ਤੀਹ ਸਾਲ ਪਹਿਲਾਂ ਸੁਸ਼ਮਿਤਾ ਸੇਨ ਦੇ ਸਿਰ ‘ਤੇ ਸੱਜਿਆ ਸੀ ਮਿਸ ਯੂਨੀਵਰਸ ਦਾ ਤਾਜ, ਅਦਾਕਾਰਾ ਨੇ ਪੁਰਾਣੀ ਯਾਦ ਕੀਤੀ ਸਾਂਝੀ
ਅਦਾਕਾਰਾ ਸੁਸ਼ਮਿਤਾ ਸੇਨ ਇੰਡਸਟਰੀ ਦੀਆਂ ਖੂਬਸੂਰਤ ਅਭਿਨੇਤਰੀਆਂ ਚੋਂ ਇੱਕ ਹੈ। ਬਾਲੀਵੁੱਡ ਇੰਡਸਟਰੀ ਨੂੰ ਉਨ੍ਹਾਂ ਨੇ ਕਈ ਹਿੱਟ ਫ਼ਿਲਮਾਂ ਦਿੱਤੀਆਂ ਹਨ । ਸੁਸ਼ਮਿਤਾ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਵੀ ਚਰਚਾ ‘ਚ ਰਹਿੰਦੀ ਹੈ। ਬੀਤੇ ਦਿਨੀਂ ਵੀ ਅਦਾਕਾਰਾ ਦਾ ਪੁਰਾਣਾ ਵੀਡੀਓ ਵਾਇਰਲ ਹੋਇਆ ਸੀ ।
ਤੀਹ ਸਾਲ ਪਹਿਲਾਂ ਸੁਸ਼ਮਿਤਾ ਸੇਨ ਦੇ ਸਿਰ ‘ਤੇ ਸੱਜਿਆ ਸੀ ਮਿਸ ਯੂਨੀਵਰਸ ਦਾ ਤਾਜ, ਅਦਾਕਾਰਾ ਨੇ ਪੁਰਾਣੀ ਯਾਦ ਕੀਤੀ ਸਾਂਝੀ
ਅਦਾਕਾਰਾ ਸੁਸ਼ਮਿਤਾ ਸੇਨ (Sushmita Sen) ਇੰਡਸਟਰੀ ਦੀਆਂ ਖੂਬਸੂਰਤ ਅਭਿਨੇਤਰੀਆਂ ਚੋਂ ਇੱਕ ਹੈ। ਬਾਲੀਵੁੱਡ ਇੰਡਸਟਰੀ ਨੂੰ ਉਨ੍ਹਾਂ ਨੇ ਕਈ ਹਿੱਟ ਫ਼ਿਲਮਾਂ ਦਿੱਤੀਆਂ ਹਨ । ਸੁਸ਼ਮਿਤਾ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਵੀ ਚਰਚਾ ‘ਚ ਰਹਿੰਦੀ ਹੈ। ਬੀਤੇ ਦਿਨੀਂ ਵੀ ਅਦਾਕਾਰਾ ਦਾ ਪੁਰਾਣਾ ਵੀਡੀਓ ਵਾਇਰਲ ਹੋਇਆ ਸੀ । ਜਿਸ ‘ਚ ਉਹ ਤਾਜ ਮਹਿਲ ਦੇ ਸਾਹਮਣੇ ਸ਼ੂਟ ਕਰਦੀ ਹੋਈ ਦਿਖਾਈ ਦਿੱਤੀ ਸੀ। ਅਦਾਕਾਰਾ ਨੇ ਕਈ ਬਿਊਟੀ ਕਾਂਸਟੈਸਟ ਜਿੱਤੇ ਸਨ ਅਤੇ ਸੁਸ਼ਮਿਤਾ ਸੇਨ ਨੇ ਮਿਸ ਯੂਨੀਵਰਸ ਦਾ ਖਿਤਾਬ ਵੀ ਆਪਣੇ ਨਾਂਅ ਕੀਤਾ ਸੀ ।
ਹੋਰ ਪੜ੍ਹੋ : ਧਰਮਿੰਦਰ ਨੂੰ ਫੋਟੋਗ੍ਰਾਫਰਸ ‘ਤੇ ਆਇਆ ਗੁੱਸਾ, ਵਜ੍ਹਾ ਜਾਣ ਕੇ ਹੋ ਜਾਓਗੇ ਹੈਰਾਨ
ਇਸ ਖਿਤਾਬ ਨੂੰ ਜਿੱਤੇ ਹੋਏ ਤੀਹ ਸਾਲ ਹੋ ਚੁੱਕੇ ਨੇ ਅਤੇ ਇਸ ਮੌਕੇ ‘ਤੇ ਅਦਾਕਾਰਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ।1994 ‘ਚ ਮਿਸ ਯੂਨੀਵਰਸ ਦਾ ਖਿਤਾਬ ਜਿੱਤਣ ਵਾਲੀ ਸੁਸ਼ਮਿਤਾ ਪਹਿਲੀ ਭਾਰਤੀ ਸੀ। ਸੁਸ਼ਮਿਤਾ ਨੇ ਇਸ ਪੋਸਟ ਦੇ ਨਾਲ ਇੱਕ ਲੰਮਾ ਨੋਟ ਵੀ ਲਿਖਿਆ ਹੈ।

ਇਸ ਤਸਵੀਰ ‘ਚ ਸੁਸ਼ਮਿਤਾ ਇੱਕ ਬੱਚੇ ਨੂੰ ਗੋਦ ‘ਚ ਲਏ ਹੋਏ ਨਜ਼ਰ ਆ ਰਹੀ ਹੈ। ਉਨ੍ਹਾਂ ਦੀਆਂ ਇਨ੍ਹਾਂ ਤਸਵੀਰਾਂ ‘ਤੇ ਫੈਂਸ ਵੀ ਖੂਬ ਪਿਆਰ ਲੁਟਾ ਰਹੇ ਹਨ । ਅਭਿਨੇਤਰੀ ਨੇ ਤਸਵੀਰ ਪੋਸਟ ਕਰਦੇ ਹੋਏ ਲਿਖਿਆ ‘ਇਹ ਛੋਟੀ ਬੱਚੀ, ਜਿਸ ਨੂੰ ਮੈਂ ਇੱਕ ਅਨਾਥ ਆਸ਼ਰਮ ‘ਚ ਮਿਲੀ ਸੀ।ਤਸਵੀਰ ‘ਚ ਕੈਦ ਇਹ ਪਲ ਤੀਹ ਸਾਲ ਪੁਰਾਣਾ ਹੈ । ਮਿਸ ਯੂਨੀਵਰਸ ‘ਚ ਭਾਰਤ ਦੀ ਪਹਿਲੀ ਜਿੱਤ ਅੱਜ ਅੱਜ ਪੁਰਾਣੀ ਹੋ ਗਈ ਹੈ’।ਸੁਸ਼ਮਿਤਾ ਸੇਨ ਦੀ ਇਸ ਤਸਵੀਰ ‘ਤੇ ਫੈਨਸ ਦੇ ਵੱਲੋਂ ਵੀ ਰਿਐਕਸ਼ਨ ਦਿੱਤੇ ਜਾ ਰਹੇ ਹਨ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
