Advertisment

ਡਰੱਗਜ਼ ਮਾਮਲੇ ‘ਚ ਕਾਮੇਡੀਅਨ ਭਾਰਤੀ ਸਿੰਘ ਅਤੇ ਉਸ ਦੇ ਪਤੀ ਹਰਸ਼ ਖਿਲਾਫ਼ ਚਾਰਜਸ਼ੀਟ ਦਰਜ

author-image
By Shaminder
New Update
ਡਰੱਗਜ਼ ਮਾਮਲੇ ‘ਚ ਕਾਮੇਡੀਅਨ ਭਾਰਤੀ ਸਿੰਘ ਅਤੇ ਉਸ ਦੇ ਪਤੀ ਹਰਸ਼ ਖਿਲਾਫ਼ ਚਾਰਜਸ਼ੀਟ ਦਰਜ
Advertisment
ਭਾਰਤੀ ਸਿੰਘ (Bharti singh) ਦੀਆਂ ਮੁਸ਼ਕਿਲਾਂ ਵਧ ਚੁੱਕੀਆਂ ਹਨ । ਕਾਮੇਡੀਅਨ ਭਾਰਤੀ ਸਿੰਘ ਅਤੇ ਉਸ ਦੇ ਪਤੀ ਹਰਸ਼ ਲਿੰਬਾਚੀਆ ਖਿਲਾਫ ਦੋ ਸੌ ਪੰਨਿਆਂ ਦੀ ਚਾਰਜਸ਼ੀਟ ਦਰਜ ਕੀਤੀ ਗਈ ਹੈ । ਦੋਵਾਂ ਨੂੰ ਡਰੱਗਜ਼ ਮਾਮਲੇ ‘ਚ 2020 ‘ਚ ਗ੍ਰਿਫਤਾਰ ਕੀਤਾ ਗਿਆ ਸੀ ।ਮੁੰਬਈ ਐੱਨਸੀਬੀ ਨੇ ਅਦਾਲਤ ‘ਚ ਕਾਮੇਡੀਅਨ ਭਾਰਤੀ ਸਿੰਘ ਅਤੇ ਉਸ ਦੇ ਪਤੀ ਹਰਸ਼ ਦੇ ਖਿਲਾਫ ਦਰਜ ਕੀਤੀ ਗਈ ਚਾਰਜਸ਼ੀਟ ਬਾਰੇ ਨਾਰਕੋਟਿਕਸ ਕੰਟਰੋਲ ਬਿਊਰੋ ਨੇ ਜਾਣਕਾਰੀ ਦਿੱਤੀ ਹੈ ।
Advertisment
bharti singh punjabi looks image source: Instagram ਹੋਰ ਪੜ੍ਹੋ : ਰੁਪਿੰਦਰ ਹਾਂਡਾ ਨੇ ਵੀਡੀਓ ਸਾਂਝਾ ਕੀਤਾ, ਦੱਸਿਆ ਗੁਰਬਾਣੀ ‘ਚ ਹੈ ਕਿੰਨੀ ਤਾਕਤ ਜੋੜੇ ਨੂੰ ਨਾਰਕੋਟਿਕਸ ਕੰਟਰੋਲ ਬਿਊਰੋ ਨੇ ਉਨ੍ਹਾਂ ਦੇ ਘਰੋਂ ਕਥਿਤ ਤੌਰ 'ਤੇ ਗਾਂਜਾ ਜ਼ਬਤ ਕਰਨ ਤੋਂ ਬਾਅਦ ਗ੍ਰਿਫਤਾਰ ਕੀਤਾ ਸੀ। ਇਸ ਮਾਮਲੇ ਵਿੱਚ ਦੋਵਾਂ ਨੂੰ 23ਨਵੰਬਰ 2020 ਨੂੰ ਜ਼ਮਾਨਤ ਮਿਲ ਗਈ ਸੀ। ਐਨਸੀਬੀ ਨੇ ਫਿਰ ਦਾਅਵਾ ਕੀਤਾ ਕਿ ਭਾਰਤੀ ਸਿੰਘ ਨੇ ਅਧਿਕਾਰੀਆਂ ਨੂੰ ਦੱਸਿਆ ਸੀ ਕਿ ਉਸ ਨੇ ਆਪਣੇ ਪਤੀ ਦੁਆਰਾ ਖਰੀਦਿਆ ਗਾਂਜਾ ਖਾ ਲਿਆ ਸੀ। Bharti Singh shares video of her son Laksh in Krishna costume on Janmashtami 2022 <Watch> Image Source: Twitter
Advertisment
ਹੋਰ ਪੜ੍ਹੋ : ਗਾਇਕਾ ਗੁਰਲੇਜ ਅਖਤਰ ਪਤੀ ‘ਤੇ ਬੇਟੇ ਦੇ ਨਾਲ ਗੁਰਬਾਣੀ ਦਾ ਪਾਠ ਕਰਦੀ ਆਈ ਨਜ਼ਰ, ਸਾਂਝੀ ਕੀਤੀ ਤਸਵੀਰ ਭਾਰਤੀ ਸਿੰਘ ਅਤੇ ਹਰਸ਼ ਲਿੰਬਾਚੀਆ ਦੇ ਘਰ ਕੁਝ ਸਮਾਂ ਪਹਿਲਾਂ ਹੀ ਬੱਚੇ ਨੇ ਜਨਮ ਲਿਆ ਹੈ । ਜਿਸ ਦਾ ਨਾਮ ਉਨ੍ਹਾਂ ਨੇ ਗੋਲਾ ਉਰਫ਼ ਲਕਸ਼ ਰੱਖਿਆ ਹੈ । ਜਿਸ ਦੇ ਨਾਲ ਦੋਵਾਂ ਦੀਆਂ ਤਸਵੀਰਾਂ ਅਤੇ ਵੀਡੀਓਜ਼ ਵੀ ਖੂਬ ਵਾਇਰਲ ਹੁੰਦੇ ਰਹਿੰਦੇ ਹਨ । bharti singh with son ਭਾਰਤੀ ਸਿੰਘ ਨੇ ਬਤੌਰ ਕਾਮੇਡੀਅਨ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ ਅਤੇ ਜਿਸ ਤੋਂ ਬਾਅਦ ਅੱਜ ਕੱਲ੍ਹ ਉਹ ਕਈ ਸ਼ੋਅਜ਼ ਨੂੰ ਹੋਸਟ ਕਰਦੀ ਵੀ ਨਜ਼ਰ ਆਉਂਦੀ ਹੈ । ਉਸ ਦਾ ਸਬੰਧ ਪੰਜਾਬ ਦੇ ਅੰਮ੍ਰਿਤਸਰ ਸ਼ਹਿਰ ਦੇ ਨਾਲ ਹੈ, ਜਦੋਂਕਿ ਹਰਸ਼ ਗੁਜਰਾਤੀ ਪਰਿਵਾਰ ਦੇ ਨਾਲ ਸਬੰਧ ਰੱਖਦਾ ਹੈ ।
 
View this post on Instagram
 

A post shared by Bharti Singh (@bharti.laughterqueen)

Advertisment

Stay updated with the latest news headlines.

Follow us:
Advertisment
Advertisment
Latest Stories
Advertisment