Advertisment

ਗੌਰਵ ਕੌਂਡੁਲ ਦੇ ਗੀਤ 'ਚੱਲ ਮੇਲੇ ਨੂੰ ਚੱਲੀਏ' ਦਾ ਟੀਜ਼ਰ ਆਇਆ ਸਾਹਮਣੇ

author-image
By Shaminder
New Update
ਗੌਰਵ ਕੌਂਡੁਲ ਦੇ ਗੀਤ 'ਚੱਲ ਮੇਲੇ ਨੂੰ ਚੱਲੀਏ' ਦਾ ਟੀਜ਼ਰ ਆਇਆ ਸਾਹਮਣੇ
Advertisment
ਪੀਟੀਸੀ ਪੰਜਾਬੀ ਵੱਲੋਂ ਹਰ ਰੋਜ਼ ਨਵੇਂ ਤੋਂ ਨਵਾਂ ਗੀਤ ਰਿਲੀਜ਼ ਕੀਤਾ ਜਾ ਰਿਹਾ ਹੈ । ਇੱੱਕ ਵਾਰ ਮੁੜ ਤੋਂ ਪੀਟੀਸੀ ਸਟੂਡੀਓ ਅਤੇ ਪੀਟੀਸੀ ਰਿਕਾਰਡਜ਼ ਵੱਲੋਂ ਨਵਾਂ ਗੀਤ 'ਚੱਲ ਮੇਲੇ ਨੂੰ ਚੱਲੀਏ' ਗੌਰਵ ਕੋਂਡੂਲ ਦੀ ਆਵਾਜ਼ 'ਚ ਰਿਲੀਜ਼ ਹੋਣ ਜਾ ਰਿਹਾ ਹੈ । ਇਸ ਗੀਤ ਨੂੰ 14 ਫਰਵਰੀ ਨੂੰ ਰਿਲੀਜ਼ ਕੀਤਾ ਜਾਵੇਗਾ,ਪਰ ਇਸ ਤੋਂ ਪਹਿਲਾਂ ਇਸ ਗੀਤ ਦਾ ਟੀਜ਼ਰ ਰਿਲੀਜ਼ ਹੋ ਚੁੱਕਿਆ ਹੈ । ਹੋਰ ਵੇਖੋ:ਪੀਟੀਸੀ ਰਿਕਾਰਡਜ਼ ਵੱਲੋਂ ਨਵਾਂ ਸ਼ਬਦ ‘ਵਿਚਿ ਹਉਮੈ ਕਰਿ ਦੁਖੁ ਰੋਈ’ ਰਿਲੀਜ਼ ਵੀਡੀਓ ਸੰਦੀਪ ਬੇਦੀ ਦੇ ਨਿਰਦੇਸ਼ਨ ਹੇਠ ਬਣਾਇਆ ਗਿਆ ਹੈ,ਜਦੋਂ ਕਿ ਗੀਤ ਨੂੰ ਮਿਊਜ਼ਿਕ ਦੇ ਨਾਲ ਸ਼ਿੰਗਾਰਿਆ ਹੈ ਸੁਰਿੰਦਰ ਬੱਚਨ ਹੋਰਾਂ ਨੇ ।ਪੀਟੀਸੀ ਰਿਕਾਰਡਜ਼ ਦੇ ਲੇਬਲ ਹੇਠ ਇਸ ਗੀਤ ਨੂੰ ਰਿਲੀਜ਼ ਕੀਤਾ ਜਾਵੇਗਾ । ਪੀਟੀਸੀ ਪੰਜਾਬੀ ਵੱਲੋਂ ਪੰਜਾਬੀ ਸੰਗੀਤ ਦੇ ਜਗਤ ਦੇ ਨਾਲ–ਨਾਲ,ਪੰਜਾਬੀ ਵਿਰਸੇ,ਗੁਰੂ ਘਰ ਅਤੇ ਗੁਰਬਾਣੀ ਨੂੰ ਵੀ ਪੂਰੀ ਦੁਨੀਆ ਤੱਕ ਪਹੁੰਚਾਇਆ ਜਾ ਰਿਹਾ ਹੈ ਅਤੇ ਮਨੋਰੰਜਨ ਦੇ ਖੇਤਰ 'ਚ ਪੀਟੀਸੀ ਪੰਜਾਬੀ ਲਗਾਤਾਰ ਨਵੀਆਂ ਪੁਲਾਂਘਾ ਪੁੱਟ ਰਿਹਾ ਹੈ ।  
Advertisment

Stay updated with the latest news headlines.

Follow us:
Advertisment
Advertisment
Latest Stories
Advertisment