ਰਾਣਾ ਰਣਬੀਰ ਦੀ ਧੀ ਸੀਰਤ ਰਾਣਾ ਨੇ ਸਹੁਰੇ ਪਰਿਵਾਰ ਨਾਲ ਮਨਾਇਆ ਜਨਮ ਦਿਨ, ਤਸਵੀਰਾਂ ਕੀਤੀਆਂ ਸਾਂਝੀਆਂ
ਸੀਰਤ ਰਾਣਾ ਨੇ ਵਿਆਹ ਤੋਂ ਬਾਅਦ ਆਪਣੇ ਸਹੁਰਾ ਪਰਿਵਾਰ ਦੇ ਨਾਲ ਜਨਮ ਦਿਨ ਮਨਾਇਆ ਹੈ । ਇਸ ਮੌਕੇ ਸੀਰਤ ਨੇ ਆਪਣੇ ਸਹੁਰੇ ਪਰਿਵਾਰ ਦੇ ਲਈ ਖਾਣਾ ਵੀ ਬਣਾਇਆ । ਜਿਸ ਦੀਆਂ ਤਸਵੀਰਾਂ ਵੀ ਉਸ ਨੇ ਆਪਣੀ ਇੰਸਟਾਗ੍ਰਾਮ ਸਟੋਰੀ ‘ਚ ਸਾਂਝੀਆਂ ਕੀਤੀਆਂ ਹਨ ।
ਰਾਣਾ ਰਣਬੀਰ ਦੀ ਧੀ ਸੀਰਤ ਰਾਣਾ ਨੇ ਸਹੁਰੇ ਪਰਿਵਾਰ ਨਾਲ ਮਨਾਇਆ ਜਨਮ ਦਿਨ, ਤਸਵੀਰਾਂ ਕੀਤੀਆਂ ਸਾਂਝੀਆਂ
ਸੀਰਤ ਰਾਣਾ (Seerat Rana)ਨੇ ਵਿਆਹ ਤੋਂ ਬਾਅਦ ਆਪਣੇ ਸਹੁਰਾ ਪਰਿਵਾਰ ਦੇ ਨਾਲ ਜਨਮ ਦਿਨ ਮਨਾਇਆ ਹੈ । ਇਸ ਮੌਕੇ ਸੀਰਤ ਨੇ ਆਪਣੇ ਸਹੁਰੇ ਪਰਿਵਾਰ ਦੇ ਲਈ ਖਾਣਾ ਵੀ ਬਣਾਇਆ । ਜਿਸ ਦੀਆਂ ਤਸਵੀਰਾਂ ਵੀ ਉਸ ਨੇ ਆਪਣੀ ਇੰਸਟਾਗ੍ਰਾਮ ਸਟੋਰੀ ‘ਚ ਸਾਂਝੀਆਂ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਸੀਰਤ ਆਪਣੇ ਸਹੁਰਾ ਪਰਿਵਾਰ ਦੇ ਨਾਲ ਆਪਣੇ ਜਨਮ ਦਿਨ ਦਾ ਜਸ਼ਨ ਮਨਾਉਂਦੀ ਹੋਈ ਦਿਖਾਈ ਦੇ ਰਹੀ ਹੈ ।
-(1280-×-720px)-(720-×-1280px)-(1280-×-720px)-(6)_468e4539bae0381c6d7dc0aa46e4a3c6_1280X720.webp)
ਹੋਰ ਪੜ੍ਹੋ : ਸੁਰਿੰਦਰ ਛਿੰਦਾ ਦੇ ਦਿਹਾਂਤ ‘ਤੇ ਗਿੱਪੀ ਗਰੇਵਾਲ, ਅਮਰ ਨੂਰੀ ਸਣੇ ਕਈ ਸਿਤਾਰਿਆਂ ਨੇ ਜਤਾਇਆ ਦੁੱਖ
ਸੀਰਤ ਆਪਣੇ ਸਹੁਰਾ ਪਰਿਵਾਰ ਦੇ ਨਾਲ ਜਨਮ ਦਿਨ ਦਾ ਕੇਕ ਕੱਟਦੀ ਹੋਈ ਨਜ਼ਰ ਆ ਰਹੀ ਹੈ । ਇਸ ਮੌਕੇ ਰਾਣਾ ਰਣਬੀਰ ਵੀ ਆਪਣੀ ਧੀ ਨੂੰ ਵਧਾਈ ਦੇਣ ਦੇ ਲਈ ਪਹੁੰਚੇ ।
ਹਾਲ ਹੀ ‘ਚ ਸੀਰਤ ਨੇ ਕਰਵਾਇਆ ਵਿਆਹ
ਸੀਰਤ ਰਾਣਾ ਦਾ ਹਾਲ ਹੀ ‘ਚ ਵਿਆਹ ਹੋਇਆ ਹੈ । ਇਸ ਵਿਆਹ ਦੀਆਂ ਤਸਵੀਰਾਂ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈਆਂ ਸਨ । ਸੀਰਤ ਨੇ ਖੁਦ ਵੀ ਆਪਣੇ ਵਿਆਹ ਦੀਆਂ ਸਾਰੀਆਂ ਰਸਮਾਂ ਦੇ ਬਾਰੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਜਾਣਕਾਰੀ ਸਾਂਝੀ ਕੀਤੀ ਸੀ । ਸੀਰਤ ਰਾਣਾ ਪੰਜਾਬੀ ਇੰਡਸਟਰੀ ਦੇ ਮਸ਼ਹੂਰ ਅਦਾਕਾਰ ਰਾਣਾ ਰਣਬੀਰ ਦੀ ਧੀ ਹੈ ।

ਰਾਣਾ ਰਣਬੀਰ ਪੰਜਾਬੀ ਇੰਡਸਟਰੀ ਦੇ ਮਸ਼ਹੂਰ ਅਦਾਕਾਰਾਂ ਚੋਂ ਇੱਕ ਹਨ । ਉਹ ਵਧੀਆ ਅਦਾਕਾਰ ਹੋਣ ਦੇ ਨਾਲ-ਨਾਲ ਇੱਕ ਵਧੀਆ ਲੇਖਕ ਵੀ ਹਨ ।ਉਨ੍ਹਾਂ ਨੇ ਹੁਣ ਤੱਕ ਕਈ ਹਿੱਟ ਫ਼ਿਲਮਾਂ ਦੀ ਕਹਾਣੀ ਲਿਖੀ ਹੈ ।ਇਸ ਦੇ ਨਾਲ ਹੀ ਉਹ ਆਪਣੀਆਂ ਲਿਖਤਾਂ ਦੇ ਰਾਹੀਂ ਲੋਕਾਂ ‘ਚ ਨਵਾਂ ਜੋਸ਼ ਭਰਦੇ ਰਹਿੰਦੇ ਹਨ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
