ਯੂ-ਟਿਊਬਰ ਅਰਮਾਨ ਮਲਿਕ ਨੇ ਆਪਣੇ ਬੇਟੇ ਦੇ ਨਾਲ ਕਿਊਟ ਵੀਡੀਓ ਕੀਤਾ ਸਾਂਝਾ, ਫੈਨਸ ਨੂੰ ਆ ਰਿਹਾ ਪਸੰਦ
ਯੂ-ਟਿਊਬਰ ਅਰਮਾਨ ਮਲਿਕ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਆਪਣੇ ਬੇਟੇ ਦੇ ਨਾਲ ਇੱਕ ਵੀਡੀਓ ਸਾਂਝਾ ਕੀਤਾ ਹੈ । ਜਿਸ ‘ਚ ਅਰਮਾਨ ਮਲਿਕ ਆਪਣੇ ਬੇਟੇ ਨੂੰ ਖਿਡਾਉਂਦੇ ਹੋਏ ਨਜ਼ਰ ਆ ਰਿਹਾ ਹੈ ।
ਯੂ-ਟਿਊਬਰ ਅਰਮਾਨ ਮਲਿਕ ਨੇ ਆਪਣੇ ਬੇਟੇ ਦੇ ਨਾਲ ਕਿਊਟ ਵੀਡੀਓ ਕੀਤਾ ਸਾਂਝਾ, ਫੈਨਸ ਨੂੰ ਆ ਰਿਹਾ ਪਸੰਦ
ਯੂ-ਟਿਊਬਰ ਅਰਮਾਨ ਮਲਿਕ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਆਪਣੇ ਬੇਟੇ ਦੇ ਨਾਲ ਇੱਕ ਵੀਡੀਓ ਸਾਂਝਾ ਕੀਤਾ ਹੈ । ਜਿਸ ‘ਚ ਅਰਮਾਨ ਮਲਿਕ ਆਪਣੇ ਬੇਟੇ ਨੂੰ ਖਿਡਾਉਂਦੇ ਹੋਏ ਨਜ਼ਰ ਆ ਰਿਹਾ ਹੈ । ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਅਰਮਾਨ ਮਲਿਕ ਬਹੁਤ ਹੀ ਖੁਸ਼ ਦਿਖਾਈ ਦੇ ਰਹੇ ਹਨ । ਦੱਸ ਦਈਏ ਕਿ ਅਰਮਾਨ ਮਲਿਕ ਦੇ ਘਰ ਔਲਾਦ ਦੇ ਰੂਪ ਪ੍ਰਮਾਤਮਾ ਨੇ ਤਿੰਨ ਬੱਚਿਆਂ ਦੀ ਦਾਤ ਬਖਸ਼ੀ ਹੈ । ਜਿਸ ਦੇ ਵੀਡੀਓ ਅਰਮਾਨ ਮਲਿਕ ਦੇ ਵੱਲੋਂ ਸਮੇਂ ਸਮੇਂ ‘ਤੇ ਸਾਂਝੇ ਕੀਤੇ ਜਾਂਦੇ ਹਨ ।
ਹੋਰ ਪੜ੍ਹੋ : ਕਰਣ ਦਿਓਲ ਅਤੇ ਦ੍ਰਿਸ਼ਾ ਹਨੀਮੂਨ ਤੋਂ ਬਾਅਦ ਮੁੰਬਈ ਪਰਤੇ, ਵੀਡੀਓ ਹੋ ਰਿਹਾ ਵਾਇਰਲ
ਅਰਮਾਨ ਮਲਿਕ ਦੀਆਂ ਦੋਵੇਂ ਪਤਨੀਆਂ ਹੋਈਆਂ ਸਨ ਪ੍ਰੈਗਨੇਂਟ
ਅਰਮਾਨ ਮਲਿਕ ਦੀਆਂ ਦੋਵੇਂ ਪਤਨੀਆਂ ਕ੍ਰਿਤਿਕਾ ਅਤੇ ਪਾਇਲ ਮਲਿਕ ਇੱਕੋ ਵਾਰ ਪ੍ਰੈਗਨੈਂਟ ਹੋ ਗਈਆਂ ਸਨ । ਜਿਸ ਤੋਂ ਬਾਅਦ ਸੋਸ਼ਲ ਮੀਡੀਆ ‘ਤੇ ਅਰਮਾਨ ਮਲਿਕ ਨੂੰ ਕਾਫੀ ਟ੍ਰੋੋਲਿੰਗ ਦਾ ਸਾਹਮਣਾ ਕਰਨਾ ਪਿਆ ਸੀ । ਪਰ ਅਰਮਾਨ ਮਲਿਕ ਨੇ ਦੱਸਿਆ ਸੀ ਕਿ ਉਸ ਦੀ ਇੱਕ ਪਤਨੀ ਦਾ ਕੁਦਰਤੀ ਤਰੀਕੇ ਦੇ ਨਾਲ ਪ੍ਰੈਗਨੇਂਟ ਹੋਈ ਸੀ ।

ਬੱਚਿਆਂ ਦੇ ਜਨਮ ਤੋਂ ਬਾਅਦ ਸਾਂਝੀਆਂ ਕੀਤੀਆਂ ਸਨ ਤਸਵੀਰਾਂ
ਯੂ-ਟਿਊਬਰ ਅਰਮਾਨ ਮਲਿਕ ਨੇ ਆਪਣੀਆਂ ਦੋਵਾਂ ਪਤਨੀਆਂ ਦੇ ਘਰ ਬੱਚੇ ਦੇ ਜਨਮ ਤੋਂ ਬਾਅਦ ਤਸਵੀਰਾਂ ਵੀ ਸ਼ੇਅਰ ਕੀਤੀਆਂ ਸਨ ।ਇਸ ਤੋਂ ਇਲਾਵਾ ਨਵ-ਜਨਮੇ ਬੱਚਿਆਂ ਦਾ ਘਰ ਆਉਣ ‘ਤੇ ਭਰਵਾਂ ਸਵਾਗਤ ਕੀਤਾ ਗਿਆ ਸੀ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
