ਕ੍ਰਿਸ਼ਮਾ ਕਪੂਰ ਨੇ ਅੰਮ੍ਰਿਤਸਰ ‘ਚ ਆਪਣੀ ਫੇਰੀ ਦੌਰਾਨ ਅੰਮ੍ਰਿਤਸਰ ਦੇ ਖਾਣੇ ਦਾ ਉਠਾਇਆ ਲੁਤਫ, ਤਸਵੀਰਾਂ ਕੀਤੀਆਂ ਸਾਂਝੀਆਂ
ਕ੍ਰਿਸ਼ਮਾ ਕਪੂਰ ਨੇ ਬੀਤੇ ਦਿਨ ਅੰਮ੍ਰਿਤਸਰ ਸਥਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕੀਤੇ । ਇਸ ਮੌਕੇ ‘ਤੇ ਅਦਾਕਾਰਾ ਨੇ ਅੰਮ੍ਰਿਤਸਰ ਦੇ ਖਾਣੇ ਦਾ ਵੀ ਅਨੰਦ ਮਾਣਿਆ । ਜਿਸ ਦੀਆਂ ਤਸਵੀਰਾਂ ਅਦਾਕਾਰਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਹਨ ।
ਕ੍ਰਿਸ਼ਮਾ ਕਪੂਰ ਨੇ ਅੰਮ੍ਰਿਤਸਰ ‘ਚ ਆਪਣੀ ਫੇਰੀ ਦੌਰਾਨ ਅੰਮ੍ਰਿਤਸਰ ਦੇ ਖਾਣੇ ਦਾ ਉਠਾਇਆ ਲੁਤਫ, ਤਸਵੀਰਾਂ ਕੀਤੀਆਂ ਸਾਂਝੀਆਂ
ਕ੍ਰਿਸ਼ਮਾ ਕਪੂਰ (Karisma Kapoor) ਨੇ ਬੀਤੇ ਦਿਨ ਅੰਮ੍ਰਿਤਸਰ ਸਥਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕੀਤੇ । ਇਸ ਮੌਕੇ ‘ਤੇ ਅਦਾਕਾਰਾ ਨੇ ਅੰਮ੍ਰਿਤਸਰ ਦੇ ਖਾਣੇ ਦਾ ਵੀ ਅਨੰਦ ਮਾਣਿਆ । ਜਿਸ ਦੀਆਂ ਤਸਵੀਰਾਂ ਅਦਾਕਾਰਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦੇ ਹੋਏ ਅਦਾਕਾਰਾ ਨੇ ਲਿਖਿਆ ‘ਪੌਜ਼ੀਟਿਵ ਐਨਰਜੀ ਅਤੇ ਮਜ਼ੇਦਾਰ ਖਾਣਾ, ਇੱਕ ਬਹੁਤ ਹੀ ਖੂਬਸੂਰਤ ਦਿਨ ਬਿਤਾਇਆ ਅੰਮ੍ਰਿਤਸਰ ‘ਚ’ ।
-(1080-×-1080px)-(1280-×-720px)-(720-×-1280px)-(720-×-1280px)-(1280-×-720px)-(12)_b793f2d1d69b7bd84ae8203caadbb8a8_1280X720.webp)
ਹੋਰ ਪੜ੍ਹੋ : ਪੰਜਾਬੀ ਮਾਡਲ ਅਤੇ ਅਦਾਕਾਰਾ ਸਾਰਾ ਗੁਰਪਾਲ ਨੇ ਆਪਣੇ ਬਰਥਡੇ ਸੈਲੀਬ੍ਰੇਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ
ਇਸ ਦੇ ਨਾਲ ਹੀ ਅਦਾਕਾਰਾ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਅਤੇ ਇਸ ਤੋਂ ਇਲਾਵਾ ਅੰਮ੍ਰਿਤਸਰ ਖਾਣੇ ਦੀਆਂ ਤਸਵੀਰਾਂ ਵੀ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ‘ਤੇ ਫੈਨਸ ਦੇ ਵੱਲੋਂ ਵੀ ਰਿਐਕਸ਼ਨ ਦਿੱਤੇ ਜਾ ਰਹੇ ਹਨ ।
-(1080-×-1080px)-(1280-×-720px)-(720-×-1280px)-(720-×-1280px)-(1280-×-720px)-(13)_7d24fbe06ae1f880ff3d06d7c9328349_1280X720.webp)
ਕ੍ਰਿਸ਼ਮਾ ਕਪੂਰ ਦੀ ਨਿੱਜੀ ਜ਼ਿੰਦਗੀ
ਕ੍ਰਿਸ਼ਮਾ ਕਪੂਰ ਦੀ ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ ਉਹ ਇਨ੍ਹੀਂ ਦਿਨੀਂ ਇਕਲਾਪੇ ਦੀ ਜ਼ਿੰਦਗੀ ਜਿਉਂ ਰਹੇ ਹਨ । ਕਿਉਂਕਿ ਪਿਛਲੇ ਕਈ ਸਾਲਾਂ ਤੋਂ ਉਹ ਆਪਣੇ ਪਤੀ ਤੋਂ ਵੱਖ ਰਹਿ ਰਹੇ ਹਨ ।੨੦੧੬ ‘ਚ ਅਦਾਕਾਰਾ ਨੇ ਪਤੀ ਤੋਂ ਤਲਾਕ ਲੈ ਲਿਆ ਸੀ ।ਅਦਾਕਾਰਾ ਨੇ ਪਤੀ ‘ਤੇ ਕੁੱਟਮਾਰ ਦੇ ਇਲਜ਼ਾਮ ਲਗਾਏ ਸਨ । ਇਸ ਦੇ ਨਾਲ ਹੀ ਅਦਾਕਾਰਾ ਨੇ ਇਹ ਵੀ ਖੁਲਾਸਾ ਕੀਤਾ ਸੀ ਕਿ ਉਸ ਦੇ ਪਤੀ ਨੇ ਹਨੀਮੂਨ ਦੇ ਦੌਰਾਨ ਉਸ ਨੂੰ ਨੀਲਾਮ ਕਰਨ ਦੀ ਕੋਸ਼ਿਸ਼ ਵੀ ਕੀਤੀ ਸੀ ।
-(1080-×-1080px)-(1280-×-720px)-(720-×-1280px)-(720-×-1280px)-(1280-×-720px)-(14)_bd68db818ac4b22b444e4a26e855671f_1280X720.webp)
ਕਰਿਸ਼ਮਾ ਕਪੂਰ ਦਾ ਵਰਕ ਫ੍ਰੰਟ
ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਅਦਾਕਾਰਾ ਨੇ ਦਿਲ ਤੋ ਪਾਗਲ ਹੈ, ਰਿਸ਼ਤੇ, ਬੀਵੀ ਨੰਬਰ ਵਨ, ਜੁੜਵਾ, ਹੀਰੋ ਨੰਬਰ ਵਨ, ਰਾਜਾ ਹਿੰਦੁਸਤਾਨੀ ਅਤੇ ਰਾਜਾ ਬਾਬੂ ਸਣੇ ਕਈ ਹਿੱਟ ਫ਼ਿਲਮਾਂ ‘ਚ ਕੰਮ ਕੀਤਾ ਹੈ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
