Advertisment

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀ ਦਰਸ਼ਨ ਔਲਖ ਨੇ ਦਿੱਤੀ ਵਧਾਈ

author-image
By Shaminder
New Update
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀ ਦਰਸ਼ਨ ਔਲਖ ਨੇ ਦਿੱਤੀ ਵਧਾਈ
Advertisment
ਗੁਰੂ ਰਾਮਦਾਸ ਜੀ ਦੇ
Advertisment
ਪ੍ਰਕਾਸ਼ ਪੁਰਬ ‘ਤੇ ਦਰਸ਼ਨ ਔਲਖ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦਾ ਇੱਕ ਵੀਡੀਓ ਸਾਂਝਾ ਕਰਦੇ ਹੋਏ ਸਮੂਹ ਸੰਗਤਾਂ ਨੂੰ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ ਹਨ । ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਲਿਖਿਆ ਕਿ “"ਧੰਨ ਧੰਨ ਰਾਮਦਾਸ ਗੁਰੂ,ਜਿਨਿ ਸਿਰਿਆ ਤਿਨੈ ਸਵਾਰਿਆ॥ guru ram das ji "ਧੰਨ ਧੰਨ ਰਾਮਦਾਸ ਗੁਰੂ,ਜਿਨਿ ਸਿਰਿਆ ਤਿਨੈ ਸਵਾਰਿਆ॥ ਚੌਥੇ ਗੁਰੂ  ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੂਰਬ ਦੀਆ ਸਮੂਹ ਸੰਗਤ ਨੂੰ ਵਧਾਈਆਂ ਹੋਣ ਜੀ ਸਰਬੱਤ ਦਾ ਭਲਾਹਰਿਮੰਦਰ ਹੈ ਧੁਰਾ ਅਸਾਂ ਦੀ ਧਰਤੀ ਦਾ,ਸੁੱਚੜੇ ਚਾਨਣ ਬਾਝਹੋਂ ਕੀ ਸੰਸਾਰ ਭਲਾਂ ਹੋਰ ਪੜ੍ਹੋ  : ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀ ਦਰਸ਼ਨ ਔਲਖ ਨੇ ਦਿੱਤੀ ਵਧਾਈ Darshan Aulakh ਦਰਸ਼ਨ ਔਲਖ ਵੱਲੋਂ ਸਾਂਝੀ ਕੀਤੀ ਗਈ ਇਸ ਵੀਡੀਓ ‘ਤੇ ਸੰਗਤਾਂ ਵੀ ਵਧਾਈ ਦੇ ਰਹੀਆਂ ਹਨ । Darshan ਦਰਸ਼ਨ ਔਲਖ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਫ਼ਿਲਮਾਂ ‘ਚ ਕੰਮ ਕੀਤਾ ਹੈ ।ਅੱਜ ਕੱਲ੍ਹ ਕਿਸਾਨਾਂ ਵੱਲੋਂ ਦਿੱਤੇ ਗਏ ਧਰਨੇ ‘ਚ ਸ਼ਾਮਿਲ ਹੋ ਕੇ ਕਿਸਾਨਾਂ ਦਾ ਸਮਰਥਨ ਕਰ ਰਹੇ ਹਨ ।
Advertisment

Stay updated with the latest news headlines.

Follow us:
Advertisment
Advertisment
Latest Stories
Advertisment