Advertisment

‘ਛੋਟੀ ਸਰਦਾਰਨੀ’ ਫੇਮ ਮਾਨਸੀ ਸ਼ਰਮਾ ਨੇ ਸ਼ੇਅਰ ਕੀਤੀ ਤਿੰਨ ਦਿਨਾਂ ਦੇ ਬੇਟੇ ਰੇਦਾਨ ਦੀ ਇਹ ਫੋਟੋ, ਦਰਸ਼ਕਾਂ ਨੂੰ ਆ ਰਹੀ ਹੈ ਖੂਬ ਪਸੰਦ

author-image
By Lajwinder kaur
New Update
‘ਛੋਟੀ ਸਰਦਾਰਨੀ’ ਫੇਮ ਮਾਨਸੀ ਸ਼ਰਮਾ ਨੇ ਸ਼ੇਅਰ ਕੀਤੀ ਤਿੰਨ ਦਿਨਾਂ ਦੇ ਬੇਟੇ ਰੇਦਾਨ ਦੀ ਇਹ ਫੋਟੋ, ਦਰਸ਼ਕਾਂ ਨੂੰ ਆ ਰਹੀ ਹੈ ਖੂਬ ਪਸੰਦ
Advertisment
ਨਵੇਂ -ਨਵੇਂ ਮਾਪੇ ਬਣੇ ਮਾਨਸੀ ਸ਼ਰਮਾ ਤੇ ਯੁਵਰਾਜ ਹੰਸ ਇਨ੍ਹਾਂ ਖ਼ੂਬਸੂਰਤ ਪਲਾਂ ਨੂੰ ਇੰਜੁਆਏ ਕਰ ਰਹੇ ਨੇ । ਉਹ ਆਪਣੇ ਬੇਟੇ ਦੀਆਂ ਕਿਊਟ ਤਸਵੀਰਾਂ ਫੈਨਜ਼ ਦੇ ਨਾਲ ਸ਼ੇਅਰ ਕਰਦੇ ਰਹਿੰਦੇ ਨੇ । ਬੀਤੇ ਦਿਨ ਉਨ੍ਹਾਂ ਨੇ ਆਪਣੇ ਬੇਟੇ ਦਾ ਚਿਹਰਾ ਪਹਿਲੀ ਵਾਰ ਜੱਗ ਜ਼ਾਹਿਰ ਕੀਤਾ ਸੀ । ਜਿਸ ਕਰਕੇ ਉਹ ਆਪਣੇ ਬੱਚੇ ਦੀਆਂ ਅਣਦੇਖੀਆਂ ਪਿਆਰੀਆਂ ਤਸਵੀਰਾਂ ਸ਼ੇਅਰ ਕਰ ਰਹੇ ਨੇ ।
View this post on Instagram
 

3 Days old Hredaan???? @hredaanyuvraajhans69 ... #blessed #Thank u Rabb ji for everything ??

A post shared by ?MANSI YUVRAJ HANS? (@mansi_sharma6) on

Advertisment
Vote for your favourite : https://wp.ptcpunjabi.co.in/voting/ ਮਾਨਸੀ ਸ਼ਰਮਾ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ‘ਤੇ ਰੇਦਾਨ ਦੀ ਤਸਵੀਰ ਸਾਂਝੀ ਕਰਦੇ ਹੋਏ ਲਿਖਿਆ ਹੈ, ‘ਤਿੰਨ ਦਿਨਾਂ ਦਾ ਰੇਦਾਨ, ਆਸ਼ੀਰਵਾਦ, ਧੰਨਵਾਦ ਰੱਬ ਜੀ ਹਰ ਇੱਕ ਚੀਜ਼ ਲਈ’ publive-image publive-image ਇਹ ਫੋਟੋ ਮਮਤਾ ਦੇ ਨਾਲ ਭਰੀ ਹੋਈ ਹੈ, ‘ਮਾਨਸੀ ਸ਼ਰਮਾ ਨੇ ਆਪਣੇ ਬੇਟੇ ਨੂੰ ਮੋਢੇ ਦੇ ਨਾਲ ਲਗਾਇਆ ਹੋਇਆ ਹੈ ਤੇ ਨੰਨ੍ਹਾ ਰੇਦਾਨ ਸੌਂਦਾ ਹੋਇਆ ਦਿਖਾਈ ਦੇ ਰਿਹਾ ਹੈ । ਦਰਸ਼ਕਾਂ ਨੂੰ ਆਪਣੀ ਛੋਟੀ ਸਰਦਾਰਨੀ ਫੇਮ ਅਦਾਕਾਰਾ ਮਾਨਸੀ ਸ਼ਰਮਾ ਦੀ ਇਹ ਤਸਵੀਰ ਖੂਬ ਪਸੰਦ ਆ ਰਹੀ ਹੈ । ਇਹ ਫੋਟੋ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਹੀ ਹੈ । ਜੇ ਗੱਲ ਕਰੀਏ ਮਾਨਸੀ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਫ਼ਿਲਮ ਪਰਿੰਦੇ ‘ਚ ਆਪਣੇ ਲਾਈਫ ਪਾਟਨਰ ਯੁਵਰਾਜ ਹੰਸ ਦੇ ਨਾਲ ਸਿਲਵਰ ਸਕਰੀਨ ਸ਼ੇਅਰ ਕਰਦੇ ਹੋਏ ਨਜ਼ਰ ਆਉਣਗੇ । publive-image  
Advertisment

Stay updated with the latest news headlines.

Follow us:
Advertisment
Advertisment
Latest Stories
Advertisment