ਕਰਣ ਦਿਓਲ ਪਤਨੀ ਦੇ ਨਾਲ ਹੋਏ ਰੋਮਾਂਟਿਕ, ਤਸਵੀਰਾਂ ਕੀਤੀਆਂ ਸਾਂਝੀਆਂ
ਸੰਨੀ ਦਿਓਲ ਦੇ ਬੇਟੇ ਕਰਣ ਦਿਓਲ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਪਤਨੀ ਦੇ ਨਾਲ ਰੋਮਾਂਟਿਕ ਤਸਵੀਰਾਂ ਸ਼ੇਅਰ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦੇ ਹੋਏ ਕਰਣ ਦਿਓਲ ਨੇ ਲਿਖਿਆ ‘ਮਾਈ ਬੈਟਰ ਹਾਫ਼ ਐਂਡ ਮਾਈ ਫੋਰਐਵਰ ਹੋਮ’ । ਇਨ੍ਹਾਂ ਤਸਵੀਰਾਂ ਨੂੰ ਫੈਨਸ ਦੇ ਵੱਲੋਂ ਵੀ ਪਸੰਦ ਕੀਤਾ ਜਾ ਰਿਹਾ ਹੈ ਤੇ ਫੈਨਸ ਦੇ ਨਾਲ ਨਾਲ ਕਰਣ ਦਿਓਲ ਦੇ ਚਾਚੇ ਨੇ ਵੀ ਇਸ ‘ਤੇ ਰਿਐਕਸ਼ਨ ਦਿੱਤਾ ਹੈ ਅਤੇ ਹਾਰਟ ਵਾਲੇ ਇਮੋਜੀ ਪੋਸਟ ਕੀਤੇ ਹਨ ।
ਕਰਣ ਦਿਓਲ ਪਤਨੀ ਦੇ ਨਾਲ ਹੋਏ ਰੋਮਾਂਟਿਕ, ਤਸਵੀਰਾਂ ਕੀਤੀਆਂ ਸਾਂਝੀਆਂ
ਸੰਨੀ ਦਿਓਲ ਦੇ ਬੇਟੇ ਕਰਣ ਦਿਓਲ (Karan Deol)ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਪਤਨੀ ਦੇ ਨਾਲ ਰੋਮਾਂਟਿਕ ਤਸਵੀਰਾਂ ਸ਼ੇਅਰ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦੇ ਹੋਏ ਕਰਣ ਦਿਓਲ ਨੇ ਲਿਖਿਆ ‘ਮਾਈ ਬੈਟਰ ਹਾਫ਼ ਐਂਡ ਮਾਈ ਫੋਰਐਵਰ ਹੋਮ’ । ਇਨ੍ਹਾਂ ਤਸਵੀਰਾਂ ਨੂੰ ਫੈਨਸ ਦੇ ਵੱਲੋਂ ਵੀ ਪਸੰਦ ਕੀਤਾ ਜਾ ਰਿਹਾ ਹੈ ਤੇ ਫੈਨਸ ਦੇ ਨਾਲ ਨਾਲ ਕਰਣ ਦਿਓਲ ਦੇ ਚਾਚੇ ਨੇ ਵੀ ਇਸ ‘ਤੇ ਰਿਐਕਸ਼ਨ ਦਿੱਤਾ ਹੈ ਅਤੇ ਹਾਰਟ ਵਾਲੇ ਇਮੋਜੀ ਪੋਸਟ ਕੀਤੇ ਹਨ ।
ਹੋਰ ਪੜ੍ਹੋ : ਸਤਿੰਦਰ ਸਰਤਾਜ ਨੇ ‘ਜਲਸਾ’ ਗੀਤ ‘ਤੇ ਕੀਤਾ ਜ਼ਬਰਦਸਤ ਡਾਂਸ, ਵੇਖੋ ਵੀਡੀਓ
ਕਰਣ ਦਿਓਲ ਅਤੇ ਦ੍ਰਿਸ਼ਾ ਨੇ ਕੁਝ ਮਹੀਨੇ ਪਹਿਲਾਂ ਹੀ ਵਿਆਹ ਕਰਵਾਇਆ ਹੈ । ਵਿਆਹ ਤੋ ਬਾਅਦ ਇਹ ਜੋੜੀ ਹਨੀਮੂਨ ਦੇ ਲਈ ਮਨਾਲੀ ਗਈ ਸੀ । ਜਿਸ ਤੋਂ ਬਾਅਦ ਇਹ ਜੋੜੀ ਵਿਦੇਸ਼ ‘ਚ ਵੀ ਕਈ ਥਾਵਾਂ ‘ਤੇ ਘੁੰਮ ਗਈ ਸੀ ।
ਕਰਣ ਦਿਓਲ ਦੇ ਵਿਆਹ ‘ਚ ਕਈ ਹਸਤੀਆਂ ਪਹੁੰਚੀਆਂ ਸਨ
ਕਰਣ ਦਿਓਲ ਅਤੇ ਦ੍ਰਿਸ਼ਾ ਦੇ ਵਿਆਹ ‘ਚ ਬਾਲੀਵੁੱਡ ਇੰਡਸਟਰੀ ਦੇ ਕਈ ਸਿਤਾਰਿਆਂ ਨੇ ਸ਼ਿਰਕਤ ਕੀਤੀ ਸੀ । ਇਸ ਤੋਂ ਇਲਾਵਾ ਗਾਇਕ ਜਸਬੀਰ ਜੱਸੀ ਅਤੇ ਸੋਨੂੰ ਨਿਗਮ ਨੇ ਆਪਣੇ ਗੀਤਾਂ ਦੇ ਨਾਲ ਵਿਆਹ ‘ਚ ਮੌਜੂਦ ਲੋਕਾਂ ਦਾ ਮਨੋਰੰਜਨ ਕੀਤਾ ਸੀ ।

ਰਣਵੀਰ ਸਿੰਘ ਨੇ ਤਾਂ ਕਰਣ ਦਿਓਲ ਦੇ ਵਿਆਹ ‘ਚ ਖੂਬ ਡਾਂਸ ਕੀਤਾ ਸੀ । ਕਰਣ ਦਿਓਲ ਵੀ ਬਾਲੀਵੁੱਡ ‘ਚ ‘ਪਲ ਪਲ ਦਿਲ ਕੇ ਪਾਸ’ ਦੇ ਨਾਲ ਡੈਬਿਊ ਕਰ ਚੁੱਕੇ ਹਨ । ਹਾਲਾਂਕਿ ਇਹ ਫ਼ਿਲਮ ਜ਼ਿਆਦਾ ਕਮਾਲ ਨਹੀਂ ਸੀ ਕਰ ਪਾਈ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
