ਜੇ ਤੁਸੀਂ ਹੋ ਸੁਰਾਂ ਦੇ ਪੱਕੇ ਤਾਂ ਭੇਜੋ ‘ਵਾਇਸ ਆਫ਼ ਪੰਜਾਬ ਸੀਜ਼ਨ-11’ ਦੇ ਆਡੀਸ਼ਨ ਲਈ ਆਪਣੀ ਐਂਟਰੀ

written by Lajwinder kaur | October 08, 2020

ਵਾਇਸ ਆਫ਼ ਪੰਜਾਬ ਅਜਿਹਾ ਮੰਚ ਹੈ ਜੋ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਨਾਮੀ ਗਾਇਕ ਦੇ ਚੁੱਕਿਆ ਹੈ । ਇਹ ਮੰਚ ਹੁਨਰ ਤੇ ਸੁਰਾਂ ਦੇ ਪੱਕੇ ਨੌਜਵਾਨ ਮੁੰਡੇ ਕੁੜੀਆਂ ਨੂੰ ਆਪਣੀ ਗਾਇਕੀ ਜੱਗ ਜ਼ਾਹਿਰ ਕਰਨ ਦੇ ਲਈ ਹੱਲਾਸ਼ੇਰੀ ਦਿੰਦਾ ਹੈ । audition open for vop 11 ਹੋਰ ਪੜ੍ਹੋ : ਸ਼ਹਿਨਾਜ਼ ਗਿੱਲ ਨੇ ਕਰਵਾਇਆ ਨਿਊ MAKEOVER, ਫੈਨਜ਼ ਦੇ ਨਾਲ ਸ਼ੇਅਰ ਕੀਤੀਆਂ ਨਵੀਆਂ ਤਸਵੀਰਾਂ
ਜੇ ਤੁਸੀਂ ਸੰਗੀਤਕ ਜਗਤ ‘ਚ ਆਪਣਾ ਕਰੀਅਰ ਬਨਾਉਣਾ ਚਾਹੁੰਦੇ ਹੋ ਤਾਂ ‘ਵਾਇਸ ਆਫ਼ ਪੰਜਾਬ ਸੀਜ਼ਨ 11’ ਦੇ ਆਡੀਸ਼ਨਾਂ ਲਈ ਭੇਜੋ ਆਪਣੀ ਆਨਲਾਈਨ ਐਂਟਰੀ। vop11 ptc punjabi ਐਂਟਰੀ ਭੇਜਣ ਵਾਲੇ ਪ੍ਰਤੀਭਾਗੀ ਦੀ ਉਮਰ 18 ਤੋਂ 25 ਸਾਲ ਹੋਣੀ ਚਾਹੀਦੀ ਹੈ । ਐਂਟਰੀ ਭੇਜਣ ਲਈ ਤੁਹਾਡੇ ਕੋਲ ਏਜਪਰੂਫ ਦੇ ਡਾਕੂਮੈਂਟ ਹੋਣੇ ਚਾਹੀਦੇ ਹਨ । voice of punjab 11 ਮੋਬਾਇਲ ‘ਤੇ ਆਪਣੇ ਗਾਣੇ ਦਾ ਦੋ ਮਿੰਟ ਦਾ ਐੱਚ ਡੀ ਵੀਡੀਓ ਤੇ ਡਾਕੂਮੈਂਟ ਦੀ ਤਸਵੀਰ ਖਿੱਚ ਕੇ ਇਸ ਵਟਸਐੱਪ ਨੰਬਰ ‘9811757373’ ’ਤੇ ਭੇਜ ਦਿਓ । ਤੁਸੀਂ ਆਪਣੀ ਐਂਟਰੀ ਪੀਟੀਸੀ ਪੰਜਾਬੀ ਦੇ ਫੇਸਬੁੱਕ ਪੇਜ਼ ਦੇ ਮਸੈਂਜਰ ਬਾਕਸ ’ਤੇ ਵੀ ਭੇਜ ਸਕਦੇ ਹੋ ਜਾਂ ਫਿਰ ਭੇਜ ਸਕਦੇ ਹੋ ‘ਪੀਟੀਸੀ ਪਲੇਅ’ ਐਪ ‘ਤੇ ਵੀ । ਹੁਣ ਦੇਰ ਕਿਸ ਗੱਲ ਦੀ ਤਿਆਰ ਹੋ ਜਾਓ ‘ਵਾਇਸ ਆਫ਼ ਪੰਜਾਬ ਸੀਜ਼ਨ-11’ ਲਈ । vop whatsapp no

0 Comments
0

You may also like