ਗਾਇਕ ਹਰਭਜਨ ਸ਼ੇਰਾ ਦੇ ਪੁੱਤਰ ਦਾ ਅੱਜ ਹੈ ਜਨਮ ਦਿਨ, ਗਾਇਕ ਨੇ ਪੁੱਤਰ ਨਾਲ ਤਸਵੀਰ ਸਾਂਝੀ ਕਰਕੇ ਦਿੱਤੀ ਵਧਾਈ
ਗਾਇਕ ਹਰਭਜਨ ਸ਼ੇਰਾ ਦੇ ਪੁੱਤਰ ਦਾ ਅੱਜ ਜਨਮਦਿਨ ਹੈ। ਇਸ ਮੌਕੇ ‘ਤੇ ਗਾਇਕ ਨੇ ਆਪਣੇ ਪੁੱਤਰ ਦੇ ਨਾਲ ਇੱਕ ਤਸਵੀਰ ਸਾਂਝੀ ਕੀਤੀ ਹੈ। ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਗਾਇਕ ਨੇ ਪੁੱਤਰ ਨੂੰ ਜਨਮ ਦਿਨ ਦੀ ਵਧਾਈ ਦਿੱਤੀ ਹੈ।
ਗਾਇਕ ਹਰਭਜਨ ਸ਼ੇਰਾ ਦੇ ਪੁੱਤਰ ਦਾ ਅੱਜ ਹੈ ਜਨਮ ਦਿਨ, ਗਾਇਕ ਨੇ ਪੁੱਤਰ ਨਾਲ ਤਸਵੀਰ ਸਾਂਝੀ ਕਰਕੇ ਦਿੱਤੀ ਵਧਾਈ
ਗਾਇਕ ਹਰਭਜਨ ਸ਼ੇਰਾ (Harbhajan Shera) ਦੇ ਪੁੱਤਰ ਦਾ ਅੱਜ ਜਨਮਦਿਨ ਹੈ। ਇਸ ਮੌਕੇ ‘ਤੇ ਗਾਇਕ ਨੇ ਆਪਣੇ ਪੁੱਤਰ ਦੇ ਨਾਲ ਇੱਕ ਤਸਵੀਰ ਸਾਂਝੀ ਕੀਤੀ ਹੈ। ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਗਾਇਕ ਨੇ ਪੁੱਤਰ ਨੂੰ ਜਨਮ ਦਿਨ ਦੀ ਵਧਾਈ ਦਿੱਤੀ ਹੈ। ਗਾਇਕ ਨੇ ਜਿਉਂ ਹੀ ਇਸ ਪੋਸਟ ਨੂੰ ਸਾਂਝਾ ਕੀਤਾ ਤਾਂ ਉਨ੍ਹਾਂ ਨੂੰ ਵਧਾਈਆਂ ਮਿਲਣ ਦਾ ਸਿਲਸਿਲਾ ਸ਼ੁਰੂ ਹੋ ਗਿਆ । ਫੈਨਸ ਦੇ ਨਾਲ-ਨਾਲ ਕਈ ਪੰਜਾਬੀ ਸਿਤਾਰਿਆਂ ਨੇ ਵੀ ਵਧਾਈ ਦਿੱਤੀ ਹੈ।
ਹੋਰ ਪੜ੍ਹੋ : ਤਾਪਸੀ ਪੰਨੂ ਨੇ ਪੰਜਾਬੀ ਸਟਾਈਲ ‘ਚ ਰਚਾਇਆ ਵਿਆਹ, ਲਾੜੇ ਨੇ ਸਿਰ ‘ਤੇ ਬੰਨ੍ਹੀ ਦਸਤਾਰ, ਵੇਖੋ ਵੀਡੀਓ
ਹਰਭਜਨ ਸ਼ੇਰਾ ਦਾ ਵਰਕ ਫ੍ਰੰਟ
ਹਰਭਜਨ ਸ਼ੇਰਾ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ । ਜਿਸ ‘ਚ ਕਹਿੰਦੇ ਨੇ ਨੈਣਾਂ, ਕੀ ਕੀ ਤੈਨੂੰ ਦੁੱਖ ਦੱਸੀਏ, ਆਜਾ ਆਜਾ ਨੀ ਪੜੋਸਣੇ, ਦੋ ਪੈੱਗ, ਆਜਾ ਵੇ ਮਾਹੀਆ ਸਣੇ ਕਈ ਹਿੱਟ ਗੀਤ ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ‘ਚ ਸ਼ਾਮਿਲ ਹਨ ।
ਹਰਭਜਨ ਸ਼ੇਰਾ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ਤੋਂ ਦੂਰ ਹਨ । ਪਰ ਆਪਣੇ ਲਾਈਵ ਸ਼ੋਅ ਦੇ ਨਾਲ ਉਹ ਅਕਸਰ ਰੌਣਕਾਂ ਲਗਾਉਂਦੇ ਹੋਏ ਨਜ਼ਰ ਆਉਂਦੇ ਹਨ ।ਬੀਤੇ ਦਿਨੀਂ ਉਹ ਬਲਕਾਰ ਸਿੱਧੂ ਦੀ ਧੀ ਦੇ ਵਿਆਹ ‘ਤੇ ਵੀ ਨਜ਼ਰ ਆਏ ਸਨ ਅਤੇ ਜੋੜੀ ਨੂੰ ਆਸ਼ੀਰਵਾਦ ਦੇਣ ਦੇ ਨਾਲ ਨਾਲ ਉਨ੍ਹਾਂ ਨੇ ਗੀਤ ਵੀ ਗਾਏ ਸਨ ।

ਇਸ ਤੋਂ ਇਲਾਵਾ ਉਨ੍ਹਾਂ ਨੇ ਕੁਝ ਸਮਾਂ ਪਹਿਲਾਂ ਕਿਸਾਨ ਅੰਦੋਲਨ ‘ਚ ਵੀ ਵਧ ਚੜ੍ਹ ਕੇ ਭਾਗ ਲਿਆ ਸੀ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
