ਸ਼ਿਲਪਾ ਸ਼ੈੱਟੀ ਦੀ ਬੇਟੀ ਦਾ ਕਿਊਟ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ

Written by  Shaminder   |  January 02nd 2021 11:45 AM  |  Updated: January 02nd 2021 11:45 AM

ਸ਼ਿਲਪਾ ਸ਼ੈੱਟੀ ਦੀ ਬੇਟੀ ਦਾ ਕਿਊਟ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ

ਰਾਜ ਕੁੰਦਰਾ ਅਤੇ ਅਦਾਕਾਰਾ ਸ਼ਿਲਪਾ ਸ਼ੈੱਟੀ ਦੀ ਧੀ ਸਮੀਸ਼ਾ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਿਹਾ ਹੈ । ਇਸ ਵੀਡੀਓ ‘ਚ ਸਮੀਸ਼ਾ ਆਪਣੇ ਪਿਤਾ ਰਾਜ ਕੁੰਦਰਾ ਵਾਂਗ ਗਾਉਣ ਦੀ ਕੋਸ਼ਿਸ਼ ਕਰ ਰਹੀ ਹੈ । ਇਸ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਖੂਬ ਪਸੰਦ ਕੀਤਾ ਜਾ ਰਿਹਾ ਹੈ ।

shilpa Shetty daughter

ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਰਾਜ ਕੁੰਦਰਾ ਗਾ ਰਹੇ ਹਨ ਅਤੇ ਉਨ੍ਹਾਂ ਦੀ ਧੀ ਵੀ ਉਨ੍ਹਾਂ ਵਾਂਗ ਗਾਉਣ ਦੀ ਕੋਸ਼ਿਸ਼ ਕਰ ਰਹੀ ਹੈ । ਸਮੀਸ਼ਾ ਦੇ ਇਸ ਰਿਐਕਸ਼ਨ ‘ਤੇ ਸਾਰੇ ਖੂਬ ਹੱਸਦੇ ਹਨ । ਇਸ ਵੀਡੀਓ ਨੂੰ ਸ਼ਿਲਪਾ ਸ਼ੈੱਟੀ ਦੇ ਪ੍ਰਸ਼ੰਸਕਾਂ ਵੱਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ ਅਤੇ ਲੋਕ ਇਸ ‘ਤੇ ਲਗਾਤਾਰ ਕਮੈਂਟਸ ਕਰ ਰਹੇ ਹਨ ।

ਹੋਰ ਪੜ੍ਹੋ : ਸ਼ਿਲਪਾ ਸ਼ੈੱਟੀ ਨੇ ਆਪਣੀ ਮਾਂ ਦੇ ਨਾਲ ਕਰਵਾਇਆ ਫੋਟੋ ਸ਼ੂਟ, ਤਸਵੀਰ ਕੀਤੀ ਸਾਂਝੀ

shilpa

ਸ਼ਿਲਪਾ ਸ਼ੈਟੀ ਦੇ ਘਰ ਸਮੀਸ਼ਾ ਨੇ ਸੈਰੋਗੋਸੀ ਦੇ ਜ਼ਰੀਏ ਕੁਝ ਮਹੀਨੇ ਪਹਿਲਾਂ ਹੀ ਜਨਮ ਲਿਆ ਸੀ ।

rajshilpashetty

ਬੀਤੇ ਦਿਨੀਂ ਹੀ ਉਨ੍ਹਾਂ ਨੇ ਸਮੀਸ਼ਾ ਦਾ ਜਨਤਕ ਤੌਰ ਤੇ ਚਿਹਰਾ ਦਿਖਾਇਆ ਸੀ । ਸ਼ਿਲਪਾ ਸ਼ੈੱਟੀ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਫ਼ਿਲਮਾਂ ਬਾਲੀਵੁੱਡ ਨੂੰ ਦਿੱਤੀਆਂ ਹਨ ਅਤੇ ਲੰਮੇ ਸਮੇਂ ਤੋਂ ਬਾਅਦ ਉਹ ਮੁੜ ਤੋਂ ਵੱਡੇ ਪਰਦੇ ‘ਤੇ ਨਜ਼ਰ ਆੳੇੁਣਗੇ ।

 

View this post on Instagram

 

A post shared by Viral Bhayani (@viralbhayani)


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network