Dughters Day ‘ਤੇ ਕਪਿਲ ਸ਼ਰਮਾ ਨੇ ਆਪਣੀ ਧੀ ਅਨਾਇਰਾ ਦੀਆਂ ਕਿਊਟ ਤਸਵੀਰਾਂ ਕੀਤੀਆਂ ਸ਼ੇਅਰ, ਦਰਸ਼ਕਾਂ ਨੂੰ ਆ ਰਹੀਆਂ ਨੇ ਖੂਬ ਪਸੰਦ

Written by  Lajwinder kaur   |  September 27th 2020 08:32 PM  |  Updated: September 27th 2020 08:33 PM

Dughters Day ‘ਤੇ ਕਪਿਲ ਸ਼ਰਮਾ ਨੇ ਆਪਣੀ ਧੀ ਅਨਾਇਰਾ ਦੀਆਂ ਕਿਊਟ ਤਸਵੀਰਾਂ ਕੀਤੀਆਂ ਸ਼ੇਅਰ, ਦਰਸ਼ਕਾਂ ਨੂੰ ਆ ਰਹੀਆਂ ਨੇ ਖੂਬ ਪਸੰਦ

ਕਮੇਡੀ ਕਿੰਗ ਕਪਿਲ ਸ਼ਰਮਾ ਜੋ ਕਿ ਸੋਸ਼ਲ ਮੀਡੀਆ ਉੱਤੇ ਐਕਟਿਵ ਰਹਿੰਦੇ ਨੇ । Dughters Day ਮੌਕੇ ‘ਤੇ ਕਪਿਲ ਸ਼ਰਮਾ ਨੇ ਆਪਣੀ ਲਾਡੋ ਰਾਣੀ ਦੀਆਂ ਕਿਊਟ ਤਸਵੀਰਾਂ ਇੰਸਟਾਗ੍ਰਾਮ ਉੱਤੇ ਸਾਂਝੀਆਂ ਕੀਤੀਆਂ ਨੇ । kapil sharma shared her daughter ਉਨ੍ਹਾਂ ਨੇ ਨਾਲ ਹੀ ਆਪਣੀ ਬੇਟੀ ਅਨਾਇਰਾ ਦੇ ਲਈ ਬਹੁਤ ਹੀ ਖ਼ਾਸ ਮੈਸੇਜ ਪਾਇਆ ਹੈ । ਉਨ੍ਹਾਂ ਨੇ ਕੈਪਸ਼ਨ ‘ਚ ਲਿਖਿਆ ਹੈ, ਧੰਨਵਾਦ ਮੇਰੀ ਲਾਡੋ ਰਾਣੀ ਸਾਡੀ ਜ਼ਿੰਦਗੀ ਚ ਆਉਣ ਦੇ ਲਈ ਤੇ ਖ਼ੂਬਸੂਰਤ ਬਨਾਉਣ ਦੇ ਲਈ #blessings #happydaughtersday #daughter #anayrasharma’

kapil sharma daughter

ਕਪਿਲ ਸ਼ਰਮਾ ਨੇ ਆਪਣੀ ਬੇਟੀ ਦੀਆਂ ਦੋ ਤਸਵੀਰਾਂ ਸ਼ੇਅਰ ਕੀਤੀਆਂ ਨੇ । ਅਨਾਇਰਾ ਦੀ ਕਿਊਟਨੈੱਸ ਸਭ ਦਾ ਦਿਲ ਜਿੱਤ ਰਹੀ ਹੈ ।

kapil sharma post comments

ਜਿਸ ਕਰਕੇ ਇਸ ਪੋਸਟ ਉੱਤੇ ਵੱਡੀ ਗਿਣਤੀ ‘ਚ ਲਾਇਕਸ ਅਤੇ ਕਮੈਂਟਸ ਆ ਗਏ ਹਨ । ਟੀਵੀ ਐਕਟਰਸ ਤੋਂ ਲੈ ਕੇ ਪਾਲੀਵੁੱਡ ਦੇ ਕਈ ਕਲਾਕਾਰਾਂ ਨੇ ਕਮੈਂਟਸ ਕੀਤੇ ਹਨ।

anayar sharma

ਦੱਸ ਦਈਏ ਪਿਛਲੇ ਸਾਲ 10 ਦਸੰਬਰ ਨੂੰ ਕਪਿਲ ਸ਼ਰਮਾ ਤੇ ਗਿੰਨੀ ਚਤਰਥ ਦਾ ਘਰ ਨੰਨ੍ਹੀ ਬੱਚੀ ਦੀ ਕਿਲਕਾਰੀਆਂ ਦੇ ਨਾਲ ਗੂੰਜ ਉੱਠਿਆ ਸੀ । ਉਨ੍ਹਾਂ ਨੇ ਆਪਣੀ ਬੇਟੀ ਦਾ ਨਾਂਅ ਅਨਾਇਰਾ ਸ਼ਰਮਾ ਰੱਖਿਆ ਸੀ ।

kapil sharma with darmender


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network