ਸੋਨਾਕਸ਼ੀ ਸਿਨ੍ਹਾ ਅਤੇ ਜ਼ਹੀਰ ਇਕਬਾਲ ਦੇ ਰਿਸੈਪਸ਼ਨ ਦੀਆਂ ਤਸਵੀਰਾਂ ਆਈਆਂ ਸਾਹਮਣੇ, ਲਾਲ ਸਾੜ੍ਹੀ ‘ਚ ਖੂਬਸੂਰਤ ਦਿਖੀ ਅਦਾਕਾਰਾ
ਸੋਨਾਕਸ਼ੀ ਸਿਨ੍ਹਾ ‘ਤੇ ਜ਼ਹੀਰ ਇਕਬਾਲ ਵਿਆਹ ਦੇ ਬੰਧਨ ‘ਚ ਬੱਝ ਚੁੱਕੇ ਹਨ । ਵਿਆਹ ਤੋਂ ਬਾਅਦ ਇਸ ਜੋੜੀ ਨੇ ਰਿਸੈਪਸ਼ਨ ਪਾਰਟੀ ਵੀ ਰੱਖੀ ਹੈ। ਜਿਸ ਦੀਆਂ ਤਸਵੀਰਾਂ ਸੋਸ਼ਲ ਮੀਡੀਆਂ ‘ਤੇ ਵਾਇਰਲ ਹੋ ਰਹੀਆਂ ਹਨ । ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਸੋਨਾਕਸ਼ੀ ਸਿਨ੍ਹਾ ਨੇ ਰਿਸੈਪਸ਼ਨ ‘ਚ ਲਾਲ ਰੰਗ ਦੀ ਸਾੜ੍ਹੀ ਪਾਈ ਹੋਈ ਹੈ।
ਸੋਨਾਕਸ਼ੀ ਸਿਨ੍ਹਾ ਅਤੇ ਜ਼ਹੀਰ ਇਕਬਾਲ ਦੇ ਰਿਸੈਪਸ਼ਨ ਦੀਆਂ ਤਸਵੀਰਾਂ ਆਈਆਂ ਸਾਹਮਣੇ, ਲਾਲ ਸਾੜ੍ਹੀ ‘ਚ ਖੂਬਸੂਰਤ ਦਿਖੀ ਅਦਾਕਾਰਾ
ਸੋਨਾਕਸ਼ੀ ਸਿਨ੍ਹਾ (Sonakashi Sinha) ‘ਤੇ ਜ਼ਹੀਰ ਇਕਬਾਲ ਵਿਆਹ ਦੇ ਬੰਧਨ ‘ਚ ਬੱਝ ਚੁੱਕੇ ਹਨ । ਵਿਆਹ ਤੋਂ ਬਾਅਦ ਇਸ ਜੋੜੀ ਨੇ ਰਿਸੈਪਸ਼ਨ ਪਾਰਟੀ ਵੀ ਰੱਖੀ ਹੈ। ਜਿਸ ਦੀਆਂ ਤਸਵੀਰਾਂ ਸੋਸ਼ਲ ਮੀਡੀਆਂ ‘ਤੇ ਵਾਇਰਲ ਹੋ ਰਹੀਆਂ ਹਨ । ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਸੋਨਾਕਸ਼ੀ ਸਿਨ੍ਹਾ ਨੇ ਰਿਸੈਪਸ਼ਨ ‘ਚ ਲਾਲ ਰੰਗ ਦੀ ਸਾੜ੍ਹੀ ਪਾਈ ਹੋਈ ਹੈ। ਜਦੋਂਕਿ ਜ਼ਹੀਰ ਇਕਬਾਲ ਆਫ ਵ੍ਹਾਈਟ ਕਲਰ ਦੇ ਸੂਟ ‘ਚ ਨਜ਼ਰ ਆ ਰਹੇ ਹਨ ।
ਹੋਰ ਪੜ੍ਹੋ : ਅਸੀਸ ਕੌਰ ‘ਤੇ ਗੋਲਡੀ ਸੋਹੇਲ ਦੇ ਘਰ ਪੁੱਤਰ ਦਾ ਜਨਮ, ਗਾਇਕਾ ਨੇ ਜਾਣਕਾਰੀ ਕੀਤੀ ਸਾਂਝੀ
ਸੋਸ਼ਲ ਮੀਡੀਆ ‘ਤੇ ਇਸ ਜੋੜੀ ਨੂੰ ਪਸੰਦ ਕੀਤਾ ਜਾ ਰਿਹਾ ਹੈ ਅਤੇ ਫੈਨਸ ਵੀ ਇਸ ‘ਤੇ ਰਿਐਕਸ਼ਨ ਦੇ ਰਹੇ ਹਨ ।ਦੋਵਾਂ ਨੇ ਇਸ ਦੌਰਾਨ ਕਈ ਪੋਜ਼ ਵੀ ਮੀਡੀਆ ਨੂੰ ਦਿੱਤੇ ਹਨ । ਸੋਨਾਕਸ਼ੀ ਦੇ ਪਿਤਾ ਅਤੇ ਮਾਂ ਇਸ ਵਿਆਹ ਸਮਾਰੋਹ ‘ਚ ਮੌਜੂਦ ਰਹੇ । ਪਰ ਭਰਾ ਲਵ ਕੁਸ਼ ਕਿਤੇ ਵੀ ਨਜ਼ਰ ਨਹੀਂ ਆਏ । ਜਿਸ ਤੋਂ ਲੱਗਦਾ ਹੈ ਕਿ ਸੋਨਾਕਸ਼ੀ ਦੇ ਭਰਾ ਇਸ ਵਿਆਹ ਤੋਂ ਖੁਸ਼ ਨਹੀਂ ਹਨ ।

ਪਿਛਲੇ 7 ਸਾਲ ਤੋਂ ਇੱਕ ਦੂਜੇ ਨੂੰ ਕਰ ਰਹੇ ਸਨ ਡੇਟ
ਸੋਨਾਕਸ਼ੀ ਸਿਨ੍ਹਾ ਅਤੇ ਜ਼ਹੀਰ ਇਕਬਾਲ ਪਿਛਲੇ ਸੱਤ ਸਾਲ ਤੋਂ ਇੱਕ ਦੂਜੇ ਨੂੰ ਡੇਟ ਕਰ ਰਹੇ ਸਨ । ਜਿਸ ਤੋਂ ਬਾਅਦ ਦੋਵਾਂ ਨੇ ਵਿਆਹ ਕਰਵਾ ਲਿਆ ਹੈ। ਵਿਆਹ ਤੋਂ ਬਾਅਦ ਇਸ ਜੋੜੀ ਨੂੰ ਹਰ ਕੋਈ ਵਧਾਈ ਦੇ ਰਿਹਾ ਹੈ। ਦੋਵਾਂ ਦੇ ਵੱਲੋਂ ਰੱਖੀ ਗਈ ਰਿਸੈਪਸ਼ਨ ਪਾਰਟੀ ‘ਚ ਬਾਲੀਵੁੱਡ ਇੰਡਸਟਰੀ ਦੀਆਂ ਕਈ ਹਸਤੀਆਂ ਨੇ ਸ਼ਿਰਕਤ ਕੀਤੀ । ਜਿਸ ‘ਚ ਕਾਜਲ, ਹੁਮਾ ਕੁਰੈਸ਼ੀ,ਸਲਮਾਨ ਖ਼ਾਨ, ਅਨਿਲ ਕਪੂਰ, ਕਾਜਲ ਸਣੇ ਕਈ ਹਸਤੀਆਂ ਨੇ ਸ਼ਿਰਕਤ ਕੀਤੀ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
