ਕ੍ਰਿਕਟਰ ਸ਼ੁਭਮਨ ਗਿੱਲ ਨੇ ਕਰਨ ਔਜਲ ਨਾਲ ਫੁੱਟਬਾਲ ਮੈਚ ਵੇਖਦੇ ਹੋਏ ਤਸਵੀਰਾਂ ਕੀਤੀਆਂ ਸਾਂਝੀਆਂ, ਵੇਖੋ ਤਸਵੀਰਾਂ
ਭਾਰਤੀ ਕ੍ਰਿਕਟਰ ਸ਼ੁਭਮਨ ਗਿੱਲ ਅਕਸਰ ਆਪਣੀ ਗੇਮ ਤੇ ਆਪਣੇ ਨਵੇਂ -ਨਵੇਂ ਪ੍ਰੋਜੈਕਟਸ ਨੂੰ ਲੈ ਕੇ ਸੁਰਖੀਆਂ 'ਚ ਰਹਿੰਦੇ ਹਨ। ਹਾਲ ਹੀ ਵਿੱਚ ਸ਼ੁਭਮਨ ਗਿੱਲ ਨੇ ਮਸ਼ਹੂਰ ਪੰਜਾਬੀ ਗਾਇਕ ਕਰਨ ਔਜਲਾ ਨਾਲ ਤਸਵੀਰਾਂ ਸ਼ੇਅਰ ਕੀਤੀਆਂ ਹਨ।
ਕ੍ਰਿਕਟਰ ਸ਼ੁਭਮਨ ਗਿੱਲ ਨੇ ਕਰਨ ਔਜਲ ਨਾਲ ਫੁੱਟਬਾਲ ਮੈਚ ਵੇਖਦੇ ਹੋਏ ਤਸਵੀਰਾਂ ਕੀਤੀਆਂ ਸਾਂਝੀਆਂ, ਵੇਖੋ ਤਸਵੀਰਾਂ
Shubham Gill shares pics with Karan Aujla : ਭਾਰਤੀ ਕ੍ਰਿਕਟਰ ਸ਼ੁਭਮਨ ਗਿੱਲ ਅਕਸਰ ਆਪਣੀ ਗੇਮ ਤੇ ਆਪਣੇ ਨਵੇਂ -ਨਵੇਂ ਪ੍ਰੋਜੈਕਟਸ ਨੂੰ ਲੈ ਕੇ ਸੁਰਖੀਆਂ 'ਚ ਰਹਿੰਦੇ ਹਨ। ਹਾਲ ਹੀ ਵਿੱਚ ਸ਼ੁਭਮਨ ਗਿੱਲ ਨੇ ਮਸ਼ਹੂਰ ਪੰਜਾਬੀ ਗਾਇਕ ਕਰਨ ਔਜਲਾ ਨਾਲ ਤਸਵੀਰਾਂ ਸ਼ੇਅਰ ਕੀਤੀਆਂ ਹਨ।
ਸ਼ੁਭਮਨ ਗਿੱਲ ਨੇ ਹਾਲ ਹੀ ਵਿੱਚ ਆਪਣੀ ਇੰਸਟਾਗ੍ਰਾਮ 'ਤੇ ਇੱਕ ਤਸਵੀਰ ਸਾਂਝੀ ਕੀਤੀ, ਜਿਸ ਵਿੱਚ ਉਹ ਇੱਕ ਫੁੱਟਬਾਲ ਮੈਚ ਵੇਖਦੇ ਹੋਏ ਨਜ਼ਰ ਆ ਰਹੇ ਹਨ।
ਸ਼ੁਭਮਨ ਗਿੱਲ ਵੱਲੋਂ ਸਾਂਝੀ ਕੀਤੀ ਗਈ ਇਸ ਤਸਵੀਰ ਦੇ ਨਾਲ-ਨਾਲ ਦੂਜੇ ਪਾਸੇ ਕਰਨ ਔਜਲਾ ਨੇ ਇੱਕ ਵੀਡੀਓ ਵੀ ਸਾਂਝੀ ਕੀਤੀ ਹੈ। ਇਸ ਤਸਵੀਰ ਤੇ ਵੀਡੀਓ ਦੇ ਵਿੱਚ ਸ਼ੁਭਮਨ ਗਿੱਲ ਦੇ ਨਾਲ ਮਸ਼ਹੂਰ ਪੰਜਾਬੀ ਗਾਇਕ ਕਰਨ ਔਜਲਾ ਵੀ ਵਿਖਾਈ ਦੇ ਰਹੇ ਹਨ। ਦੋਵੇਂ ਕੈਲੀਫੋਰਨੀਆ ਵਿੱਚ ਹੋਏ ਇੱਕ ਫੁਟਬਾਲ ਮੈਚ ਨੂੰ ਇੱਕਠੇ ਆਨੰਦ ਮਾਣਦੇ ਨਜ਼ਰ ਆ ਰਹੇ ਹਨ।
ਸ਼ੁਭਮਨ ਗਿੱਲ ਤੇ ਕਰਨ ਔਜਲਾ ਦੇ ਫੈਨਜ਼ ਇਸ ਤਸਵੀਰ ਨੂੰ ਵੇਖ ਕੇ ਕਾਫੀ ਖੁਸ਼ ਹਨ, ਕਿਉਂਕਿ ਦੋਵੇਂ ਆਪੋ ਆਪਣੇ ਕਿੱਤੇ ਵਿੱਚ ਕਾਫੀ ਮਾਹਰ ਹਨ ਤੇ ਦੋਹਾਂ ਦੀ ਵੱਡੀ ਫੈਨ ਫਾਲੋਇੰਗ ਹੈ। ਦੋਹਾਂ ਸੈਲਬਸ ਦੀ ਇੱਕਠੇ ਸਾਹਮਣੇ ਆਈ ਇਹ ਤਸਵੀਰ ਫੈਨਜ਼ ਲਈ ਇੱਕ ਸਪੈਸ਼ਲ ਮੋਮੈਂਟ ਬਣ ਗਈ ਹੈ।
ਹੋਰ ਪੜ੍ਹੋ : ਕਰਨ ਜੌਹਰ ਨੇ ਪਿਤਾ ਦੀ ਬਰਸੀ ਮੌਕੇ ਸਾਂਝੀ ਕੀਤੀ ਭਾਵੁਕ ਕਰ ਦੇਣ ਵਾਲੀ ਪੋਸਟ, ਸਾਂਝਾ ਕੀਤਾ ਇਮੋਸ਼ਨਲ ਨੋਟ
ਸ਼ੁਭਮਨ ਗਿੱਲ ਬਾਰੇ ਗੱਲ ਕਰੀਏ ਤਾਂ ਉਹ ਇੱਕ ਚੰਗੇ ਕ੍ਰਿਕਟਰ ਹੋਣ ਦੇ ਨਾਲ-ਨਾਲ ਇੱਕ ਯੂਥ ਆਈਕਨ ਤੇ ਚੰਗੇ ਐਂਟਰਟੇਨਰ ਵੀ ਹਨ। ਉੱਥੇ ਹੀ ਦੂਜੇ ਪਾਸੇ ਕਰਨ ਔਜਲਾ ਵੀ ਆਪਣੇ ਪੰਜਾਬੀ ਗੀਤਾਂ ਨਾਲ ਫੈਨਜ਼ ਦਾ ਮਨੋਰੰਜ਼ਨ ਕਰਦੇ ਹਨ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
