Advertisment

ਗੁਰੂ ਰਵੀਦਾਸ ਜੀ ਦੇ ਪ੍ਰਕਾਸ਼ ਪੁਰਬ ‘ਤੇ ਦਿਲਜੀਤ ਦੋਸਾਂਝ ਨੇ ਦਿੱਤੀ ਵਧਾਈ

author-image
By Shaminder
New Update
ਗੁਰੂ ਰਵੀਦਾਸ ਜੀ ਦੇ ਪ੍ਰਕਾਸ਼ ਪੁਰਬ ‘ਤੇ ਦਿਲਜੀਤ ਦੋਸਾਂਝ ਨੇ ਦਿੱਤੀ ਵਧਾਈ
Advertisment
ਗੁਰੂ ਰਵੀਦਾਸ ਜੀ ਦਾ ਅੱਜ
Advertisment
ਪ੍ਰਕਾਸ਼ ਪੁਰਬ ਹੈ । ਅੱਜ ਉਨ੍ਹਾਂ ਦੇ ਜਨਮ ਦਿਹਾੜੇ ‘ਤੇ ਧਾਰਮਿਕ ਸਮਾਗਮਾਂ ਦਾ ਪ੍ਰਬੰਧ ਕੀਤਾ ਗਿਆ ਹੈ ।ਉੱਥੇ ਹੀ ਪੰਜਾਬੀ ਸੈਲੀਬ੍ਰੇਟੀਸ ਵੀ ਆਪੋ ਆਪਣੇ ਤਰੀਕੇ ਨਾਲ ਗੁਰੂ ਰਵੀਦਾਸ ਜੀ ਦੇ ਜਨਮ ਦਿਹਾੜੇ ‘ਤੇ ਵਧਾਈਆਂ ਦੇ ਰਹੇ ਹਨ । diljit dosanjh Image from diljit dosanjh's instagram
Advertisment
ਹੋਰ ਪੜ੍ਹੋ : ਸ਼ਰਮੀਲਾ ਟੈਗੋਰ ਨੇ ਹਾਲੇ ਤੱਕ ਨਹੀਂ ਦੇਖਿਆ ਕਰੀਨਾ ਕਪੂਰ ਦੇ ਦੂਜੇ ਬੇਟੇ ਦਾ ਮੂੰਹ, ਇਹ ਹੈ ਵਜ੍ਹਾ diljit Image from diljit dosanjh's instagram ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਤਸਵੀਰ ਸਾਂਝੀ ਕੀਤੀ ਹੈ । ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਸਭ ਨੂੰ ਗੁਰੂ ਸਾਹਿਬ ਦੇ ਜਨਮ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ ਹਨ । ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਲਿਖਿਆ ਕਿ ‘ਧਨ ਧਨ ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਜੀ ਦੇ ਜਨਮ ਪੁਰਬ ਦੀਆਂ ਸਭ ਸੰਗਤਾਂ ਨੂੰ ਲੱਖ ਲੱਖ ਵਧਾਈਆਂ’।ਉਨ੍ਹਾਂ ਵੱਲੋਂ ਸਾਂਝੀ ਕੀਤੀ ਗਈ ਇਸ ਤਸਵੀਰ ਤੋਂ ਬਾਅਦ ਦਿਲਜੀਤ ਦੋਸਾਂਝ ਦੇ ਪ੍ਰਸ਼ੰਸਕ ਵੀ ਵਧਾਈ ਦੇ ਰਹੇ ਹਨ ਅਤੇ ਗੁਰੂ ਰਵੀਦਾਸ ਜੀ ਨੂੰ ਕੋਟਿ ਕੋਟਿ ਪ੍ਰਣਾਮ ਕਰ ਰਹੇ ਹਨ ।
Advertisment
diljit Image from diljit dosanjh's instagram ਦਿਲਜੀਤ ਦੋਸਾਂਝ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ । ਇਸ ਦੇ ਨਾਲ ਹੀ ਆਪਣੀ ਅਦਾਕਾਰੀ ਦੇ ਨਾਲ ਵੀ ਉਨ੍ਹਾਂ ਨੇ ਸਭ ਦਾ ਦਿਲ ਜਿੱਤਿਆ ਹੈ ਅਤੇ ਜਲਦ ਹੀ ‘ਜੋੜੀ’ ਅਤੇ ‘ਹੌਸਲਾ ਰੱਖ’ ਫ਼ਿਲਮਾਂ ‘ਚ ਨਜ਼ਰ ਆਉਣਗੇ ।
 
View this post on Instagram
 

A post shared by DILJIT DOSANJH (@diljitdosanjh)

Advertisment

Stay updated with the latest news headlines.

Follow us:
Advertisment
Advertisment
Latest Stories
Advertisment