
ਦੇਬੀਨਾ ਬੈਨਰਜੀ (Debina Bonnerjee) ਬੀਤੇ ਦਿਨੀਂ ਮਾਹੀ ਵਿੱਜ ਦੀ ਧੀ ਤਾਰਾ ਦੇ ਜਨਮ ਦਿਨ ‘ਤੇ ਪਹੁੰਚੀ । ਇਸ ਮੌਕੇ ਉਸ ਦੇ ਨਾਲ ਉਸ ਦੀ ਕਿਊਟ ਜਿਹੀ ਬੇਟੀ (Daughter) ਵੀ ਮੋਜੂਦ ਸੀ ।ਦੇਬੀਨਾ ਬੈਨਰਜੀ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ । ਜਿਸ ‘ਚ ਉਹ ਆਪਣੀ ਧੀ ਦੇ ਨਾਲ ਨਜ਼ਰ ਆ ਰਹੀ ਹੈ ।ਦੇਬੀਨਾ ਦੇਬੀਨਾ ਅਤੇ ਗੁਰਮੀਤ ਚੌਧਰੀ ਦੇ ਘਰ ਲਿਆਨਾ ਨੇ ਧੀ ਦੇ ਰੂਪ ‘ਚ ਜਨਮ ਲਿਆ ਹੈ ।

ਹੋਰ ਪੜ੍ਹੋ : ਦੇਬੀਨਾ ਬੈਨਰਜੀ ਨੇ ਆਪਣੀ ਨਵ-ਜਨਮੀ ਧੀ ਦੇ ਨਾਲ ਮਨਾਇਆ ਜਨਮ ਦਿਨ, ਤਸਵੀਰਾਂ ਕੀਤੀਆਂ ਸਾਂਝੀਆਂ
ਦੋਵਾਂ ਦੀ ਇਹ ਪਹਿਲੀ ਔਲਾਦ ਹੈ । ਦੇਬੀਨਾ ਅਕਸਰ ਆਪਣੀ ਬੱਚੀ ਦੇ ਨਾਲ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ । ਦੇਬੀਨਾ ਦਾ ਇਹ ਵੀਡੀਓ ਮਾਹੀ ਵਿੱਜ ਦੀ ਧੀ ਤਾਰਾ ਦੇ ਜਨਮਦਿਨ ਦੇ ਮੌਕੇ ਦਾ ਹੈ । ਸੋਸ਼ਲ ਮੀਡੀਆ ‘ਤੇ ਇਸ ਵੀਡੀਓ ਨੂੰ ਬਹੁਤ ਜ਼ਿਆਦਾ ਪਸੰਦ ਕੀਤਾ ਜਾ ਰਿਹਾ ਹੈ ।

ਹੋਰ ਪੜ੍ਹੋ : ਦੇਬੀਨਾ ਬੈਨਰਜੀ ਨੇ ਆਪਣੀ ਨਵਜੰਮੀ ਧੀ ਦੇ ਨਾਲ ਸਾਂਝਾ ਕੀਤਾ ਪਿਆਰਾ ਜਿਹਾ ਵੀਡੀਓ
ਦੇਬੀਨਾ ਅਤੇ ਗੁਰਮੀਤ ਚੌਧਰੀ ਦੇ ਘਰ ਕੁਝ ਸਮਾਂ ਪਹਿਲਾਂ ਹੀ ਇੱਕ ਧੀ ਨੇ ਜਨਮ ਲਿਆ ਹੈ । ਜਿਸ ਦੇ ਨਾਲ ਅਕਸਰ ਦੋਵੇਂ ਜਣੇ ਤਸਵੀਰਾਂ ਸ਼ੇਅਰ ਕਰਦੇ ਰਹਿੰਦੇ ਹਨ । ਗੁਰਮੀਤ ਚੌਧਰੀ ਟੀਵੀ ਇੰਡਸਟਰੀ ਦੇ ਪ੍ਰਸਿੱਧ ਅਦਾਕਾਰ ਹਨ ਅਤੇ ਉਹ ਕਈ ਟੀਵੀ ਸੀਰੀਅਲਸ ‘ਚ ਆਪਣੀ ਅਦਾਕਾਰੀ ਦੇ ਨਾਲ ਦਰਸ਼ਕਾਂ ਦਾ ਦਿਲ ਜਿੱਤ ਚੁੱਕੇ ਹਨ। ਦੇਬੀਨਾ ਬੈਨਰਜੀ ਵੀ ਇੱਕ ਵਧੀਆ ਅਦਾਕਾਰਾ ਹੈ ।

ਦੇਬੀਨਾ ਆਪਣੀ ਧੀ ਦੇ ਨਾਲ ਅਕਸਰ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰਦੀ ਰਹਿੰਦੀ ਹੈ । ਉਨ੍ਹਾਂ ਨੇ ਸੀਰੀਅਲ ਗੀਤ, ਪੁਨਰ ਵਿਵਾਹ, ਦੀਆ ਔਰ ਬਾਤੀ ਹਮ ਸਣੇ ਕਈ ਸੀਰੀਅਲਸ ‘ਚ ਕੰਮ ਕੀਤਾ ਹੈ ।
View this post on Instagram