ਬਿਮਾਰੀ ਦੇ ਦਰਮਿਆਨ ਅਦਾਕਾਰ ਸ਼ਤਰੂਘਨ ਸਿਨ੍ਹਾ ਦੀਆਂ ਨਵੀਆਂ ਤਸਵੀਰਾਂ ਆਈਆਂ ਸਾਹਮਣੇ
ਅਦਾਕਾਰ ਸ਼ਤਰੂਘਨ ਸਿਨ੍ਹਾ ਧੀ ਸੋਨਾਕਸ਼ੀ ਸਿਨ੍ਹਾ ਦੇ ਵਿਆਹ ਤੋਂ ਬਾਅਦ ਹਸਪਤਾਲ ‘ਚ ਭਰਤੀ ਹਨ । ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਫੈਨਸ ਵੀ ਉਨ੍ਹਾਂ ਦੀ ਸਿਹਤ ਨੂੰ ਲੈ ਕੇ ਚਿੰਤਿਤ ਸਨ ਅਤੇ ਸ਼ਤਰੂਘਨ ਸਿਨ੍ਹਾ ਦੀ ਬਿਮਾਰੀ ਨੂੰ ਲੈ ਕੇ ਕਈ ਤਰ੍ਹਾਂ ਦੀਆਂ ਖ਼ਬਰਾਂ ਵੀ ਸਾਹਮਣੇ ਆ ਰਹੀਆਂ ਸਨ ।
ਬਿਮਾਰੀ ਦੇ ਦਰਮਿਆਨ ਅਦਾਕਾਰ ਸ਼ਤਰੂਘਨ ਸਿਨ੍ਹਾ ਦੀਆਂ ਨਵੀਆਂ ਤਸਵੀਰਾਂ ਆਈਆਂ ਸਾਹਮਣੇ
ਅਦਾਕਾਰ ਸ਼ਤਰੂਘਨ ਸਿਨ੍ਹਾ ( Shatrughan Sinha)ਧੀ ਸੋਨਾਕਸ਼ੀ ਸਿਨ੍ਹਾ ਦੇ ਵਿਆਹ ਤੋਂ ਬਾਅਦ ਹਸਪਤਾਲ ‘ਚ ਭਰਤੀ ਹਨ । ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਫੈਨਸ ਵੀ ਉਨ੍ਹਾਂ ਦੀ ਸਿਹਤ ਨੂੰ ਲੈ ਕੇ ਚਿੰਤਿਤ ਸਨ ਅਤੇ ਸ਼ਤਰੂਘਨ ਸਿਨ੍ਹਾ ਦੀ ਬਿਮਾਰੀ ਨੂੰ ਲੈ ਕੇ ਕਈ ਤਰ੍ਹਾਂ ਦੀਆਂ ਖ਼ਬਰਾਂ ਵੀ ਸਾਹਮਣੇ ਆ ਰਹੀਆਂ ਸਨ । ਕਈ ਫੈਨਸ ਦਾ ਕਹਿਣਾ ਸੀ ਕਿ ਉਨ੍ਹਾਂ ਦੀ ਸਰਜਰੀ ਹੋਈ ਹੈ। ਜਿਸ ਤੋਂ ਬਾਅਦ ਉਨ੍ਹਾਂ ਦੇ ਬੇਟੇ ਨੇ ਖੁਦ ਅੱਗੇ ਆ ਕੇ ਅਸਲ ਗੱਲ ਦੱਸੀ ਸੀ ।
ਹੁਣ ਸ਼ਤਰੂਘਨ ਨੇ ਕੁਝ ਨਵੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਹਨ ।ਜਿਨ੍ਹਾਂ ‘ਚ ਉਹ ਟੀ 20 ਵਿਸ਼ਵ ਕੱਪ ਫਾਈਨਲ ਮੈਚ ਦਾ ਅਨੰਦ ਉਠਾਉਂਦੇ ਹੋਏ ਨਜ਼ਰ ਆ ਰਹੇ ਹਨ।ਅਦਾਕਾਰ ਨੇ ਆਪਣੇ ਟਵਿੱਟਰ ਅਕਾਊਂਟ ‘ਤੇ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ । ਜਿਸ ‘ਚ ਉਹ ਆਪਣੇ ਦੋਸਤਾਂ ਦੇ ਨਾਲ ਮੈਚ ਇਨਜੁਆਏ ਕਰਦੇ ਹੋਏ ਦਿਖਾਈ ਦੇ ਰਹੇ ਹਨ । ਤਸਵੀਰਾਂ ‘ਚ ਸ਼ਤਰੂਘਨ ਦੀ ਪਤਨੀ ਪੂਨਮ ਸਿਨ੍ਹਾ ਵੀ ਨਜ਼ਰ ਆ ਰਹੇ ਹਨ ।
_2f50c76e18cf0f51981d727965376a66_1280X720.webp)
ਜੋ ਪਿੱਛੇ ਬੈਠੇ ਹੋਏ ਦਿਖਾਈ ਦੇ ਰਹੇ ਹਨ ।ਸੋਸ਼ਲ ਮੀਡੀਆ ‘ਤੇ ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦੇ ਹੋਏ ਲਿਖਿਆ ‘ਸੋਸ਼ਲ ਮੀਡੀਅ, ਯੂਟਿਊਬਰਸ ਦੇ ਨਾਲ ਕੁਝ ਵਧੀਆ ਦੋਸਤਾਂ ਵੱਲੋਂ ਬਣਾਏ ਗਏ ਵਿਵਾਦ, ਵਹਿਮ ਤੋਂ ਦੂਰ’। ਇਨ੍ਹਾਂ ਤਸਵੀਰਾਂ ‘ਤੇ ਫੈਨਸ ਦੇ ਵੱਲੋਂ ਵੀ ਰਿਐਕਸ਼ਨ ਦਿੱਤੇ ਜਾ ਰਹੇ ਹਨ।
Away from the 'controversy & confusion' created by some of our good friends from the social media/Youtubers. The fact is enjoying with best of our family members, brothers & dear friends. Enjoying the most talked about International Cricket match between #SouthAfrica & #India.… pic.twitter.com/tASio9FaeM
— Shatrughan Sinha (@ShatruganSinha) July 1, 2024
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112

ਹੋਰ ਪੜ੍ਹੋ :