Advertisment

ਦੇਬੀ ਮਖਸੂਸਪੁਰੀ ਨੇ ਆਪਣੇ ਖ਼ਾਸ ਦੋਸਤ ਬੱਬੂ ਮਾਨ ਦੇ ਨਾਲ ਤਸਵੀਰਾਂ ਕੀਤੀਆਂ ਸਾਂਝੀਆਂ, ਪ੍ਰਸ਼ੰਸਕਾਂ ਨੂੰ ਆ ਰਹੀਆਂ ਪਸੰਦ

author-image
By Shaminder
New Update
ਦੇਬੀ ਮਖਸੂਸਪੁਰੀ ਨੇ ਆਪਣੇ ਖ਼ਾਸ ਦੋਸਤ ਬੱਬੂ ਮਾਨ ਦੇ ਨਾਲ ਤਸਵੀਰਾਂ ਕੀਤੀਆਂ ਸਾਂਝੀਆਂ, ਪ੍ਰਸ਼ੰਸਕਾਂ ਨੂੰ ਆ ਰਹੀਆਂ ਪਸੰਦ
Advertisment
ਦੇਬੀ ਮਖਸੂਸਪੁਰੀ ਨੇ
Advertisment
ਬੱਬੂ ਮਾਨ ਦੇ ਨਾਲ ਆਪਣੀ ਇੱਕ ਤਸਵੀਰ ਸਾਂਝੀ ਕੀਤੀ ਹੈ । ਇਸ ਤਸਵੀਰ ‘ਚ ਉਨ੍ਹਾਂ ਦੇ ਨਾਲ ਬੱਬੂ ਮਾਨ ਤੋਂ ਇਲਾਵਾ ਜੈਜ਼ੀ ਬੀ ਸਣੇ ਇੱਕ ਹੋਰ ਸ਼ਖਸ ਵੀ ਨਜ਼ਰ ਆ ਰਿਹਾ ਹੈ । ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਦੇਬੀ ਮਖਸੂਸਪੁਰੀ ਨੇ ਲਿਖਿਆ ਕਿ ‘ਯਾਰੀਆਂ’ ।ਇਸ ਤਸਵੀਰ ‘ਤੇ ਬੱਬੂ ਮਾਨ ਦੇ ਪ੍ਰਸ਼ੰਸਕਾਂ ਦੇ ਨਾਲ-ਨਾਲ ਜੈਜ਼ੀ ਬੀ ਅਤੇ ਦੇਬੀ ਦੇ ਫੈਨਸ ਵੀ ਕਮੈਂਟਸ ਕਰ ਰਹੇ ਨੇ ਅਤੇ ਇਸ ਤਸਵੀਰ ਨੂੰ ਪਸੰਦ ਕਰ ਰਹੇ ਹਨ । ਹੋਰ ਪੜ੍ਹੋ: ਬੱਬੂ ਮਾਨ ਨੇ ਦੇਬੀ ਮਖਸੂਸਪੁਰੀ ਦੀ ਕੁਝ ਇਸ ਤਰ੍ਹਾਂ ਕੀਤੀ ਤਾਰੀਫ, ਦੇਬੀ ਨੇ ਵੀਡੀਓ ਕੀਤਾ ਸਾਂਝਾ
Advertisment
debi debi ਦੱਸ ਦਈਏ ਕਿ ਬੱਬੂ ਮਾਨ ਦੇ ਨਾਲ ਦੇਬੀ ਮਖਸੂਸਪੁਰੀ ਦੀ ਕਾਫੀ ਗਹਿਰੀ ਦੋਸਤੀ ਹੈ ਅਤੇ ਪਿਛਲੇ ਦਿਨੀਂ ਬੱਬੂ ਮਾਨ ਨੇ ਦੇਬੀ ਦੀ ਤਾਰੀਫ ਕਰਦੇ ਹੋਏ ਇੱਕ ਵੀਡੀਓ ਸਾਂਝਾ ਕੀਤਾ ਸੀ । Babbu And debi Babbu And debi ਜਿਸ ਤੋਂ ਬਾਅਦ
Advertisment
ਦੇਬੀ ਮਖਸੂਸਪੁਰੀ ਨੇ ਆਪਣੇ ਇਨ੍ਹਾਂ ਖ਼ਾਸ ਦੋਸਤਾਂ ਦੇ ਨਾਲ ਇਸ ਤਸਵੀਰ ਨੂੰ ਸਾਂਝਾ ਕੀਤਾ ਹੈ ।
 
View this post on Instagram
 

Yaarian... @babbumaaninsta #Binda @jazzyb

A post shared by Debi Makhsoospuri (@debiofficial) on

ਦੇਬੀ ਮਖਸੂਸਪੁਰੀ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ । ਬਿਹਤਰੀਨ ਗਾਇਕ ਹੋਣ ਦੇ ਨਾਲ-ਨਾਲ ਉਹ ਵਧੀਆ ਲੇਖਣੀ ਦੇ ਮਾਲਕ ਵੀ ਹਨ । ਬੱਬੂ ਮਾਨ ਦੀ ਗੱਲ ਕਰੀਏ ਤਾਂ ਉਹ ਵੀ ਲੰਮੇ ਸਮੇਂ ਤੋਂ ਇੰਡਸਟਰੀ ‘ਚ ਸਰਗਰਮ ਹਨ ।  
Advertisment

Stay updated with the latest news headlines.

Follow us:
Advertisment
Advertisment
Latest Stories
Advertisment