ਕਪਿਲ ਸ਼ਰਮਾ ਨੇ ਆਪਣੀ ਪਤਨੀ ਗਿੰਨੀ ਚਤਰਥ ਨੂੰ ਖਾਸ ਅੰਦਾਜ਼ 'ਚ ਦਿੱਤੀ ਜਨਮਦਿਨ ਦੀ ਵਧਾਈ, ਸ਼ੇਅਰ ਕੀਤੀਆਂ ਖੂਬਸੂਰਤ ਤਸਵੀਰਾਂ
ਬਾਲੀਵੁੱਡ ਦੇ ਮਸ਼ਹੂਰ ਕਾਮੇਡੀਅਨ ਕਪਿਲ ਸ਼ਰਮਾ ਦੀ ਪਤਨੀ ਗਿੰਨੀ ਚਤਰਥ ਅੱਜ ਆਪਣਾ ਜਨਮਦਿਨ ਮਨਾ ਰਹੀ ਹੈ। ਇਸ ਮੌਕੇ ਕਪਿਲ ਸ਼ਰਮਾ ਨੇ ਆਪਣੀ ਪਤਨੀ ਨਾਲ ਇੱਕ ਪਿਆਰੀ ਤਸਵੀਰ ਪੋਸਟ ਕੀਤੀ ਅਤੇ ਸੋਸ਼ਲ ਮੀਡੀਆ 'ਤੇ ਉਨ੍ਹਾਂ ਨੂੰ ਖਾਸ ਅੰਦਾਜ਼ ਜਨਮਦਿਨ ਦੀ ਵਧਾਈ ਦਿੱਤੀ ਹੈ। ਫੈਨਜ਼ ਇਸ ਜੋੜੇ 'ਤੇ ਪਿਆਰ ਦੀ ਵਰਖਾ ਕਰ ਰਹੇ ਨੇ ਤੇ ਗਿੰਨੀ ਨੂੰ ਜਨਮਦਿਨ ਦੀਆਂ ਸ਼ੁਭਕਾਮਨਾਵਾਂ ਦੇ ਰਹੇ ਹਨ।
ਕਪਿਲ ਸ਼ਰਮਾ ਨੇ ਆਪਣੀ ਪਤਨੀ ਗਿੰਨੀ ਚਤਰਥ ਨੂੰ ਖਾਸ ਅੰਦਾਜ਼ 'ਚ ਦਿੱਤੀ ਜਨਮਦਿਨ ਦੀ ਵਧਾਈ, ਸ਼ੇਅਰ ਕੀਤੀਆਂ ਖੂਬਸੂਰਤ ਤਸਵੀਰਾਂ
Kapil Sharma on Ginni Chatrath Birthday: ਬਾਲੀਵੁੱਡ ਦੇ ਮਸ਼ਹੂਰ ਕਾਮੇਡੀਅਨ ਕਪਿਲ ਸ਼ਰਮਾ ਦੀ ਪਤਨੀ ਗਿੰਨੀ ਚਤਰਥ ਅੱਜ ਆਪਣਾ ਜਨਮਦਿਨ ਮਨਾ ਰਹੀ ਹੈ। ਇਸ ਮੌਕੇ ਕਪਿਲ ਸ਼ਰਮਾ ਨੇ ਆਪਣੀ ਪਤਨੀ ਨਾਲ ਇੱਕ ਪਿਆਰੀ ਤਸਵੀਰ ਪੋਸਟ ਕੀਤੀ ਅਤੇ ਸੋਸ਼ਲ ਮੀਡੀਆ 'ਤੇ ਉਨ੍ਹਾਂ ਨੂੰ ਖਾਸ ਅੰਦਾਜ਼ ਜਨਮਦਿਨ ਦੀ ਵਧਾਈ ਦਿੱਤੀ ਹੈ। ਫੈਨਜ਼ ਇਸ ਜੋੜੇ 'ਤੇ ਪਿਆਰ ਦੀ ਵਰਖਾ ਕਰ ਰਹੇ ਨੇ ਤੇ ਗਿੰਨੀ ਨੂੰ ਜਨਮਦਿਨ ਦੀਆਂ ਸ਼ੁਭਕਾਮਨਾਵਾਂ ਦੇ ਰਹੇ ਹਨ।
_16f45550991086621319769d4c7c38be_1280X720.webp)
ਦੱਸ ਦਈਏ ਕਿ ਕਪਿਲ ਸ਼ਰਮਾ ਜਲਦ ਹੀ ਆਪਣਾ ਦਿ ਕਪਿਲ ਸ਼ਰਮਾ ਸ਼ੋਅ ਓਟੀਟੀ ਪਲੇਟਫਾਰਮ 'ਤੇ ਲੈ ਕੇ ਆ ਰਹੇ ਹਨ। ਟੀਵੀ ਦੇ ਨਾਲ ਕਪਿਲ ਸੋਸ਼ਲ ਮੀਡੀਆ 'ਤੇ ਵੀ ਕਾਫੀ ਐਕਟਿਵ ਰਹਿੰਦੇ ਹਨ ਤੇ ਫੈਨਜ਼ ਨਾਲ ਹਰ ਅਪਡੇਟਸ ਸਾਂਝੇ ਕਰਦੇ ਹਨ।
ਅੱਜ ਪਤਨੀ ਗਿੰਨੀ ਦੇ ਜਨਮਦਿਨ ਦੇ ਮੌਕੇ 'ਤੇ ਕਪਿਲ ਨੇ ਇੰਸਟਾਗ੍ਰਾਮ ਉੱਤੇ ਖਾਸ ਪੋਸਟ ਸਾਂਝੀ ਕੀਤੀ ਹੈ। ਕਪਿਲ ਸ਼ਰਮਾ ਨੇ ਗਿੰਨੀ ਚਤਰਥ ਨੂੰ ਉਨ੍ਹਾਂ ਦੇ ਜਨਮਦਿਨ 'ਤੇ ਖਾਸ ਤਰੀਕੇ ਨਾਲ ਸ਼ੁਭਕਾਮਨਾਵਾਂ ਦਿੱਤੀਆਂਕਪਿਲ ਸ਼ਰਮਾ ਨੇ ਇੰਸਟਾਗ੍ਰਾਮ 'ਤੇ ਪਤਨੀ ਗਿੰਨੀ ਚਤਰਥ ਨਾਲ ਕੁਝ ਖੂਬਸੂਰਤ ਤਸਵੀਰਾਂ ਪੋਸਟ ਕੀਤੀਆਂ ਹਨ।
ਇੱਕ ਤਸਵੀਰ 'ਚ ਕਪਿਲ ਅਤੇ ਗਿੰਨੀ ਇਕ-ਦੂਜੇ ਦੀਆਂ ਅੱਖਾਂ 'ਚ ਗੁਆਚੇ ਨਜ਼ਰ ਆ ਰਹੇ ਹਨ, ਜਦੋਂਕਿ ਦੂਜੀ ਤਸਵੀਰ 'ਚ ਜੋੜਾ ਕਾਫੀ ਸਟਾਈਲਿਸ਼ ਅੰਦਾਜ਼ 'ਚ ਪੋਜ਼ ਦੇ ਰਿਹਾ ਹੈ। ਤਸਵੀਰਾਂ ਦੇ ਨਾਲ ਕਪਿਲ ਨੇ ਲਿਖਿਆ, 'ਜਨਮਦਿਨ ਮੁਬਾਰਕ ਗਿੰਨੀ ਚਤਰਥ, ਹਰ ਚੀਜ਼ ਲਈ ਧੰਨਵਾਦ'।
ਹੋਰ ਪੜ੍ਹੋ: ਕਰਨ ਔਜਲਾ ਦੀ ਵੀਡਿਓ ਵੇਖ ਕੇ, ਖਾਲਸਾ ਏਡ ਦੇ ਮੁਖੀ ਰਵੀ ਸਿੰਘ ਖਾਲਸਾ ਦਾ ਆਇਆ ਮੈਸੇਜ, ਵੇਖੋ ਵੀਡੀਓ
ਦੱਸ ਦਈਏ ਕਿ ਲੰਬੇ ਸਮੇਂ ਤੋਂ ਇੱਕ ਦੂਜੇ ਨੂੰ ਜਾਣਨ ਤੋਂ ਬਾਅਦ ਕਪਿਲ ਅਤੇ ਗਿੰਨੀ ਨੇ 12 ਦਸੰਬਰ 2018 ਨੂੰ ਵਿਆਹ ਕਰਨ ਦਾ ਫੈਸਲਾ ਕੀਤਾ ਸੀ। ਵਿਆਹ ਜਲੰਧਰ 'ਚ ਹੋਇਆ ਸੀ, ਜਦੋਂਕਿ ਜੋੜੇ ਨੇ ਮੁੰਬਈ 'ਚ ਆ ਕੇ ਸਾਥੀ ਕਲਾਕਾਰਾਂ ਨੂੰ ਰਿਸੈਪਸ਼ਨ ਪਾਰਟੀ ਦਿੱਤੀ ਸੀ। ਹੁਣ ਕਪਿਲ ਤੇ ਗਿੰਨੀ ਦੋ ਬੱਚਿਆਂ ਦੇ ਮਾਤਾ-ਪਿਤਾ ਹਨ ਤੇ ਖੁਸ਼ਹਾਲ ਜ਼ਿੰਦਗੀ ਬਤੀਤ ਕਰ ਰਹੇ ਹਨ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
