ਤਸਵੀਰ ‘ਚ ਨਜ਼ਰ ਆ ਰਹੀ ਬੱਚੀ ਹੈ ਬਾਲੀਵੁੱਡ ਦੀ ਪ੍ਰਸਿੱਧ ਅਦਾਕਾਰਾ, ਕੀ ਤੁਸੀਂ ਪਛਾਣਿਆ !
ਬਾਲੀਵੁੱਡ ਦੇ ਸਿਤਾਰਿਆਂ ਦੇ ਬਾਰੇ ਜਾਨਣ ਲਈ ਉਨ੍ਹਾਂ ਦੇ ਪ੍ਰਸ਼ੰਸਕ ਅਕਸਰ ਐਕਸਾਈਟਡ ਹੁੰਦੇ ਹਨ । ਉਹ ਆਪਣੇ ਪਸੰਦੀਦਾ ਸਿਤਾਰਿਆਂ ਦੀ ਨਿੱਜੀ ਜ਼ਿੰਦਗੀ, ਉਨ੍ਹਾਂ ਦੇ ਰਹਿਣ ਸਹਿਣ ਅਤੇ ਖ਼ਾਸ ਕਰਕੇ ਉਨ੍ਹਾਂ ਦੇ ਬਚਪਨ ਬਾਰੇ ਜਾਨਣ ‘ਚ ਬਹਤ ਜ਼ਿਆਦਾ ਦਿਲਚਸਪੀ ਰੱਖਦੇ ਹਨ ।
ਤਸਵੀਰ ‘ਚ ਨਜ਼ਰ ਆ ਰਹੀ ਬੱਚੀ ਹੈ ਬਾਲੀਵੁੱਡ ਦੀ ਪ੍ਰਸਿੱਧ ਅਦਾਕਾਰਾ, ਕੀ ਤੁਸੀਂ ਪਛਾਣਿਆ !
ਸੋਸ਼ਲ ਮੀਡੀਆ ‘ਤੇ ਬਾਲੀਵੁੱਡ ਸਿਤਾਰਿਆਂ ਦੀਆਂ ਪੁਰਾਣੀਆਂ ਤਸਵੀਰਾਂ (Old Pics) ਅਕਸਰ ਵਾਇਰਲ ਹੁੰਦੀਆਂ ਰਹਿੰਦੀਆਂ ਹਨ । ਅੱਜ ਅਸੀਂ ਤੁਹਾਨੂੰ ਬਾਲੀਵੁੱਡ ਦੀ ਅਜਿਹੀ ਅਦਾਕਾਰਾ ਦੀ ਪੁਰਾਣੀ ਤਸਵੀਰ ਵਿਖਾਉਣ ਜਾ ਰਹੇ ਹਾਂ । ਜਿਸ ਨੇ ਆਪਣੀ ਅਦਾਕਾਰੀ ਦੇ ਨਾਲ ਦਰਸ਼ਕਾਂ ਦੇ ਦਿਲਾਂ ‘ਚ ਵੱਖਰੀ ਛਾਪ ਛੱਡੀ ਹੈ । ਹਾਲ ਹੀ ‘ਚ ਉਹ ਇੱਕ ਬਾਬੇ ਦੀ ਸ਼ਰਨ ‘ਚ ਵੀ ਨਜ਼ਰ ਆਈ ਸੀ । ਹੁਣ ਤੁਸੀਂ ਸਮਝ ਹੀ ਗਏ ਹੋਵੋਗੇ ਕਿ ਅਸੀਂ ਕਿਸ ਦੀ ਗੱਲ ਕਰ ਰਹੇ ਹਾਂ।

ਅਦਾਕਾਰਾ ਨੇ ਕ੍ਰਿਕੇਟਰ ਦੇ ਨਾਲ ਕਰਵਾਇਆ ਵਿਆਹ
ਅਸੀਂ ਹੁਣ ਤੁਹਾਨੂੰ ਇੱਥੇ ਇੱਕ ਹਿੰਟ ਦੇਣ ਜਾ ਰਹੇ ਹਾਂ । ਇਸ ਅਦਾਕਾਰਾ ਨੇ ਕ੍ਰਿਕਟਰ ਦੇ ਨਾਲ ਵਿਆਹ ਕਰਵਾਇਆ ਹੈ ਅਤੇ ਕ੍ਰਿਕੇਟਰ ਦੇ ਨਾਲ ਇਹ ਅਦਾਕਾਰਾ ਇਟਲੀ ‘ਚ ਵਿਆਹ ਦੇ ਬੰਧਨ ‘ਚ ਬੱਝੀ ਸੀ । ਜਿਸ ਦੀਆਂ ਤਸਵੀਰਾਂ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈਆਂ ਸਨ । ਹੁਣ ਤੁਸੀਂ ਸਮਝ ਹੀ ਗਏ ਹੋਵੋਗੇ ਕਿ ਅਸੀਂ ਕਿਸ ਦੀ ਗੱਲ ਕਰ ਰਹੇ ਹਾਂ ।

ਅਸੀਂ ਗੱਲ ਕਰ ਰਹੇ ਹਾਂ ਅਦਾਕਾਰਾ ਅਨੁਸ਼ਕਾ ਸ਼ਰਮਾ ਦੀ । ਜਿਸ ਦੇ ਬਚਪਨ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਅਦਾਕਾਰਾ ਬਹੁਤ ਹੀ ਕਿਊਟ ਨਜ਼ਰ ਆ ਰਹੀ ਹੈ । ਉਹ ਜਿੰਨੀ ਸੋਹਣੀ ਹੁਣ ਲੱਗਦੀ ਹੈ ਉਸ ਤੋਂ ਵੀ ਕਿਤੇ ਜ਼ਿਆਦਾ ਬਚਪਨ ‘ਚ ਲੱਗਦੀ ਸੀ ।

ਅਦਾਕਾਰਾ ਦੀ ਨਿੱਜੀ ਜ਼ਿੰਦਗੀ
ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ ਕੁਝ ਸਾਲ ਪਹਿਲਾਂ ਉਸ ਨੇ ਵਿਰਾਟ ਕੋਹਲੀ ਦੇ ਨਾਲ ਵਿਆਹ ਕਰਵਾਇਆ ਸੀ । ਵਿਆਹ ਤੋਂ ਬਾਅਦ ਉਸ ਦੇ ਘਰ ਕੁਝ ਸਮਾਂ ਪਹਿਲਾਂ ਧੀ ਵਾਮਿਕਾ ਦਾ ਜਨਮ ਹੋਇਆ ਹੈ ।ਪਰ ਦੋਵੇਂ ਆਪਣੀ ਧੀ ਨੂੰ ਸੋਸ਼ਲ ਮੀਡੀਆ ਤੋਂ ਦੂਰ ਹੀ ਰੱਖਦੇ ਹਨ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
