ਸੰਨੀ ਦਿਓਲ ਅਤੇ ਅਮੀਸ਼ਾ ਪਟੇਲ ‘ਗਦਰ-2’ ਦੇ ਆਖਿਰੀ ਪੜਾਅ ਦੀ ਸ਼ੂਟਿੰਗ ਲਈ ਪਹੁੰਚੇ ਚੰਡੀਗੜ੍ਹ, ਵੀਡੀਓ ਆਇਆ ਸਾਹਮਣੇ
ਸੰਨੀ ਦਿਓਲ ਅਤੇ ਅਮੀਸ਼ਾ ਪਟੇਲ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ। ਜਿਸ ‘ਚ ਅਮੀਸ਼ਾ ਪਟੇਲ ਸੰਨੀ ਦਿਓਲ ਨੂੰ ਮਿਲਦੀ ਹੋਈ ਨਜ਼ਰ ਆ ਰਹੀ ਹੈ । ਇਸ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਪਸੰਦ ਕੀਤਾ ਜਾ ਰਿਹਾ ਹੈ । ਵੀਡੀਓ ‘ਤੇ ਪ੍ਰਸ਼ੰਸਕਾਂ ਦੇ ਵੱਲੋਂ ਵੀ ਰਿਐਕਸ਼ਨ ਦਿੱਤੇ ਜਾ ਰਹੇ ਹਨ ।
ਸੰਨੀ ਦਿਓਲ ਅਤੇ ਅਮੀਸ਼ਾ ਪਟੇਲ ‘ਗਦਰ-2’ ਦੇ ਆਖਿਰੀ ਪੜਾਅ ਦੀ ਸ਼ੂਟਿੰਗ ਲਈ ਪਹੁੰਚੇ ਚੰਡੀਗੜ੍ਹ, ਵੀਡੀਓ ਆਇਆ ਸਾਹਮਣੇ
ਸੰਨੀ ਦਿਓਲ (Sunny Deol) ਅਤੇ ਅਮੀਸ਼ਾ ਪਟੇਲ (Ameesha Patel) ਦਾ ਇੱਕ ਵੀਡੀਓ ਸਾਹਮਣੇ ਆਇਆ ਹੈ। ਜਿਸ ‘ਚ ਅਮੀਸ਼ਾ ਪਟੇਲ ਸੰਨੀ ਦਿਓਲ ਨੂੰ ਮਿਲਦੀ ਹੋਈ ਨਜ਼ਰ ਆ ਰਹੀ ਹੈ । ਇਸ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਪਸੰਦ ਕੀਤਾ ਜਾ ਰਿਹਾ ਹੈ । ਵੀਡੀਓ ‘ਤੇ ਪ੍ਰਸ਼ੰਸਕਾਂ ਦੇ ਵੱਲੋਂ ਵੀ ਰਿਐਕਸ਼ਨ ਦਿੱਤੇ ਜਾ ਰਹੇ ਹਨ ।

ਹੋਰ ਪੜ੍ਹੋ : ਜਾਣੋ ‘ਕੈਰੀ ਆਨ ਜੱਟਾ-3’ ਤੋਂ ਲੈ ਕੇ ‘ਮਸਤਾਨੇ’ ਤੱਕ ਕਿਹੜੀਆਂ-ਕਿਹੜੀਆਂ ਫ਼ਿਲਮ ਜੂਨ ‘ਚ ਹੋਣ ਜਾ ਰਹੀਆਂ ਨੇ ਰਿਲੀਜ਼
ਗਦਰ -2 ਦੇ ਨਾਲ ਜਲਦ ਜੋੜੀ ਹੋਵੇਗੀ ਹਾਜ਼ਰ
ਅਮੀਸ਼ਾ ਪਟੇਲ ਅਤੇ ਸੰਨੀ ਦਿਓਲ ਇੱਕ ਵਾਰ ਮੁੜ ਤੋਂ ਗਦਰ-2ਦੇ ਨਾਲ ਦਰਸ਼ਕਾਂ ‘ਚ ਹਾਜ਼ਰ ਹੋਣ ਜਾ ਰਹੇ ਹਨ । ਇਸ ਫ਼ਿਲਮ ਨੂੰ ਲੈ ਕੇ ਦਰਸ਼ਕ ਵੀ ਬਹੁਤ ਐਕਸਾਈਟਡ ਹਨ ਅਤੇ ਫ਼ਿਲਮ ਦਾ ਬੇਸਬਰੀ ਦੇ ਨਾਲ ਇੰਤਜ਼ਾਰ ਕਰ ਰਹੇ ਹਨ । ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਦੋਵਾਂ ਦੀ ਫ਼ਿਲਮ ‘ਗਦਰ’ ਨੂੰ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ ।

ਇਸ ਫ਼ਿਲਮ ‘ਚ ਸੰਨੀ ਦਿਓਲ ਨੇ ਤਾਰਾ ਸਿੰਘ ਅਤੇ ਅਮੀਸ਼ਾ ਪਟੇਲ ਨੇ ਸਕੀਨਾ ਦਾ ਕਿਰਦਾਰ ਨਿਭਾਇਆ ਸੀ । ਇਹ ਇੱਕ ਲਵ ਸਟੋਰੀ ਸੀ ਜਿਸ ‘ਚ ਤਾਰਾ ਸਿੰਘ ਭਾਰਤੀ ਸੀ ਤੇ ਅਮੀਸ਼ਾ ਪਟੇਲ ਨੇ ਪਾਕਿਸਤਾਨੀ ਕੁੜੀ ਦਾ ਕਿਰਦਾਰ ਨਿਭਾਇਆ ਸੀ ।
_fc61a16061b114d6d980506554200f04_1280X720.webp)
ਸੰਨੀ ਦਿਓਲ ਦੀ ਅਦਾਕਾਰੀ ਨੂੰ ਦਰਸ਼ਕਾਂ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ ਅਤੇ ਉਸ ਦੇ ਐਕਸ਼ਨ ਸੀਨ ਅੱਜ ਵੀ ਵਾਇਰਲ ਹੁੰਦੇ ਰਹਿੰਦੇ ਹਨ । ਜਿਸ ‘ਚ ਉਹ ਨਲਕਾ ਪੁੱਟਦੇ ਦੇ ਵੀਡੀਓਜ਼ ਅੱਜ ਵੀ ਓਨੇ ਹੀ ਪਸੰਦ ਕੀਤੇ ਜਾਂਦੇ ਹਨ । ਹੁਣ ਵੇਖਣਾ ਇਹ ਹੋਵੇਗਾ ਗਦਰ-੨ ਦਾ ਸੀਕਵੇਲ ਫ਼ਿਲਮ ਦੇ ਓਰੀਜਨਲ ਵਾਂਗ ਹਿੱਟ ਸਾਬਿਤ ਹੋ ਪਾਵੇਗੀ ਜਾਂ ਨਹੀਂ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
