Shehnaaz Gill Photo: ਸ਼ਹਿਨਾਜ਼ ਗਿੱਲ ਨੇ ਦਿਖਾਇਆ Winter Glow, ਵੇਖੋ ਅਦਾਕਾਰਾ ਦੀ ਖੂਬਸੂਰਤ ਤਸਵੀਰਾਂ
ਮਸ਼ਹੂਰ ਪੰਜਾਬੀ ਅਦਾਕਾਰਾ ਸ਼ਹਿਨਾਜ਼ ਗਿੱਲ ਕਿਸੇ ਨਾਂ ਕਿਸੇ ਤਰੀਕੇ ਨਾਲ ਸੁਰਖੀਆਂ 'ਚ ਬਣੀ ਰਹਿੰਦੀ ਹੈ। ਆਏ ਦਿਨ ਸ਼ਹਿਨਾਜ਼ ਉਸ ਦੀ ਨਵੀਂ ਤਸਵੀਰ ਵਾਇਰਲ ਹੁੰਦੀ ਹੈ ਤੇ ਕਦੇ ਕੋਈ ਵੀਡੀਓ ਤੇ ਕਦੇ ਉਹ ਖੇਤਾਂ ਵਿਚ ਤੁਰਦੀ ਦਿਖਾਈ ਦਿੰਦੀ ਹੈ।
Shehnaaz Gill Photo: ਸ਼ਹਿਨਾਜ਼ ਗਿੱਲ ਨੇ ਦਿਖਾਇਆ Winter Glow, ਵੇਖੋ ਅਦਾਕਾਰਾ ਦੀ ਖੂਬਸੂਰਤ ਤਸਵੀਰਾਂ
Shehnaaz Gill Photo: ਮਸ਼ਹੂਰ ਪੰਜਾਬੀ ਅਦਾਕਾਰਾ ਸ਼ਹਿਨਾਜ਼ ਗਿੱਲ ਕਿਸੇ ਨਾਂ ਕਿਸੇ ਤਰੀਕੇ ਨਾਲ ਸੁਰਖੀਆਂ 'ਚ ਬਣੀ ਰਹਿੰਦੀ ਹੈ। ਆਏ ਦਿਨ ਸ਼ਹਿਨਾਜ਼ ਉਸ ਦੀ ਨਵੀਂ ਤਸਵੀਰ ਵਾਇਰਲ ਹੁੰਦੀ ਹੈ ਤੇ ਕਦੇ ਕੋਈ ਵੀਡੀਓ ਤੇ ਕਦੇ ਉਹ ਖੇਤਾਂ ਵਿਚ ਤੁਰਦੀ ਦਿਖਾਈ ਦਿੰਦੀ ਹੈ।

ਸ਼ਹਿਨਾਜ਼ ਗਿੱਲ ਇਨ੍ਹੀਂ ਦਿਨੀਂ ਲਾਈਮਲਾਈਟ 'ਚ ਬਣੀ ਹੋਈ ਹੈ। ਤੁਹਾਨੂੰ ਦੱਸ ਦੇਈਏ ਕਿ ਸ਼ਹਿਨਾਜ਼ ਗਿੱਲ ਨੇ ਹਾਲ ਹੀ 'ਚ ਆਪਣੇ ਇੰਸਟਾਗ੍ਰਾਮ 'ਤੇ ਛੁੱਟੀਆਂ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਸ ਨੂੰ ਦੇਖ ਕੇ ਪ੍ਰਸ਼ੰਸਕਾਂ ਦੇ ਕਮੈਂਟਸ ਦੀ ਲੰਬੀ ਲਾਈਨ ਲੱਗ ਗਈ ਹੈ।
ਸ਼ਹਿਨਾਜ਼ ਗਿੱਲ ਇਨ੍ਹੀਂ ਦਿਨੀਂ ਛੁੱਟੀਆਂ 'ਤੇ ਗਈ ਹੋਈ ਹੈ ਅਤੇ ਆਪਣੇ ਬਿਜ਼ੀ ਸ਼ੈਡਿਊਲ 'ਚੋਂ ਸਮਾਂ ਕੱਢ ਕੇ ਪਹਾੜਾਂ ਦੇ ਖੂਬਸੂਰਤ ਨਜ਼ਾਰਿਆਂ ਦਾ ਆਨੰਦ ਲੈਂਦੀ ਹੋਈ ਨਜ਼ਰ ਆ ਰਹੀ ਹੈ। ਇਨ੍ਹਾਂ ਤਸਵੀਰਾਂ 'ਚ ਸ਼ਹਿਨਾਜ਼ ਦਾ ਵਿੰਟਰ ਲੁੱਕ ਦੇਖਿਆ ਜਾ ਸਕਦਾ ਹੈ। ਕੈਪ ਤੋਂ ਇਲਾਵਾ ਉਸ ਨੇ ਪੂਰਾ ਸਵੈਟਰ ਅਤੇ ਜੈਕਟ ਪਹਿਨੀ ਹੋਈ ਹੈ। ਜਿਸ ਨਾਲ ਉਹ ਪੋਜ਼ ਦਿੰਦੀ ਨਜ਼ਰ ਆ ਰਹੀ ਹੈ। ਇਨ੍ਹਾਂ ਤਸਵੀਰਾਂ 'ਚ ਸ਼ਹਿਨਾਜ਼ ਦੇ ਚਿਹਰੇ 'ਤੇ ਵਿਨਟਰ ਗਲੋ ਨਜ਼ਰ ਆ ਰਿਹਾ ਹੈ।
ਸ਼ਹਿਨਾਜ਼ ਕਾਫੀ ਮਸਤੀ ਕਰਦੀ ਨਜ਼ਰ ਆ ਰਹੀ ਹੈ। ਉਨ੍ਹਾਂ ਨੇ ਛੁੱਟੀਆਂ ਦੌਰਾਨ ਕਾਫੀ ਫੋਟੋਸ਼ੂਟ ਕਰਵਾਇਆ ਹੈ। ਸ਼ਹਿਨਾਜ਼ ਗਿੱਲ ਦੀਆਂ ਇਨ੍ਹਾਂ ਤਸਵੀਰਾਂ 'ਚ ਬਿਨਾਂ ਮੇਕਅੱਪ ਲੁੱਕ ਦੇ ਨਾਲ-ਨਾਲ ਉਸ ਦੀ ਨੈਚੁਰਲ ਗਲੋ ਵੀ ਨਜ਼ਰ ਆ ਰਹੀ ਸੀ। ਇਸ ਤਸਵੀਰ 'ਚ ਸ਼ਹਿਨਾਜ਼ ਬੇਹੱਦ ਖੂਬਸੂਰਤ ਲੱਗ ਰਹੀ ਹੈ। ਫੈਨਜ਼ ਨੂੰ ਅਦਾਕਾਰਾ ਦੀ ਇਹ ਤਸਵੀਰਾਂ ਕਾਫੀ ਪਸੰਦ ਆ ਰਹੀਆਂ ਹਨ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
