ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀ ਦਰਸ਼ਨ ਔਲਖ ਨੇ ਦਿੱਤੀ ਵਧਾਈ
ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ‘ਤੇ ਦਰਸ਼ਨ ਔਲਖ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦਾ ਇੱਕ ਵੀਡੀਓ ਸਾਂਝਾ ਕਰਦੇ ਹੋਏ ਸਮੂਹ ਸੰਗਤਾਂ ਨੂੰ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ ਹਨ । ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਲਿਖਿਆ ਕਿ “"ਧੰਨ ਧੰਨ ਰਾਮਦਾਸ ਗੁਰੂ,ਜਿਨਿ ਸਿਰਿਆ ਤਿਨੈ ਸਵਾਰਿਆ॥
"ਧੰਨ ਧੰਨ ਰਾਮਦਾਸ ਗੁਰੂ,ਜਿਨਿ ਸਿਰਿਆ ਤਿਨੈ ਸਵਾਰਿਆ॥ ਚੌਥੇ ਗੁਰੂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੂਰਬ ਦੀਆ ਸਮੂਹ ਸੰਗਤ ਨੂੰ ਵਧਾਈਆਂ ਹੋਣ ਜੀ ਸਰਬੱਤ ਦਾ ਭਲਾਹਰਿਮੰਦਰ ਹੈ ਧੁਰਾ ਅਸਾਂ ਦੀ ਧਰਤੀ ਦਾ,ਸੁੱਚੜੇ ਚਾਨਣ ਬਾਝਹੋਂ ਕੀ ਸੰਸਾਰ ਭਲਾਂ
ਹੋਰ ਪੜ੍ਹੋ : ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀ ਦਰਸ਼ਨ ਔਲਖ ਨੇ ਦਿੱਤੀ ਵਧਾਈ
ਦਰਸ਼ਨ ਔਲਖ ਵੱਲੋਂ ਸਾਂਝੀ ਕੀਤੀ ਗਈ ਇਸ ਵੀਡੀਓ ‘ਤੇ ਸੰਗਤਾਂ ਵੀ ਵਧਾਈ ਦੇ ਰਹੀਆਂ ਹਨ ।
ਦਰਸ਼ਨ ਔਲਖ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਫ਼ਿਲਮਾਂ ‘ਚ ਕੰਮ ਕੀਤਾ ਹੈ ।ਅੱਜ ਕੱਲ੍ਹ ਕਿਸਾਨਾਂ ਵੱਲੋਂ ਦਿੱਤੇ ਗਏ ਧਰਨੇ ‘ਚ ਸ਼ਾਮਿਲ ਹੋ ਕੇ ਕਿਸਾਨਾਂ ਦਾ ਸਮਰਥਨ ਕਰ ਰਹੇ ਹਨ ।