‘ਚ ਗਾਇਕਾ ਆਪਣੀ ਭਤੀਜੀ ਦੇ ਨਾਲ ਲਾਡ ਲਡਾਉਂਦੇ ਹੋਏ ਦਿਖਾਈ ਦੇ ਰਹੇ ਹਨ । ਇਨ੍ਹਾਂ ਤਸਵੀਰਾਂ ਨੂੰ ਜਿਉਂ ਹੀ ਗਾਇਕਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਤਾਂ ਇਸ ‘ਤੇ ਫੈਨਸ ਨੇ ਵੀ ਰਿਐਕਸ਼ਨ ਦੇਣੇ ਸ਼ੁਰੂ ਕਰ ਦਿੱਤੇ । ਭੂਆ ਭਤੀਜੀ ਦਾ ਇਹ ਅੰਦਾਜ਼ ਦਰਸ਼ਕਾਂ ਨੂੰ ਵੀ ਬਹੁਤ ਜ਼ਿਆਦਾ ਪਸੰਦ ਆ ਰਿਹਾ ਹੈ।
ਹੋਰ ਪੜ੍ਹੋ : ਅਦਾਕਾਰਾ ਸਾਰਾ ਅਲੀ ਖ਼ਾਨ ਦਾ ਅੱਜ ਹੈ ਜਨਮ ਦਿਨ, ਜਨਮਦਿਨ ‘ਤੇ ਜਾਣੋ ਕਿਵੇਂ ਆਪਣੇ ਦਮ ‘ਤੇ ਬਣੀ ਕਰੋੜਾਂ ਦੀ ਮਾਲਕਣ
ਜੈਨੀ ਜੌਹਲ ਦਾ ਵਰਕ ਫ੍ਰੰਟ
ਜੈਨੀ ਜੌਹਲ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਅਨੇਕਾਂ ਹੀ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ । ਜਿਸ ‘ਚ ਉਨ੍ਹਾਂ ਦੇ ਲੈਟਰ ਟੂ ਸੀਐੱਮ ਦੇ ਕਾਰਨ ਉਨ੍ਹਾਂ ਦੀ ਖੂਬ ਚਰਚਾ ਹੋਈ ਸੀ। ਹਾਲਾਂਕਿ ਇਸ ਗੀਤ ਨੂੰ ਯੂਟਿਊਬ ਤੋਂ ਡਿਲੀਟ ਕਰਵਾ ਦਿੱਤਾ ਗਿਆ ਸੀ।ਇਹ ਗੀਤ ਉਨ੍ਹਾਂ ਨੇ ਸਿੱਧੂ ਮੂਸੇਵਾਲਾ ਨੂੰ ਇਨਸਾਫ਼ ਦਿਵਾਉਣ ਦੇ ਲਈ ਕੀਤਾ ਸੀ।

ਪਰ ਇਸ ਗੀਤ ਦੇ ਨਾਲ ਜੈਨੀ ਜੌਹਲ ਦੀ ਖੂਬ ਚਰਚਾ ਹੋਈ ਸੀ।ਇਸ ਤੋਂ ਇਲਾਵਾ ਉਨ੍ਹਾਂ ਨੇ ਹੋਰ ਵੀ ਕਈ ਗੀਤ ਗਾਏ ਹਨ ।ਜੈਨੀ ਜੌਹਲ ਵੀ ਅਕਸਰ ਆਪਣੇ ਗੀਤਾਂ ਦੇ ਰਾਹੀਂ ਆਪਣੇ ਵਿਰੋਧੀਆਂ ਨੂੰ ਜਵਾਬ ਦਿੰਦੇ ਰਹਿੰਦੇ ਹਨ।ਜੈਨੀ ਜੌਹਲ ਨੇ ਉਸ ਵੇਲੇ ਵੀ ਵਿਵਾਦਾਂ ‘ਚ ਘਿਰ ਗਏ ਸਨ ਜਦੋਂ ਅਰਜੁਨ ਢਿੱਲੋਂ ਨੂੰ ਲੈ ਕੇ ਉਨ੍ਹਾਂ ਨੇ ਇੱਕ ਬਿਆਨ ਦੇ ਦਿੱਤਾ ਸੀ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
