ਯੈਲੋ ਡਰੈਸ 'ਚ ਬੇਹੱਦ ਖੂਬਸੂਰਤ ਨਜ਼ਰ ਆਈ ਮਲਾਇਕਾ ਅਰੋੜਾ, ਫੈਨਜ਼ ਨੇ ਕਿਹਾ, '50 ਸਾਲ ਦੀ ਉਮਰ 'ਚ ਲੱਗ ਰਹੀ ਹੈ 25 ਸਾਲਾਂ ਦੀ'
ਬਾਲੀਵੁੱਡ ਅਦਾਕਾਰਾ ਮਲਾਇਕਾ ਅਰੋੜਾ ਭਲੇ ਹੀ ਹੁਣ ਫਿਲਮਾਂ 'ਚ ਨਜ਼ਰ ਨਹੀਂ ਆਉਂਦੀ, ਪਰ ਉਹ ਅਕਸਰ ਹੀ ਕਿਸੇ ਨਾਂ ਕਿਸੇ ਕਾਰਨਾਂ ਦੇ ਚੱਲਦੇ ਸੁਰਖੀਆਂ ਵਿੱਚ ਬਣੀ ਰਹਿੰਦੀ ਹੈ। ਹਾਲ ਹੀ 'ਚ ਮਲਾਇਆ ਇੱਕ ਵਾਰ ਫਿਰ ਤੋਂ ਆਪਣੇ ਨਵੇਂ ਲੁੱਕ ਨੂੰ ਲੈ ਕੇ ਸੁਰਖੀਆਂ ਵਿੱਚ ਆ ਗਈ ਹੈ।
ਯੈਲੋ ਡਰੈਸ 'ਚ ਬੇਹੱਦ ਖੂਬਸੂਰਤ ਨਜ਼ਰ ਆਈ ਮਲਾਇਕਾ ਅਰੋੜਾ, ਫੈਨਜ਼ ਨੇ ਕਿਹਾ, '50 ਸਾਲ ਦੀ ਉਮਰ 'ਚ ਲੱਗ ਰਹੀ ਹੈ 25 ਸਾਲਾਂ ਦੀ'
Malaika Arora viral pics : ਬਾਲੀਵੁੱਡ ਅਦਾਕਾਰਾ ਮਲਾਇਕਾ ਅਰੋੜਾ ਭਲੇ ਹੀ ਹੁਣ ਫਿਲਮਾਂ 'ਚ ਨਜ਼ਰ ਨਹੀਂ ਆਉਂਦੀ, ਪਰ ਉਹ ਅਕਸਰ ਹੀ ਕਿਸੇ ਨਾਂ ਕਿਸੇ ਕਾਰਨਾਂ ਦੇ ਚੱਲਦੇ ਸੁਰਖੀਆਂ ਵਿੱਚ ਬਣੀ ਰਹਿੰਦੀ ਹੈ। ਹਾਲ ਹੀ 'ਚ ਮਲਾਇਆ ਇੱਕ ਵਾਰ ਫਿਰ ਤੋਂ ਆਪਣੇ ਨਵੇਂ ਲੁੱਕ ਨੂੰ ਲੈ ਕੇ ਸੁਰਖੀਆਂ ਵਿੱਚ ਆ ਗਈ ਹੈ।
ਹਾਲ ਹੀ ਵਿੱਚ ਮਲਾਇਕਾ ਅਰੋੜਾ ਦੀਆਂ ਸੋਸ਼ਲ ਮੀਡੀਆ ਉੱਤੇ ਕੁਝ ਤਸਵੀਰਾਂ ਵਾਇਰਲ ਹੋ ਰਹੀਆਂ ਹਨ। ਇਨ੍ਹਾਂ ਤਸਵੀਰਾਂ ਨੂੰ ਵੇਖ ਕੇ ਤੁਸੀਂ ਹੈਰਾਨ ਰਹਿ ਜਾਵੋਗੇ। ਇਨ੍ਹਾਂ ਤਸਵੀਰਾਂ ਵਿੱਚ ਤੁਸੀਂ ਵੇਖ ਸਕਦੇ ਹੋ ਕਿ ਮਲਾਇਆ ਆਪਣੀ ਤੋਂ ਘੱਟ ਉਮਰ ਦੀ ਹੀਰੋਇਨਾਂ ਨੂੰ ਮਾਤ ਦਿੰਦੀ ਹੋਈ ਨਜ਼ਰ ਆ ਰਹੀ ਹੈ।
ਦੱਸ ਦਈਏ ਕਿ ਮਲਾਇਕਾ ਅਰੋੜਾ ਆਪਣੀ ਖੂਬਸੂਰਤੀ ਅਤੇ ਫਿੱਟਨੈਸ ਲਈ ਜਾਣੀ ਜਾਂਦੀ ਹੈ। ਹਾਲ ਹੀ ਵਿੱਚ ਮਲਾਇਕਾ ਨੂੰ ਇੱਕ ਈਵੈਂਟ ਦੇ ਵਿੱਚ ਸਪਾਟ ਕੀਤਾ ਗਿਆ। ਇਸ ਦੌਰਾਨ ਸਭ ਦੀਆਂ ਨਜ਼ਰਾਂ ਮਲਾਇਆ ਉੱਤੇ ਹੀ ਟਿਕੀਆਂ ਰਹੀਆਂ ਹਨ।
ਮਲਾਇਕਾ ਦੇ ਲੁੱਕ ਦੀ ਗੱਲ ਕਰੀਏ ਤਾਂ ਉਸ ਨੇ ਕਾਊਲ ਨੇਕ ਗਾਊਨ ਪਹਿਨੀਆ ਹੋਇਆ ਹੈ। ਜਿਸ ਦੇ ਇੱਕ ਪਾਸੇ ਕਾਲੇ ਰੰਗ ਦਾ ਬੋਅ ਬਣਿਆ ਹੋਇਆ ਸੀ। ਇਸ ਦੇ ਉੱਪਰਲੇ ਹਿੱਸੇ ਨੂੰ ਇੱਕ ਕਾਰਸੈਟ ਵਾਂਗ ਡਿਜ਼ਾਇਨ ਕੀਤਾ ਗਿਆ ਹੈ। ਇਸ ਦੇ ਨਾਲ ਹੀ ਮਲਾਇਆ ਨੇ ਲਾਈਟ ਮੇਅਕਪ ਨਲਾ ਆਪਣੇ ਲੁੱਕ ਨੂੰ ਪੂਰਾ ਕੀਤਾ ਹੈ ।
ਹੋਰ ਪੜ੍ਹੋ : ਰਾਮਾਇਣ ਤੋਂ ਰਣਬੀਰ ਕਪੂਰ ਤੇ ਸਾਈਂ ਪੱਲਵੀ ਦਾ ਫਰਸਟ ਲੁੱਕ ਆਇਆ ਸਾਹਮਣੇ, ਫੈਨਜ਼ ਨੂੰ ਪਸੰਦ ਆ ਰਹੀਆਂ ਨੇ ਤਸਵੀਰਾਂ
ਮਲਾਇਕਾ ਦੀ ਵੀਡੀਓ ਸੋਸ਼ਲ ਮੀਡੀਆ ਉੱਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। 50 ਸਾਲ ਦੀ ਮਲਾਇਕਾ ਅਰੋੜਾ ਨੇ ਇੱਕ ਵਾਰ ਫਿਰ ਆਪਣੇ ਕਰਵੀ ਫਿਗਰ ਨਾਲ ਪ੍ਰਸ਼ੰਸਕਾਂ ਨੂੰ ਦੀਵਾਨਾ ਬਣਾ ਦਿੱਤਾ ਹੈ। ਮਲਾਇਕਾ ਅਰੋੜਾ ਦੀ ਵੀਡੀਓ ਦੇਖ ਕੇ ਪ੍ਰਸ਼ੰਸਕ ਉਨ੍ਹਾਂ 'ਤੇ ਪਿਆਰ ਦੀ ਵਰਖਾ ਕਰ ਰਹੇ ਹਨ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
