Advertisment

ਫੈਸ਼ਨ ਵੀਕ 'ਚ ਰੈਂਪ 'ਤੇ ਵਾਕ ਕਰਦੇ ਨਜ਼ਰ ਆਏ ਗੁਰੂ ਰੰਧਾਵਾ 

author-image
By Shaminder
New Update
ਫੈਸ਼ਨ ਵੀਕ 'ਚ ਰੈਂਪ 'ਤੇ ਵਾਕ ਕਰਦੇ ਨਜ਼ਰ ਆਏ ਗੁਰੂ ਰੰਧਾਵਾ 
Advertisment
ਗੁਰੂ ਰੰਧਾਵਾ ਇੱਕ ਅਜਿਹੇ ਪੰਜਾਬੀ ਸੈਲੀਬਰੇਟੀ ਨੇ ਜਿਨ੍ਹਾਂ ਨੂੰ ਨੌਜਵਾਨਾਂ ਵੱਲੋਂ ਕਾਫੀ ਪਸੰਦ ਕੀਤਾ ਜਾਂਦਾ ਹੈ । ਜਿੱਥੇ ਉਨ੍ਹਾਂ ਦੇ ਗੀਤਾਂ ਨੂੰ ਕਾਫੀ ਪਸੰਦ ਕੀਤਾ ਜਾਂਦਾ ਹੈ ਉੱਥੇ ਹੀ ਸਟਾਇਲ ਨੂੰ ਵੀ ਯੰਗਸਟਰ ਫਾਲੋ ਕਰਦੇ ਨੇ । ਉਨ੍ਹਾਂ ਵੱਲੋਂ ਗਾਏ ਗਏ ਹਿੱਟ ਗੀਤਾਂ ਦੀ ਲਿਸਟ ਕਾਫੀ ਲੰਬੀ ਹੈ । ਪਰ ਤੁਸੀਂ ਕਦੇ ਉਨ੍ਹਾਂ ਨੂੰ ਫੈਸ਼ਨ ਸ਼ੋਅ 'ਚ ਵੇਖਿਆ ਹੈ । ਨਹੀ! ਤਾਂ ਅੱਜ ਅਸੀਂ ਤੁਹਾਨੂੰ ਵਿਖਾਉਂਦੇ ਹਾਂ ਰੈਂਪ 'ਤੇ ਵਾਕ ਕਰਦੇ ਹੋਏ ਗੁਰੂ ਰੰਧਾਵਾ ਦੀ ਇੱਕ ਵੀਡਿਓ । ਹੋਰ ਵੇਖੋ  : ਗੁਰੂ ਰੰਧਾਵਾ ਦੁਆਰਾ ਗਾਇਆ ਗੀਤ “ਮੋਰਨੀ ਬਣਕੇ” ਹੋਇਆ ਰਿਲੀਜ਼
Advertisment
https://www.instagram.com/p/Bo13gV4nqcK/?hl=en&taken-by=gururandhawa ਜਿਸ 'ਚ ਰੈਂਪ 'ਤੇ ਵਾਕ ਕਰਦੇ ਹੋਏ ਨਜ਼ਰ ਆ ਰਹੇ ਨੇ । ਤਸਵੀਰਾਂ 'ਚ ਤੁਸੀਂ ਵੇਖ ਸਕਦੇ ਹੋ ਕਿ ਇੱਕ ਸਟਾਈਲਿਸ਼ਾ ਕੋਟ ਅਤੇ ਪੈਂਟ 'ਚ ਨਜ਼ਰ ਆ ਰਹੇ ਨੇ ਗੁਰੂ ਰੰਧਾਵਾ । ਰੈਂਪ 'ਤੇ ਜਦੋਂ ਉਨ੍ਹਾਂ ਨੇ ਵਾਕ ਕੀਤੀ ਤਾਂ ਉਨ੍ਹਾਂ ਦੇ ਫੈਨਸ ਦੇ ਨਾਲ-ਨਾਲ ਇਸ ਸ਼ੋਅ 'ਚ ਮੌਜੂਦ ਲੋਕ ਉਨ੍ਹਾਂ ਦੀ ਇੱਕ ਝਲਕ ਪਾਉਣ ਲਈ ਉਤਾਵਲੇ ਨਜ਼ਰ ਆਏ । publive-image ਗੁਰੂ ਰੰਧਾਵਾ ਨੇ ਆਪਣੇ ਇੰਸਟਾਗ੍ਰਾਮ 'ਤੇ ਇਸ ਫੈਸ਼ਨ ਸ਼ੋਅ ਦਾ ਇੱਕ ਵੀਡਿਓ ਸਾਂਝਾ ਕੀਤਾ ਹੈ । ਜਿਸ 'ਚ ਉਹ ਉਨ੍ਹਾਂ ਦੀ ਦੋਸਤ ਨਿਵੇਦਿਤਾ ਨਾਲ ਰੈਂਪ 'ਤੇ ਵਾਕ ਕਰਦੇ ਨਜ਼ਰ ਆ ਰਹੇ ਨੇ । publive-image ਉਨ੍ਹਾਂ ਦੇ ਇਸ ਵੀਡਿਓ ਨੂੰ ਹੁਣ ਤੱਕ ਕਈ ਲੋਕ ਵੇਖ ਚੁੱਕੇ ਨੇ ਅਤੇ ਕਈ ਲੋਕਾਂ ਨੇ ਪਸੰਦ ਕੀਤਾ ਹੈ । ਵੀਡਿਓ 'ਚ ਤੁਸੀਂ ਵੇਖ ਸਕਦੇ ਹੋ ਕਿ ਉਹ ਕਾਫੀ ਖੁਸ਼ ਨਜ਼ਰ ਆ ਰਹੇ ਨੇ । ਵਾਕ ਦੇ ਦੌਰਾਨ ਜਾਂਦੇ –ਜਾਂਦੇ ਉਹ ਡਾਂਸ ਕਰਦੇ ਵੀ ਵਿਖਾਈ ਦਿੱਤੇ । publive-image
Advertisment

Stay updated with the latest news headlines.

Follow us:
Advertisment
Advertisment
Latest Stories
Advertisment