ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਦਿਹਾੜੇ ‘ਤੇ ਪੰਜਾਬੀ ਸਿਤਾਰਿਆਂ ਨੇ ਦਿੱਤੀ ਵਧਾਈ

Written by  Shaminder   |  May 25th 2021 12:41 PM  |  Updated: May 25th 2021 12:41 PM

ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਦਿਹਾੜੇ ‘ਤੇ ਪੰਜਾਬੀ ਸਿਤਾਰਿਆਂ ਨੇ ਦਿੱਤੀ ਵਧਾਈ

ਗੁਰੂ ਅਮਰਦਾਸ ਜੀ ਦਾ ਅੱਜ ਪ੍ਰਕਾਸ਼ ਦਿਹਾੜਾ ਹੈ । ਇਸ ਮੌਕੇ ਪੰਜਾਬੀ ਇੰਡਸਟਰੀ ਦੇ ਸਿਤਾਰਿਆਂ ਨੇ ਵਧਾਈ ਦਿੱਤੀ ਹੈ । ਗਾਇਕ ਸਤਵਿੰਦਰ ਬੁੱਗਾ ਨੇ ਵੀ ਗੁਰੂ  ਸ਼ਾਹਿਬ ਜੀ ਦੇ ਪ੍ਰਕਾਸ਼ ਪੁਰਬ ‘ਤੇ ਇੱਕ ਤਸਵੀਰ ਸਾਂਝੀ ਕਰਦੇ ਹੋਏ ਵਧਾਈ ਦਿੱਤੀ ਹੈ ।

darshan aulakh image From Darshan Aulakh's Instagram

ਹੋਰ ਪੜ੍ਹੋ : ਬੀਬੀ ਰਵਿੰਦਰ ਕੌਰ ਜੀ ਦੀ ਆਵਾਜ਼ ‘ਚ ਸਰਵਣ ਕਰੋ ਸ਼ਬਦ

ਇਸ ਦੇ ਨਾਲ ਹੀ ਅਦਾਕਾਰ ਦਰਸ਼ਨ ਔਲਖ ਨੇ ਵੀ ਇੱਕ ਵੀਡੀਓ ਸਾਂਝਾ ਕੀਤਾ ਹੈ, ਇਸ ਮੌਕੇ ਉਨ੍ਹਾਂ ਨੇ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਹੈ ।

Satwinder Bugga shared post Image From satwinder Bugga's Instagram

ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਲਿਖਿਆ ‘ਭਲੇ ਅਮਰਦਾਸ ਗੁਣ ਤੇਰੇ!!ਤੇਰੀ ਉਪਮਾ ਤੋਹਿ ਬਨਿ ਆਞੇ!!ਧੰਨ ਧੰਨ ਤੀਜੇ ਪਾਤਸਾਹਿ ਸਾਹਿਬ ਸ੍ਰੀ ਗੁਰੂ ਅਮਰਦਾਸ ਜੀ ਮਹਾਰਾਜ ਨੇ ਅੱਜ ਦੇ ਦਿਹਾੜੇ ਪਿਤਾ ਸ੍ਰੀ ਤੇਜ ਭਾਨ ਜੀ ਮਾਤਾ ਬੀਬੀ ਸੁਲੱਖਣੀ ਜੀ ਦੇ ਗ੍ਰਹਿ ਬਾਸਰਕੇ(ਅੰਮਿ੍ਤਸਰ)ਵਿਖੇ ਅਵਤਾਰ ਧਾਰਨ ਕੀਤਾ ਸੀ ਗੁਰੂ ਸਾਹਿਬ ਜੀ ਦੇ"ਪ੍ਰਕਾਸ ਪੁਰਬ"ਦਿਵਸ ਦੀਆਂ ਆਪ ਸਭ ਨੂੰ ਲੱਖ ਲੱਖ ਵਧਾਈਆਂ ਹੋਵਣ ਜੀ !!

ਇਸ ਦੇ ਨਾਲ ਹੀ ਸਤਵਿੰਦਰ ਬੁੱਗਾ ਨੇ ਵੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ‘ਤੇ ਵਧਾਈਆਂ ਦਿੱਤੀਆਂ ਹਨ । ਸ਼ਰਧਾਲੂ ਵੀ ਇਸ ਪਾਵਨ ਮੌਕੇ ‘ਤੇ ਵਧਾਈ ਦੇ ਰਹੇ ਹਨ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network