ਨਿਰਮਲ ਰਿਸ਼ੀ ਦੇ ਜਨਮ ਦਿਨ ‘ਤੇ ਰਘਵੀਰ ਬੋਲੀ ਅਤੇ ਦੀਦਾਰ ਗਿੱਲ ਨੇ ਨੱਚ ਕੇ ਦਿੱਤੀ ਵਧਾਈ, ਵੀਡੀਓ ਹੋ ਰਿਹਾ ਵਾਇਰਲ
ਨਿਰਮਲ ਰਿਸ਼ੀ ਨੇ ਬੀਤੇ ਦਿਨ ਆਪਣਾ ਜਨਮ ਦਿਨ ਮਨਾਇਆ । ਇਸ ਮੌਕੇ ‘ਤੇ ਅਦਾਕਾਰਾਂ ਨੇ ਆਪੋ ਆਪਣੇ ਤਰੀਕੇ ਦੇ ਨਾਲ ਉਨ੍ਹਾਂ ਨੂੰ ਵਧਾਈ ਦਿੱਤੀ । ਅਦਾਕਾਰ ਦੀਦਾਰ ਗਿੱਲ ਅਤੇ ਰਘੁਬੀਰ ਬੋਲੀ ਨੇ ਬੋਲੀਆਂ ਪਾ ਕੇ ਅਤੇ ਨੱਚ ਗਾ ਕੇ ਨਿਰਮਲ ਰਿਸ਼ੀ ਨੂੰ ਉਨ੍ਹਾਂ ਦੇ ਜਨਮ ਦਿਨ ਦੀ ਵਧਾਈ ਦਿੱਤੀ ਹੈ ।
ਨਿਰਮਲ ਰਿਸ਼ੀ ਦੇ ਜਨਮ ਦਿਨ ‘ਤੇ ਰਘਵੀਰ ਬੋਲੀ ਅਤੇ ਦੀਦਾਰ ਗਿੱਲ ਨੇ ਨੱਚ ਕੇ ਦਿੱਤੀ ਵਧਾਈ, ਵੀਡੀਓ ਹੋ ਰਿਹਾ ਵਾਇਰਲ
ਨਿਰਮਲ ਰਿਸ਼ੀ (Nirmal Rishi) ਨੇ ਬੀਤੇ ਦਿਨ ਆਪਣਾ ਜਨਮ ਦਿਨ ਮਨਾਇਆ । ਇਸ ਮੌਕੇ ‘ਤੇ ਅਦਾਕਾਰਾਂ ਨੇ ਆਪੋ ਆਪਣੇ ਤਰੀਕੇ ਦੇ ਨਾਲ ਉਨ੍ਹਾਂ ਨੂੰ ਵਧਾਈ ਦਿੱਤੀ । ਅਦਾਕਾਰ ਦੀਦਾਰ ਗਿੱਲ ਅਤੇ ਰਘਵੀਰ ਬੋਲੀ ਨੇ ਬੋਲੀਆਂ ਪਾ ਕੇ ਅਤੇ ਨੱਚ ਗਾ ਕੇ ਨਿਰਮਲ ਰਿਸ਼ੀ ਨੂੰ ਉਨ੍ਹਾਂ ਦੇ ਜਨਮ ਦਿਨ ਦੀ ਵਧਾਈ ਦਿੱਤੀ ਹੈ । ਜਿਸ ਦਾ ਇੱਕ ਵੀਡੀਓ ਰਘਵੀਰ ਬੋਲੀ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ ।

ਹੋਰ ਪੜ੍ਹੋ :
ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਅਦਾਕਾਰਾ ਖੜੀ ਹੋਈ ਹੈ ਤੇ ਉਸ ਦੇ ਅੱਗੇ ਦੋਵੇਂ ਕਲਾਕਾਰ ਡਾਂਸ ਕਰਦੇ ਹੋਏ ਦਿਖਾਈ ਦੇ ਰਹੇ ਹਨ । ਰਘਵੀਰ ਬੋਲੀ ਨੇ ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਲਿਖਿਆ ਕਿ ‘ਜਨਮ ਦਿਨ ਮੁਬਾਰਕ, ਨਿਰਮਲ ਰਿਸ਼ੀ ਪੰਜਾਬੀ ਸਿਨੇਮਾ ਦੀ ਬੇਬੇ ਜੀ । ਵਾਹਿਗੁਰੂ ਤੁਹਾਨੂੰ ਤੰਦਰੁਸਤੀ ਦੇਵੇ ਅਤੇ ਅਸੀਂ ਇਸੇ ਤਰ੍ਹਾਂ ਤੁਹਾਡੀ ਛਤਰ ਛਾਇਆ ‘ਚ ਕੰਮ ਕਰਦੇ ਰਹੀਏ । ਬਹੁਤ ਪਿਆਰ ਤੇ ਸਤਿਕਾਰ ਪੰਜਾਬੀ ਸਿਨੇਮਾ ਦੀ ਬੇਬੇ ਨੂੰ’।

ਨਿਰਮਲ ਰਿਸ਼ੀ ਦਾ ਵਰਕ ਫਰੰਟ
ਨਿਰਮਲ ਰਿਸ਼ੀ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਫ਼ਿਲਮਾਂ ‘ਚ ਕੰਮ ਕੀਤਾ ਹੈ ਅਤੇ ਉਹ ਪਿਛਲੇ ਕਈ ਸਾਲਾਂ ਤੋਂ ਫ਼ਿਲਮ ਇੰਡਸਟਰੀ ‘ਚ ਸਰਗਰਮ ਹਨ ।ਫ਼ਿਲਮਾਂ ‘ਚ ਉਨ੍ਹਾਂ ਨੇ ਹਰ ਤਰ੍ਹਾਂ ਦੇ ਕਿਰਦਾਰ ਨਿਭਾਏ ਹਨ । ਭਾਵੇਂ ਉਹ ਗੰਭੀਰ ਕਿਰਦਾਰ ਹੋਣ, ਅੜਬ ਬੇਬੇ ਦਾ ਕਿਰਦਾਰ ਹੋਵੇ ਜਾਂ ਫਿਰ ਭਾਵੁਕ ਰੋਲ । ਹਰ ਤਰ੍ਹਾਂ ਦੇ ਕਿਰਦਾਰਾਂ ‘ਚ ਉਹ ਫਿੱਟ ਬੈਠਦੇ ਹਨ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
