ਐਕਟਰ ਦਰਸ਼ਨ ਔਲਖ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ, ਸਰਬੱਤ ਦੇ ਭਲੇ ਲਈ ਕੀਤੀ ਅਰਦਾਸ
ਐਕਟਰ ਦਰਸ਼ਨ ਔਲਖ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ, ਸਰਬੱਤ ਦੇ ਭਲੇ ਲਈ ਕੀਤੀ ਅਰਦਾਸ
ਪੰਜਾਬੀ ਤੇ ਬਾਲੀਵੁੱਡ ਐਕਟਰ ਦਰਸ਼ਨ ਔਲਖ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ। ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਤਸਵੀਰ ਪੋਸਟ ਕੀਤੀ ਹੈ।
image credit: instagram.com/darshan_aulakh
image credit: instagram.com/darshan_aulakh
ਉਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ । ਉਨ੍ਹਾਂ ਨੇ ਕੈਪਸ਼ਨ ‘ਚ ਲਿਖਿਆ ਹੈ- ‘ਡਿਠੇ ਸਭੇ ਥਾਵ ਨਹੀ ਤੁਧੁ ਜੇਹਿਆ ॥ ਸਰਬੱਤ# ਦੇ ਭਲੇ ਦੀ ਅਰਦਾਸ ??ਸ਼ੁਕਰਾਨੇ #istandwithfarmers’। ਪ੍ਰਸ਼ੰਸਕ ਵੀ ਕਮੈਂਟ ਕਰਕੇ ਆਪਣੀ ਪ੍ਰਤੀਕਿਰਿਆ ਦੇ ਰਹੇ ਨੇ।
image credit: instagram.com/darshan_aulakh
ਦੱਸ ਦਈਏ ਪਹਿਲੇ ਦਿਨ ਤੋਂ ਹੀ ਕਿਸਾਨਾਂ ਦੇ ਨਾਲ ਖੜ੍ਹੇ ਹੋਏ ਨੇ । ਉਹ ਲਗਾਤਾਰ ਦਿੱਲੀ ਕਿਸਾਨੀ ਮੋਰਚੇ ‘ਚ ਸਰਗਰਮ ਨੇ। ਇਸ ਤੋਂ ਇਲਾਵਾ ਉਹ ਲੋਕਾਂ ਨੂੰ ਕਿਸਾਨੀ ਅੰਦੋਲਨ ਦੇ ਨਾਲ ਜੋੜ ਰਹੇ ਨੇ। ਦੱਸ ਦਈਏ ਕਿਸਾਨਾਂ ਆਪਣੇ ਹੱਕਾਂ ਦੇ ਲਈ ਦਿੱਲੀ ਦੀਆਂ ਬਰੂਹਾਂ ਉੱਤੇ ਬੈਠੇ ਹੋਏ ਨੇ। ਇਸ ਕਿਸਾਨੀ ਮੋਰਚੇ ਨੂੰ ਤਿੰਨ ਮਹੀਨੇ ਤੋਂ ਵੱਧ ਦਾ ਸਮਾਂ ਹੋ ਗਿਆ ਹੈ। ਪਰ ਕੇਂਦਰ ਸਰਕਾਰ ਆਪਣੀ ਹੰਕਾਰੀਪੁਣੇ ਦਾ ਪ੍ਰਦਰਸ਼ਨ ਕਰ ਰਹੀ ਹੈ।
View this post on Instagram
View this post on Instagram
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
