ਸਤਿੰਦਰ ਸਰਤਾਜ ਪੈਰਿਸ ‘ਚ ਘੁੰਮਦੇ ਆਏ ਨਜ਼ਰ, ਖੂਬਸੂਰਤ ਤਸਵੀਰਾਂ ਕੀਤੀਆਂ ਸਾਂਝੀਆਂ
ਸਤਿੰਦਰ ਸਰਤਾਜ ਇਨ੍ਹੀਂ ਦਿਨੀਂ ਪੈਰਿਸ ‘ਚ ਹਨ ।ਜਿੱਥੋਂ ਉਨ੍ਹਾਂ ਨੇ ਆਪਣੀਆਂ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋi ਕ ਗਾਇਕ ਪੈਰਿਸ ਦੇ ਆਈਫਲ ਟਾਵਰ ਦੇ ਸਾਹਮਣੇ ਨਜ਼ਰ ਆ ਰਹੇ ਹਨ । ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਤੋਂ ਬਾਅਦ ਇੱਕ ਕਈ ਤਸਵੀਰਾਂ ਸ਼ੇਅਰ ਕੀਤੀਆਂ ਹਨ।
ਸਤਿੰਦਰ ਸਰਤਾਜ ਪੈਰਿਸ ‘ਚ ਘੁੰਮਦੇ ਆਏ ਨਜ਼ਰ, ਖੂਬਸੂਰਤ ਤਸਵੀਰਾਂ ਕੀਤੀਆਂ ਸਾਂਝੀਆਂ
ਸਤਿੰਦਰ ਸਰਤਾਜ (Satinder Sartaaj ) ਇਨ੍ਹੀਂ ਦਿਨੀਂ ਪੈਰਿਸ ‘ਚ ਹਨ ।ਜਿੱਥੋਂ ਉਨ੍ਹਾਂ ਨੇ ਆਪਣੀਆਂ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋi ਕ ਗਾਇਕ ਪੈਰਿਸ ਦੇ ਆਈਫਲ ਟਾਵਰ ਦੇ ਸਾਹਮਣੇ ਨਜ਼ਰ ਆ ਰਹੇ ਹਨ । ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਤੋਂ ਬਾਅਦ ਇੱਕ ਕਈ ਤਸਵੀਰਾਂ ਸ਼ੇਅਰ ਕੀਤੀਆਂ ਹਨ।

ਹੋਰ ਪੜ੍ਹੋ : ਇੰਦਰਜੀਤ ਨਿੱਕੂ ਨੇ ਬਾਗੇਸ਼ਵਰ ਧਾਮ ਤੋਂ ਸਾਂਝਾ ਕੀਤਾ ਵੀਡੀਓ, ਟ੍ਰੋਲਰਸ ਦੇ ਨਿਸ਼ਾਨੇ ‘ਤੇ ਆਏ ਨਿੱਕੂ
ਇਨ੍ਹਾਂ ਤਸਵੀਰਾਂ ‘ਚ ਆਈਫਲ ਟਾਵਰ ਦੇ ਸਾਹਮਣੇ ਉਹ ਕਈ ਪੋਜ਼ ਦਿੰਦੇ ਹੋਏ ਨਜ਼ਰ ਆ ਰਹੇ ਹਨ। ਸੋਸ਼ਲ ਮੀਡੀਆ ‘ਤੇ ਉਨ੍ਹਾਂ ਦੀਆਂ ਇਨ੍ਹਾਂ ਤਸਵੀਰਾਂ ਨੂੰ ਪਸੰਦ ਕੀਤਾ ਜਾ ਰਿਹਾ ਹੈ ਅਤੇ ਫੈਨਸ ਵੀ ਇਸ ‘ਤੇ ਪ੍ਰਤੀਕਰਮ ਦੇ ਰਹੇ ਹਨ।ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦੇ ਹੋਏ ਸਤਿੰਦਰ ਸਰਤਾਜ ਨੇ ਲਿਖਿਆ ਕਿ ‘ਪੈਰਿਸ ਦੀ ਜੁਗਨੀ’ । ਜਿਸ ਤੋਂ ਲੱਗਦਾ ਹੈ ਕਿ ਇਹ ਤਸਵੀਰਾਂ ਉਨ੍ਹਾਂ ਦੇ ਨਵੇਂ ਗੀਤ ਦੇ ਸ਼ੂਟ ਦੇ ਦੌਰਾਨ ਦੀਆਂ ਹੋ ਸਕਦੀਆਂ ਨੇ ।

ਸਤਿੰਦਰ ਸਰਤਾਜ ਦਾ ਹਾਲ ਹੀ ‘ਚ ਆਇਆ ਨਵਾਂ ਗੀਤ
ਦੱਸ ਦਈਏ ਕਿ ਸਤਿੰਦਰ ਸਰਤਾਜ ਦਾ ਨਵਾਂ ਗੀਤ ‘ਪੈਰਿਸ ਦੀ ਜੁਗਨੀ’ ਹਾਲ ਹੀ ‘ਚ ਰਿਲੀਜ਼ ਹੋਇਆ ਹੈ । ਜਿਸ ਨੂੰ ਦਰਸ਼ਕਾਂ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਜਾ ਰਿਹਾ ਹੈ । ਇਸ ਤੋਂ ਇਲਾਵਾ ਸਤਿੰਦਰ ਸਰਤਾਜ ਨੇ ਹੋਰ ਵੀ ਕਈ ਗੀਤ ਗਾਏ ਹਨ ਜਿਨ੍ਹਾਂ ਨੂੰ ਸਰੋਤਿਆਂ ਦਾ ਭਰਵਾਂ ਹੁੰਗਾਰਾ ਮਿਲਦਾ ਰਿਹਾ ਹੈ।

ਇੱਕ ਵਧੀਆ ਗਾਇਕ, ਗੀਤਕਾਰ ਹੋਣ ਦੇ ਨਾਲ-ਨਾਲ ਸਤਿੰਦਰ ਸਰਤਾਜ ਵਧੀਆ ਅਦਾਕਾਰ ਵੀ ਹਨ । ਹਾਲ ਹੀ ‘ਚ ਉਨ੍ਹਾਂ ਦੀ ਨੀਰੂ ਬਾਜਵਾ ਦੇ ਨਾਲ ਫ਼ਿਲਮ ‘ਕਲੀ ਜੋਟਾ’ ਆਈ ਸੀ।ਜਿਸ ਨੂੰ ਦਰਸ਼ਕਾਂ ਦਾ ਭਰਪੂਰ ਪਿਆਰ ਮਿਲਿਆ ਸੀ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
