Advertisment

ਬਾਲੀਵੁੱਡ ਦੀ ਵਿਵਾਦਿਤ ਅਦਾਕਾਰਾ ਪਾਇਲ ਰੋਹਤਗੀ ਗ੍ਰਿਫਤਾਰ, ਕੀਤਾ ਇਹ ਕਾਰਾ

author-image
By Shaminder
New Update
ਬਾਲੀਵੁੱਡ ਦੀ ਵਿਵਾਦਿਤ ਅਦਾਕਾਰਾ ਪਾਇਲ ਰੋਹਤਗੀ ਗ੍ਰਿਫਤਾਰ, ਕੀਤਾ ਇਹ ਕਾਰਾ
Advertisment
ਆਪਣੀ ਬਿਆਨਬਾਜ਼ੀ ਕਰਕੇ ਚਰਚਾ ‘ਚ ਰਹਿਣ ਵਾਲੀ ਅਦਾਕਾਰਾ ਪਾਇਲ ਰੋਹਤਗੀ ਇੱਕ ਵਾਰ ਫਿਰ ਵਿਵਾਦਾਂ ‘ਚ ਹੈ । ਉਸ ਨੂੰ ਅਹਿਮਦਾਬਾਦ ਪੁਲਿਸ ਵੱਲੋਂ ਗ੍ਰਿਫਤਾਰ ਕੀਤਾ ਗਿਆ ਹੈ ।ਅਦਾਕਾਰਾ ਤੇ ਸੁਸਾਇਟੀ ਦੇ ਚੇਅਰਮੈਨ ਨੂੰ ਗਾਲਾਂ ਕੱਢਣ ਅਤੇ ਜਾਨੋਂ ਮਾਰਨ ਦਾ ਇਲਜ਼ਾਮ ਹੈ । ਜਿਸ ਤੋਂ ਬਾਅਦ ਪੁਲਿਸ ਨੇ ਅਦਾਕਾਰਾ ਨੂੰ ਗ੍ਰਿਫਤਾਰ ਕੀਤਾ ਹੈ ।
Advertisment
payal-rohatgi Imge From Instagram ਹੋਰ ਪੜ੍ਹੋ : ਅਦਾਕਾਰਾ ਮਹਿਮਾ ਚੌਧਰੀ ਦੀਆਂ ਧੀ ਦੇ ਨਾਲ ਤਸਵੀਰਾਂ ਵਾਇਰਲ, ਸੋਸ਼ਲ ਮੀਡੀਆ ‘ਤੇ ਕੀਤੀਆਂ ਜਾ ਰਹੀਆਂ ਪਸੰਦ  Payal , Imge From Instagram ਪਾਇਲ ਰੋਹਤਗੀ ਨੂੰ ਅਹਿਮਦਾਬਾਦ ਸੈਟੇਲਾਈਟ ਪੁਲਿਸ (ਅਹਮੲਦੳਬੳਦ ਸ਼ੳਟੲਲਲਟਿੲ ਫੋਲਚਿੲ) ਨੇ ਗ੍ਰਿਫ਼ਤਾਰ ਕੀਤਾ ਹੈ। 20  ਜੂਨ ਨੂੰ ਸੁਸਾਇਟੀ ਦੀ ਏਜੀਐੱਮ ਮੀਟਿੰਗ 'ਚ ਪਾਇਲ ਰੋਹਤਗੀ ਮੈਂਬਰ ਨਾ ਹੋਣ ਦੇ ਬਾਵਜੂਦ ਮੀਟਿਗ 'ਚ ਆਈ ਸੀ, ਜਦੋਂ ਉਸ ਨੂੰ ਬੋਲਣ ਤੋਂ ਮਨ੍ਹਾਂ ਕੀਤਾ ਗਿਆ ਤਾਂ ਉਹ ਗਾਲ੍ਹਾਂ ਕੱਢਣ ਲੱਗੀ, ਨਾਲ ਹੀ ਸੁਸਾਇਟੀ 'ਚ ਬੱਚਿਆਂ ਦੇ ਖੇਡਣ ਸਬੰਧੀ ਵੀ ਕਈ ਵਾਰ ਝਗੜਾ ਕਰ ਚੁੱਕੀ ਹੈ।
Advertisment
payal . Imge From Instagram ਇਸ ਤੋਂ ਪਹਿਲਾਂ ਵੀ ਪਾਇਲ ਇਕ ਵਾਰ ਗ੍ਰਿਫ਼ਤਾਰ ਹੋ ਚੁੱਕੀ ਹੈ। ਪਾਇਲ ਰੋਹਤਗੀ ਨੂੰ ਰਾਜਸਥਾਨ ਦੀ ਬੂੰਦੀ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਸੀ ਪਰ ਬਾਅਦ ਵਿਚ ਜ਼ਮਾਨਤ ਮਿਲ ਗਈ ਸੀ।
 
View this post on Instagram
 

A post shared by Team Payal Rohatgi (@payalrohatgi)

Advertisment

Stay updated with the latest news headlines.

Follow us:
Advertisment
Advertisment
Latest Stories
Advertisment