ਈਸ਼ਾ ਦਿਓਲ ਦੀ ਧੀ ਰਾਧਿਆ ਦਾ ਅੱਜ ਹੈ ਜਨਮ ਦਿਨ, ਅਦਾਕਾਰਾ ਨੇ ਤਸਵੀਰ ਸਾਂਝੀ ਕਰ ਧੀ ਨੂੰ ਦਿੱਤੀ ਵਧਾਈ
ਅਦਾਕਾਰਾ ਈਸ਼ਾ ਦਿਓਲ ਦੀ ਧੀ ਰਾਧਿਆ ਦਾ ਅੱਜ ਜਨਮ ਦਿਨ ਹੈ । ਇਸ ਮੌਕੇ ‘ਤੇ ਅਦਾਕਾਰਾ ਨੇ ਆਪਣੀ ਧੀ ਦੇ ਨਾਲ ਇੱਕ ਕਿਊਟ ਜਿਹੀ ਤਸਵੀਰ ਸਾਂਝੀ ਕੀਤੀ ਹੈ । ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਅਦਾਕਾਰਾ ਨੇ ਆਪਣੀ ਧੀ ਨੂੰ ਬਰਥਡੇ ਵਿਸ਼ ਕੀਤਾ ਹੈ ।ਅਦਾਕਾਰਾ ਨੇ ਲਿਖਿਆ ‘ਹੈਪੀ ਬਰਥਡੇ ਮੇਰੀ ਪਿਆਰੀ ਬੇਬੀ ਰਾਧਿਆ, ਲਵ ਯੂ’।
ਈਸ਼ਾ ਦਿਓਲ ਦੀ ਧੀ ਰਾਧਿਆ ਦਾ ਅੱਜ ਹੈ ਜਨਮ ਦਿਨ, ਅਦਾਕਾਰਾ ਨੇ ਤਸਵੀਰ ਸਾਂਝੀ ਕਰ ਧੀ ਨੂੰ ਦਿੱਤੀ ਵਧਾਈ
ਅਦਾਕਾਰਾ ਈਸ਼ਾ ਦਿਓਲ (Esha deol) ਦੀ ਧੀ ਰਾਧਿਆ ਦਾ ਅੱਜ ਜਨਮ ਦਿਨ ਹੈ । ਇਸ ਮੌਕੇ ‘ਤੇ ਅਦਾਕਾਰਾ ਨੇ ਆਪਣੀ ਧੀ ਦੇ ਨਾਲ ਇੱਕ ਕਿਊਟ ਜਿਹੀ ਤਸਵੀਰ ਸਾਂਝੀ ਕੀਤੀ ਹੈ । ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਅਦਾਕਾਰਾ ਨੇ ਆਪਣੀ ਧੀ ਨੂੰ ਬਰਥਡੇ ਵਿਸ਼ ਕੀਤਾ ਹੈ ।ਅਦਾਕਾਰਾ ਨੇ ਲਿਖਿਆ ‘ਹੈਪੀ ਬਰਥਡੇ ਮੇਰੀ ਪਿਆਰੀ ਬੇਬੀ ਰਾਧਿਆ, ਲਵ ਯੂ’।
ਈਸ਼ਾ ਦਿਓਲ ਨੇ ਬੀਤੇ ਦਿਨੀਂ ਵੀ ਆਪਣੀ ਮਾਂ ਹੇਮਾ ਮਾਲਿਨੀ ਦੇ ਜਨਮ ਦਿਨ ‘ਤੇ ਵੀ ਤਸਵੀਰਾਂ ਸ਼ੇਅਰ ਕੀਤੀਆਂ ਸਨ ਅਤੇ ਅੱਜ ਵੀ ਉਨ੍ਹਾਂ ਨੇ ਇਸ ਬਰਥਡੇ ਸੈਲੀਬ੍ਰੇਸ਼ਨ ਦੀਆਂ ਝਲਕੀਆਂ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਸਨ ।
ਈਸ਼ਾ ਦਿਓਲ ਦਾ ਵਰਕ ਫ੍ਰੰਟ
ਈਸ਼ਾ ਦਿਓਲ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਬਾਲੀਵੁੱਡ ਇੰਡਸਟਰੀ ਨੂੰ ਕਈ ਹਿੱਟ ਫ਼ਿਲਮਾਂ ਦਿੱਤੀਆਂ ਹਨ । ਜਿਸ ‘ਚ ਕੋਈ ਮੇਰੇ ਦਿਲ ਸੇ ਪੂਛੇ, ਏਕ ਦੁਆ, ਧੁਮ, ਕੁਛ ਤੋ ਹੈ ਸਣੇ ਕਈ ਫ਼ਿਲਮਾਂ ਸ਼ਾਮਿਲ ਹਨ । ਉਨ੍ਹਾਂ ਦੀ ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ ਉਹ ਧਰਮਿੰਦਰ ਅਤੇ ਹੇਮਾ ਮਾਲਿਨੀ ਦੀ ਵੱਡੀ ਧੀ ਹੈ ।

ਇਸ ਤੋਂ ਇਲਾਵਾ ਈਸ਼ਾ ਦੀ ਛੋਟੀ ਭੈਣ ਅਹਾਨਾ ਦਿਓਲ ਵੀ ਹੈ । ਪਰ ਅਹਾਨਾ ਲਾਈਮ ਲਾਈਟ ਤੋਂ ਦੂਰ ਰਹਿੰਦੀ ਹੈ । ਇਸ ਤੋਂ ਇਲਾਵਾ ਧਰਮਿੰਦਰ ਦੀ ਪਹਿਲੀ ਪਤਨੀ ਪ੍ਰਕਾਸ਼ ਕੌਰ ਤੋਂ ਚਾਰ ਬੱਚੇ ਹਨ । ਜਿਸ ‘ਚ ਸੰਨੀ ਦਿਓਲ ਅਤੇ ਬੌਬੀ ਦਿਓਲ ਅਤੇ ਦੋ ਧੀਆਂ ਹਨ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112

ਹੋਰ ਪੜ੍ਹੋ :