ਸੰਨੀ ਮਾਲਟਨ ਨੇ ਧੀ ਦੇ ਨਾਲ ਵੀਡੀਓ ਸਾਂਝਾ ਕਰਦੇ ਹੋਏ ਦੋਸਤ ਸਿੱਧੂ ਮੂਸੇਵਾਲਾ ਨੂੰ ਕੀਤਾ ਯਾਦ, ਕਿਹਾ ‘ਮੈਨੂੰ ਯਕੀਨ ਨਹੀਂ ਹੋ ਰਿਹਾ ਕਿ ਤੁੰ ਕਦੇ ਆਪਣੀ ਭਤੀਜੀ ਨੂੰ ਨਹੀਂ ਮਿਲ ਸਕੇਂਗਾ’
ਗਾਇਕ ਸੰਨੀ ਮਾਲਟਨ ਦੇ ਨਾਲ ਵੀ ਸਿੱਧੂ ਮੂਸੇਵਾਲਾ ਦੀ ਦੋਸਤੀ ਸੀ । ਸੰਨੀ ਮਾਲਟਨ ਨੇ ਵੀ ਸਿੱਧੂ ਮੂਸੇਵਾਲਾ ਨੂੰ ਯਾਦ ਕੀਤਾ । ਬੀਤੇ ਦਿਨ ਉਸ ਨੇ ਇੱਕ ਭਾਵੁਕ ਪੋਸਟ ਵੀ ਸਿੱਧੂ ਲਈ ਸਾਂਝੀ ਕੀਤੀ ਸੀ । ਇਸ ਤੋਂ ਇਲਾਵਾ ਇੱਕ ਵੀਡੀਓ ਵੀ ਗਾਇਕ ਦੇ ਵੱਲੋਂ ਸਾਂਝਾ ਕੀਤਾ ਗਿਆ ਹੈ । ਇਸ ਵੀਡੀਓ ‘ਚ ਸੰਨੀ ਮਾਲਟਨ ਆਪਣੀ ਧੀ ਦੇ ਨਾਲ ਨਜ਼ਰ ਆ ਰਿਹਾ ਹੈ ।
ਸੰਨੀ ਮਾਲਟਨ ਨੇ ਧੀ ਦੇ ਨਾਲ ਵੀਡੀਓ ਸਾਂਝਾ ਕਰਦੇ ਹੋਏ ਦੋਸਤ ਸਿੱਧੂ ਮੂਸੇਵਾਲਾ ਨੂੰ ਕੀਤਾ ਯਾਦ, ਕਿਹਾ ‘ਮੈਨੂੰ ਯਕੀਨ ਨਹੀਂ ਹੋ ਰਿਹਾ ਕਿ ਤੁੰ ਕਦੇ ਆਪਣੀ ਭਤੀਜੀ ਨੂੰ ਨਹੀਂ ਮਿਲ ਸਕੇਂਗਾ’
ਕੱਲ੍ਹ ਯਾਨੀ ਕਿ 29 ਮਈ ਨੂੰ ਸਿੱਧੂ ਮੂਸੇਵਾਲਾ (Sidhu Moose wala) ਦੇ ਦਿਹਾਂਤ ਨੂੰ ਪੂਰਾ ਇੱਕ ਸਾਲ ਹੋ ਗਿਆ । ਪਰ ਇੱਕ ਸਾਲ ਬਾਅਦ ਵੀ ਸਿੱਧੂ ਦੇ ਮਾਪਿਆਂ ਨੂੰ ਆਪਣੇ ਪੁੱਤ ਦਾ ਇਨਸਾਫ ਨਹੀਂ ਮਿਲ ਸਕਿਆ । ਬੀਤੇ ਦਿਨ ਸਿੱਧੂ ਮੂਸੇਵਾਲਾ ਨੂੰ ਵੱਡੀ ਗਿਣਤੀ ‘ਚ ਲੋਕਾਂ ਨੇ ਸ਼ਰਧਾਂਜਲੀ ਦਿੱਤੀ । ਉੱਥੇ ਹੀ ਕਈ ਸੈਲੀਬ੍ਰੇਟੀਜ਼ ਨੇ ਵੀ ਸਿੱਧੂ ਮੂਸੇਵਾਲਾ ਨੂੰ ਯਾਦ ਕੀਤਾ ਅਤੇ ਆਪੋ ਆਪਣੇ ਤਰੀਕੇ ਦੇ ਨਾਲ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ । ਗਾਇਕਾ ਜੈਨੀ ਜੌਹਲ ਨੇ ਗੀਤ ‘ਬਲੈਕ ਡੇਅ’ ਗਾ ਕੇ ਮਰਹੂਮ ਗਾਇਕ ਨੂੰ ਸ਼ਰਧਾਂਜਲੀ ਦਿੱਤੀ ਅਤੇ ਅੰਮ੍ਰਿਤ ਮਾਨ ਨੇ ਵੀ ਆਪਣੇ ਖ਼ਾਸ ਦੋਸਤ ਦੀ ਤਸਵੀਰ ਆਪਣੀ ਇੰਸਟਾਗ੍ਰਾਮ ਸਟੋਰੀ ‘ਚ ਸ਼ੇਅਰ ਕਰਦੇ ਹੋਏ ਉਸ ਨੂੰ ਯਾਦ ਕੀਤਾ ਸੀ ।
ਹੋਰ ਪੜ੍ਹੋ : ਆਪਣੀ ਮਾਂ ਨੂੰ ਯਾਦ ਕਰਕੇ ਭਾਵੁਕ ਹੋਏ ਅੰਮ੍ਰਿਤ ਮਾਨ, ਕਿਹਾ ‘ਤੇਰੇ ਜਾਣ ਤੋਂ ਬਾਅਦ ਤੇਰਾ ਪੁੱਤ ਇੱਕਲਾ ਜਿਹਾ ਹੋ ਗਿਆ’
ਸੰਨੀ ਮਾਲਟਨ ਦੇ ਨਾਲ ਵੀ ਸੀ ਸਿੱਧੂ ਦੀ ਸਾਂਝ
ਗਾਇਕ ਸੰਨੀ ਮਾਲਟਨ ਦੇ ਨਾਲ ਵੀ ਸਿੱਧੂ ਮੂਸੇਵਾਲਾ ਦੀ ਦੋਸਤੀ ਸੀ । ਸੰਨੀ ਮਾਲਟਨ ਨੇ ਵੀ ਸਿੱਧੂ ਮੂਸੇਵਾਲਾ ਨੂੰ ਯਾਦ ਕੀਤਾ । ਬੀਤੇ ਦਿਨ ਉਸ ਨੇ ਇੱਕ ਭਾਵੁਕ ਪੋਸਟ ਵੀ ਸਿੱਧੂ ਲਈ ਸਾਂਝੀ ਕੀਤੀ ਸੀ । ਇਸ ਤੋਂ ਇਲਾਵਾ ਇੱਕ ਵੀਡੀਓ ਵੀ ਗਾਇਕ ਦੇ ਵੱਲੋਂ ਸਾਂਝਾ ਕੀਤਾ ਗਿਆ ਹੈ । ਇਸ ਵੀਡੀਓ ‘ਚ ਸੰਨੀ ਮਾਲਟਨ ਆਪਣੀ ਧੀ ਦੇ ਨਾਲ ਨਜ਼ਰ ਆ ਰਿਹਾ ਹੈ ।
ਵੀਡੀਓ ਨੂੰ ਸ਼ੇਅਰ ਕਰਦੇ ਹੋਏ ਗਾਇਕ ਨੇ ਲਿਖਿਆ ‘ਅਸੀਂ ਤੈਨੂੰ ਪਿਆਰ ਕਰਦੇ ਹਾਂ ਭਰਾ। ਰੋਜ਼ ਤੈਨੂੰ ਯਾਦ ਕਰਦੇ ਹਾਂ । ਉਮੀਦ ਹੈ ਕਿ ਸਾਡੇ ਸੁਨੇਹੇ ਵੀ ਤੈਨੂੰ ਮਿਲ ਜਾਂਦੇ ਹੋਣੇ ਨੇ । ਪਰ ਮੈਨੂੰ ਇਹ ਯਕੀਨ ਨਹੀਂ ਹੋ ਰਿਹਾ ਕਿ ਤੁਸੀਂ ਕਦੇ ਵੀ ਆਪਣੀ ਭਤੀਜੀ ਨੂੰ ਨਹੀਂ ਮਿਲ ਸਕੋਗੇ’ ।

ਸੰਨੀ ਮਾਲਟਨ ਦੇ ਵੱਲੋਂ ਸਾਂਝੇ ਕੀਤੇ ਗਏ ਇਸ ਵੀਡੀਓ ‘ਤੇ ਸੋਸ਼ਲ ਮੀਡੀਆ ਯੂਜ਼ਰਸ ਦੇ ਵੀ ਖੂਬ ਰਿਐਕਸ਼ਨ ਆ ਰਹੇ ਹਨ ਅਤੇ ਹਰ ਕੋਈ ਸਿੱਧੂ ਮੂਸੇਵਾਲਾ ਨੂੰ ਯਾਦ ਕਰਕੇ ਭਾਵੁਕ ਹੋ ਰਿਹਾ ਹੈ । ਸਿੱਧੂ ਮੂਸੇਵਾਲਾ ਅਤੇ ਸੰਨੀ ਮਾਲਟਨ ਨੇ ਇੱਕਠਿਆਂ ਕਈ ਗੀਤਾਂ ‘ਚ ਕੰਮ ਕੀਤਾ ਸੀ । ਸੰਨੀ ਮਾਲਟਨ ਅਕਸਰ ਸਿੱਧੂ ਦੇ ਗੀਤਾਂ ‘ਚ ਰੈਪ ਕਰਦੇ ਦਿਖਾਈ ਦਿੰਦੇ ਸਨ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112