ਸ਼ਿਲਪਾ ਸ਼ੈੱਟੀ ਨੇ ਆਪਣੀ ਨਵੀਂ ਫ਼ਿਲਮ ‘ਸੁੱਖੀ’ ਦਾ ਨਵਾਂ ਪੋਸਟਰ ਸਾਂਝਾ ਕਰਦੇ ਹੋਏ ਰਿਲੀਜ਼ ਡੇਟ ਦਾ ਕੀਤਾ ਖੁਲਾਸਾ
ਸ਼ਿਲਪਾ ਸ਼ੈੱਟੀ ਜਲਦ ਹੀ ਆਪਣੀ ਨਵੀਂ ਫ਼ਿਲਮ ‘ਸੁੱਖੀ’ ਦੇ ਨਾਲ ਦਰਸ਼ਕਾਂ ‘ਚ ਰੁਬਰੂ ਹੋਣ ਜਾ ਰਹੀ ਹੈ । ਉਨ੍ਹਾਂ ਨੇ ਆਪਣੀ ਇਸ ਫ਼ਿਲਮ ਦੀ ਰਿਲੀਜ਼ ਡੇਟ ਦਾ ਐਲਾਨ ਵੀ ਕਰ ਦਿੱਤਾ ਹੈ । ਇਸ ਫ਼ਿਲਮ ‘ਚ ਅਦਾਕਾਰਾ ਵੱਖਰੀ ਤਰ੍ਹਾਂ ਦੇ ਕਿਰਦਾਰ ‘ਚ ਕਿਰਦਾਰ ‘ਚ ਨਜ਼ਰ ਆਉਣ ਵਾਲੀ ਹੈ । ਅਦਾਕਾਰਾ ਨੇ ਆਪਣੀ ਇਸ ਫ਼ਿਲਮ ਦਾ ਪੋਸਟਰ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ ।
ਸ਼ਿਲਪਾ ਸ਼ੈੱਟੀ ਨੇ ਆਪਣੀ ਨਵੀਂ ਫ਼ਿਲਮ ‘ਸੁੱਖੀ’ ਦਾ ਨਵਾਂ ਪੋਸਟਰ ਸਾਂਝਾ ਕਰਦੇ ਹੋਏ ਰਿਲੀਜ਼ ਡੇਟ ਦਾ ਕੀਤਾ ਖੁਲਾਸਾ
ਸ਼ਿਲਪਾ ਸ਼ੈੱਟੀ (Shilpa Shetty) ਜਲਦ ਹੀ ਆਪਣੀ ਨਵੀਂ ਫ਼ਿਲਮ ‘ਸੁੱਖੀ’ ਦੇ ਨਾਲ ਦਰਸ਼ਕਾਂ ‘ਚ ਰੁਬਰੂ ਹੋਣ ਜਾ ਰਹੀ ਹੈ । ਉਨ੍ਹਾਂ ਨੇ ਆਪਣੀ ਇਸ ਫ਼ਿਲਮ ਦੀ ਰਿਲੀਜ਼ ਡੇਟ ਦਾ ਐਲਾਨ ਵੀ ਕਰ ਦਿੱਤਾ ਹੈ । ਇਸ ਫ਼ਿਲਮ ‘ਚ ਅਦਾਕਾਰਾ ਵੱਖਰੀ ਤਰ੍ਹਾਂ ਦੇ ਕਿਰਦਾਰ ‘ਚ ਕਿਰਦਾਰ ‘ਚ ਨਜ਼ਰ ਆਉਣ ਵਾਲੀ ਹੈ । ਅਦਾਕਾਰਾ ਨੇ ਆਪਣੀ ਇਸ ਫ਼ਿਲਮ ਦਾ ਪੋਸਟਰ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ ।
ਹੋਰ ਪੜ੍ਹੋ : ਬੀ ਐੱਨ ਸ਼ਰਮਾ ਦਾ ਅੱਜ ਹੈ ਜਨਮ ਦਿਨ, ਜਨਮ ਦਿਨ ਤੇ ਜਾਣੋ ਅਦਾਕਾਰ ਕਿਵੇਂ ਪੁਲਿਸ ਅਫ਼ਸਰ ਤੋਂ ਬਣੇ ਅਦਾਕਾਰ
ਜਿਸ ਨੂੰ ਸ਼ੇਅਰ ਕਰਦੇ ਹੋਏ ਅਦਾਕਾਰਾ ਨੇ ਲਿਖਿਆ ‘ਯੇ ਕਹਾਣੀ ਹੈ ਮੇਰੀ, ਆਪਕੀ, ਹਮ ਸਬ ਕੀ । ਮਿਲੋ ਆਪਕੇ ਹੀ ਜੈਸੀ ਸੁਖਪ੍ਰੀਤ ਕਾਲਰਾ ਯਾਨੀ ਕਿ ਸੁੱਖੀ ਨੂੰ ਅਤੇ ਆਈਏ ਮੇਰੀ ਦੁਨੀਆ ਮੇਂ। 22 ਸਤੰਬਰ ਨੂੰ ਸਿਨੇਮਾ ਘਰਾਂ ‘ਚ’ ।

ਸ਼ਿਲਪਾ ਸ਼ੈੱਟੀ ਨੇ ਦਿੱਤੀਆਂ ਕਈ ਹਿੱਟ ਫ਼ਿਲਮਾਂ
ਸ਼ਿਲਪਾ ਸ਼ੈੱਟੀ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਬਾਲੀਵੁੱਡ ਇੰਡਸਟਰੀ ਨੂੰ ਇਸ ਤੋਂ ਪਹਿਲਾਂ ਵੀ ਕਈ ਹਿੱਟ ਫ਼ਿਲਮਾਂ ਦਿੱਤੀਆਂ ਹਨ । ਜਿਸ ‘ਚ ਧੜਕਣ, ਬਾਜ਼ੀਗਰ, ਮੈਂ ਖਿਲਾੜੀ ਤੂੰ ਅਨਾੜੀ, ਨਿਕੰਮਾ, ਜਾਨਵਰ ਸਣੇ ਕਈ ਫ਼ਿਲਮਾਂ ਇਸ ਹਿੱਟ ਲਿਸਟ ‘ਚ ਸ਼ਾਮਿਲ ਹਨ । ਸ਼ਿਲਪਾ ਸ਼ੈੱਟੀ ਫ਼ਿਲਮਾਂ ਦੇ ਨਾਲ ਨਾਲ ਕਈ ਰਿਆਲਟੀ ਸ਼ੋਅਜ਼ ‘ਚ ਵੀ ਨਜ਼ਰ ਆ ਚੁੱਕੀ ਹੈ ।

ਅਦਾਕਾਰਾ ਦੀ ਨਿੱਜੀ ਜ਼ਿੰਦਗੀ
ਅਦਾਕਾਰਾ ਸ਼ਿਲਪਾ ਸ਼ੈੱਟੀ ਦੀ ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਰਾਜ ਕੁੰਦਰਾ ਦੇ ਨਾਲ ਵਿਆਹ ਕਰਵਾਇਆ ਹੈ । ਰਾਜ ਕੁੰਦਰਾ ਦਾ ਸ਼ਿਲਪਾ ਸ਼ੈੱਟੀ ਦੇ ਨਾਲ ਦੂਜਾ ਵਿਆਹ ਹੈ । ਦੋਵਾਂ ਦੇ ਦੋ ਬੱਚੇ ਹਨ ਇੱਕ ਧੀ ਅਤੇ ਇੱਕ ਪੁੱਤਰ ।ਜਿਨ੍ਹਾਂ ਦੇ ਨਾਲ ਅਕਸਰ ਜੋੜੀ ਦੇ ਵੱਲੋਂ ਤਸਵੀਰਾਂ ਸਾਂਝੀਆਂ ਕੀਤੀਆਂ ਜਾਂਦੀਆਂ ਹਨ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
