ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸੁਖਜਿੰਦਰ ਸਿੰਘ ਦਾ ਦਿਹਾਂਤ

Written by  Shaminder   |  October 07th 2020 10:49 AM  |  Updated: October 07th 2020 10:49 AM

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸੁਖਜਿੰਦਰ ਸਿੰਘ ਦਾ ਦਿਹਾਂਤ

ਕੋਰੋਨਾ ਕਾਲ ‘ਚ ਇੱਕ ਤੋਂ ਬਾਅਦ ਇੱਕ ਦੁੱਖ ਦਾਇਕ ਖ਼ਬਰਾਂ ਸਾਹਮਣੇ ਆ ਰਹੀਆਂ ਹਨ । ਇੱਕ ਪਾਸੇ ਜਿੱਥੇ ਐਂਟਰਟੇਨਮੈਂਟ ਇੰਡਸਟਰੀ ਦੇ ਕਈ ਅਦਾਕਾਰ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਚੁੱਕੇ ਹਨ । ਉੱਥੇ ਹੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸੁਖਜਿੰਦਰ ਸਿੰਘ ਅੱਜ ਸਵੇਰੇ ਅਕਾਲ ਚਲਾਣਾ ਕਰ ਗਏ ਹਨ ।

Sukhjinder singh ji Sukhjinder singh ji

ਉਨ੍ਹਾਂ ਦੇ ਦਿਹਾਂਤ ‘ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਸਣੇ ਕਈ ਹਸਤੀਆਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ।

sukhjinder ji sukhjinder ji

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਹੈ ਕਿ ਗਿਆਨੀ ਸੁਖਜਿੰਦਰ ਸਿੰਘ ਦਾ ਅਕਾਲ ਚਲਾਣਾ ਸਿੱਖ ਕੌਮ ਲਈ ਵੱਡਾ ਘਾਟਾ ਹੈ।

Gobind-Singh Gobind-Singh

ਇਸ ਦੇ ਨਾਲ ਹੀ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਹੈ ਕਿਅਜਿਹੀ ਸ਼ਖ਼ਸੀਅਤ ਦਾ ਸੰਸਾਰ ਤੋਂ ਤੁਰ ਜਾਣਾ ਬੇਹੱਦ ਦੁਖਮਈ ਹੈ। ਉਨ੍ਹਾਂ ਦੀ ਘਾਟ ਸਿੱਖ ਕੌਮ ਨੂੰ ਸਦਾ ਰੜਕਦੀ ਰਹੇਗੀ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network