Advertisment

ਧਨੀਆ ਸਿਰਫ ਖਾਣੇ ਦਾ ਸਵਾਦ ਹੀ ਨਹੀਂ ਵਧਾਉਂਦਾ ਬਲਕਿ ਕਈ ਬਿਮਾਰੀਆਂ ਨੂੰ ਵੀ ਰੱਖਦਾ ਹੈ ਦੂਰ

author-image
By Rupinder Kaler
New Update
ਧਨੀਆ ਸਿਰਫ ਖਾਣੇ ਦਾ ਸਵਾਦ ਹੀ ਨਹੀਂ ਵਧਾਉਂਦਾ ਬਲਕਿ ਕਈ ਬਿਮਾਰੀਆਂ ਨੂੰ ਵੀ ਰੱਖਦਾ ਹੈ ਦੂਰ
Advertisment
ਧਨੀਏ ਦੇ ਪੱਤੇ ਪੋਟਾਸ਼ੀਅਮ, ਕੈਲਸ਼ੀਅਮ, ਵਿਟਾਮਿਨ ਸੀ ਤੇ ਮੈਗਨੀਸ਼ੀਅਮ ਵਰਗੇ ਪੋਸ਼ਕ ਤੱਤਾਂ ਨਾਲ ਭਰਪੂਰ ਹੁੰਦੇ ਹਨ,ਜਿਸ ਕਾਰਨ ਬਹੁਤ ਸਾਰੀਆਂ ਬਿਮਾਰੀਆਂ ਦਾ ਖਾਤਮਾ ਹੋ ਜਾਂਦਾ ਹੈ। ਧਨੀਆ ਪੱਤੇ ਵਿਚ ਕਈ ਕਿਸਮਾਂ ਦੇ ਗੁਣ ਪਾਏ ਜਾਂਦੇ ਹਨ, ਜੋ ਸਿਹਤ ਨੂੰ ਹਮੇਸ਼ਾ ਤੰਦਰੁਸਤ ਰੱਖਦੇ ਹਨ। ਪੱਤਿਆਂ ਵਿਚ 'ਵਿਟਾਮਿਨ ਸੀ', 'ਵਿਟਾਮਿਨ ਕੇ' ਅਤੇ ਪ੍ਰੋਟੀਨ ਵੀ ਪਾਏ ਜਾਂਦੇ ਹਨ।
Advertisment
green-coriander ਹੋਰ ਪੜ੍ਹੋ : ਬਾਲੀਵੁੱਡ ਅਦਾਕਾਰਾ ਉਰਵਸ਼ੀ ਰੌਤੇਲਾ ਨੇ ਨਵੀਂ ਲੁੱਕ ਨਾਲ ਸਾਂਝਾ ਕੀਤਾ ਵੀਡੀਓ ਪੰਜਾਬੀ ਮਿਊਜ਼ਿਕ ਇੰਡਸਟਰੀ ’ਚ ਗਾਇਕ ਕਾਕੇ ਦਾ ਚੱਲਿਆ ਸਿੱਕਾ, ਕੁਝ ਹੀ ਮਹੀਨਿਆਂ ’ਚ ਬਣਾਏ ਕਰੋੜਾਂ ਪ੍ਰਸ਼ੰਸਕ
Advertisment
green-coriander ਇਹ ਕੈਲਸੀਅਮ, ਫਾਸਫੋਰਸ, ਪੋਟਾਸ਼ੀਅਮ, ਥਿਆਮੀਨ, ਨਿਆਸੀਨ ਤੇ ਕੈਰੋਟੀਨ ਨਾਲ ਵੀ ਭਰਪੂਰ ਹੁੰਦਾ ਹੈ। ਇਸ ਤੋਂ ਇਲਾਵਾ ਇਸ ਵਿਚ ਫਾਈਬਰ, ਆਇਰਨ ਅਤੇ ਮੈਗਨੀਸ਼ੀਅਮ ਵੀ ਪਾਏ ਜਾਂਦੇ ਹਨ। ਘੱਟ ਕੈਲੋਰੀ ਹੋਣ ਦੇ ਕਾਰਨ, ਇਹ ਭਾਰ ਘਟਾਉਣ ਲਈ ਵੀ ਵਰਤਿਆ ਜਾਂਦਾ ਹੈ। green-coriander ਧਨੀਏ ਦੇ ਪੱਤਿਆਂ ਦਾ ਜੂਸ ਸਰੀਰ ਨੂੰ ਡੀਟਾਕਸ ਕਰਨ ਦਾ ਕੰਮ ਕਰਦਾ ਹੈ। ਇਸ ਤੋਂ ਇਲਾਵਾ ਕੋਲੈਸਟ੍ਰੋਲ ਦੇ ਪੱਧਰ ਨੂੰ ਸੰਤੁਲਿਤ ਰੱਖਣ ਲਈ ਵੀ ਧਨੀਏ ਦੇ ਪੱਤੇ ਵਰਤੇ ਜਾਂਦੇ ਹਨ। ਇਸ ਦੇ ਨਾਲ ਹੀ ਧਨੀਏ ਦੇ ਪੱਤੇ ਸ਼ੂਗਰ ਦੇ ਮਰੀਜ਼ਾਂ ਲਈ ਵੀ ਫਾਇਦੇਮੰਦ ਹੁੰਦੇ ਹਨ। ਇਸ ਵਿਚ ਮੌਜੂਦ 'ਵਿਟਾਮਿਨ ਕੇ' ਅਲਜ਼ਾਈਮਰ ਰੋਗ ਨੂੰ ਰੋਕਣ ਲਈ ਕੰਮ ਕਰਦਾ ਹੈ।
Advertisment

Stay updated with the latest news headlines.

Follow us:
Advertisment
Advertisment
Latest Stories
Advertisment