Advertisment

ਸਰਦੂਲ ਸਿਕੰਦਰ ਦੀ ਕਬਰ ’ਤੇ ਦੁਆ ਪੜ੍ਹਨ ਲਈ ਪਹੁੰਚੇ ਸੰਗੀਤ ਸਮਰਾਟ ਚਰਨਜੀਤ ਆਹੂਜਾ

author-image
By Rupinder Kaler
New Update
ਸਰਦੂਲ ਸਿਕੰਦਰ ਦੀ ਕਬਰ ’ਤੇ ਦੁਆ ਪੜ੍ਹਨ ਲਈ ਪਹੁੰਚੇ ਸੰਗੀਤ ਸਮਰਾਟ ਚਰਨਜੀਤ ਆਹੂਜਾ
Advertisment
ਸਰਦੂਲ ਸਿਕੰਦਰ ਦੇ ਦਿਹਾਂਤ ਨਾਲ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਵੱਡਾ ਘਾਟਾ ਪਿਆ ਹੈ । ਉਹਨਾਂ ਦੇ ਦਿਹਾਂਤ ਕਰਕੇ ਪੂਰੀ ਇੰਡਸਟਰੀ ਸਦਮੇ ਵਿੱਚ ਹੈ । ਹਰ ਕੋਈ ਸਰਦੂਲ ਸਿਕੰਦਰ ਦੇ ਪਰਿਵਾਰ ਨਾਲ ਅਫਸੋਸ ਕਰਨ ਲਈ ਉਹਨਾਂ ਦੇ ਘਰ ਪਹੁੰਚ ਰਿਹਾ ਹੈ ।
Advertisment
publive-image Image from Sachin ahuja's instagram ਹੋਰ ਪੜ੍ਹੋ : ਗਾਇਕਾ ਜਸਵਿੰਦਰ ਬਰਾੜ ਨੇ ਸਿੱਧੂ ਮੂਸੇਵਾਲਾ ਦੇ ਮਾਪਿਆਂ ਦੇ ਨਾਲ ਸਾਂਝੀ ਕੀਤੀ ਤਸਵੀਰ, ਪ੍ਰਸ਼ੰਸਕਾਂ ਨੂੰ ਆ ਰਹੀ ਪਸੰਦ publive-image Image from Sachin ahuja's instagram ਇਸ ਸਭ ਦੇ ਚਲਦੇ ਸੰਗੀਤ ਦੀ ਦੁਨੀਆ ਦੇ ਵੱਡੇ ਮਿਊਜ਼ਿਕ ਡਾਇਰੈਕਟਰ ਚਰਨਜੀਤ ਆਹੂਜਾ ਸਰਦੂਲ ਸਿਕੰਦਰ ਦੇ ਪਰਿਵਾਰ ਨਾਲ ਅਫਸੋਸ ਕਰਨ ਲਈ ਪਹੁੰਚੇ । ਇਸ ਦੌਰਾਨ ਉਹ ਸਰਦੂਲ ਸਿਕੰਦਰ ਦੀ ਕਬਰ ਤੇ ਦੁਆ ਪੜ੍ਹਨ ਲਈ ਪਿੰਡ ਖੇੜੀ ਨੌਧ ਸਿੰਘ ਵੀ ਪਹੁੰਚੇ । ਇਸ ਮੌਕੇ ਉਹਨਾਂ ਦੇ ਨਾਲ ਅਮਰ ਨੂਰੀ ਵੀ ਮੌਜੂਦ ਸਨ ।
Advertisment
publive-image Image from Sachin ahuja's instagram ਤੁਹਾਨੂੰ ਦੱਸ ਦਿੰਦੇ ਹਾਂ ਕਿ ਸਰਦੂਲ ਨੂੰ ਉਨ੍ਹਾਂ ਦੇ ਜੱਦੀ ਪਿੰਡ ਖੇੜੀ ਨੌਧ ਸਿੰਘ, ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਖੇ ਸਪੁਰਦ-ਏ-ਖਾਕ ਕੀਤਾ ਗਿਆ ਹੈ । ਸਰਦੂਲ ਸਿਕੰਦਰ ਦਾ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਿਹਾਂਤ ਹੋ ਗਿਆ ਸੀ ।
 
View this post on Instagram
 

A post shared by Sachin Ahuja (@thesachinahuja)

ਉਹਨਾਂ ਦਾ ਪਿਛਲੇ ਡੇਢ ਮਹੀਨੇ ਤੋਂ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਸੀ ।15 ਜਨਵਰੀ 1961 ਨੂੰ ਪਿੰਡ ਖੇੜੀ ਨੌਧ ਸਿੰਘ ਵਿੱਚ ਉੱਘੇ ਤਬਲਾਵਾਦਕ ਸਾਗਰ ਮਸਤਾਨਾ ਦੇ ਘਰ ਜਨਮੇ ਸਰਦੂਲ ਨੂੰ ਗਾਇਕੀ ਵਿਰਾਸਤ ਵਿੱਚ ਮਿਲੀ ਸੀ ।
Advertisment

Stay updated with the latest news headlines.

Follow us:
Advertisment
Advertisment
Latest Stories
Advertisment