ਦੇਬੀਨਾ ਬੈਨਰਜੀ ਨੇ ਆਪਣੀ ਨਵ-ਜਨਮੀ ਧੀ ਦੇ ਨਾਲ ਮਨਾਇਆ ਜਨਮ ਦਿਨ, ਤਸਵੀਰਾਂ ਕੀਤੀਆਂ ਸਾਂਝੀਆਂ
ਦੇਬੀਨਾ ਬੈਨਰਜੀ ਨੇ ਆਪਣੀ ਨਵ-ਜਨਮੀ ਧੀ ਦੇ ਨਾਲ ਮਨਾਇਆ ਜਨਮ ਦਿਨ, ਤਸਵੀਰਾਂ ਕੀਤੀਆਂ ਸਾਂਝੀਆਂ
ਦੇਬੀਨਾ ਬੈਨਰਜੀ (Debina Bonnerjee)ਜਿਸ ਨੇ ਕਿ ਬੀਤੇ ਦਿਨੀਂ ਇੱਕ ਧੀ (Daughter) ਨੂੰ ਜਨਮ ਦਿੱਤਾ ਹੈ । ਗੁਰਮੀਤ ਚੌਧਰੀ ਅਤੇ ਦੇਬੀਨਾ ਆਪਣੀ ਧੀ ਦੀਆਂ ਤਸਵੀਰਾਂ ਸਾਂਝੀਆਂ ਕਰਦੇ ਰਹਿੰਦੇ ਹਨ । ਹੁਣ ਦੇਬੀਨਾ ਨੇ ਆਪਣੇ ਜਨਮ ਦਿਨ (Birthday) ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਹਨ । ਜਿਸ ‘ਚ ਉਹ ਆਪਣੀ ਧੀ ਦੇ ਨਾਲ ਆਪਣਾ ਜਨਮਦਿਨ ਮਨਾਉਂਦੀ ਹੋਈ ਨਜ਼ਰ ਆ ਰਹੀ ਹੈ । ਸੋਸ਼ਲ ਮੀਡੀਆ ‘ਤੇ ਇੱਹ ਤਸਵੀਰਾਂ ਵਾਇਰਲ ਹੋ ਰਹੀਆਂ ਹਨ ਅਤੇ ਪ੍ਰਸ਼ੰਸਕਾਂ ਦੇ ਵੱਲੋਂ ਵੀ ਇਨ੍ਹਾਂ ਤਸਵੀਰਾਂ ਨੂੰ ਪਸੰਦ ਕੀਤਾ ਜਾ ਰਿਹਾ ਹੈ । ਇਸ ਤੋਂ ਪਹਿਲਾਂ ਦੇਬੀਨਾ ਨੇ ਆਪਣੇ ਬੇਬੀ ਸ਼ਾਵਰ ਦੀਆਂ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਸਨ ।
image from instagram
ਹੋਰ ਪੜ੍ਹੋ : ਇਸ ਤਸਵੀਰ ‘ਚ ਨਜ਼ਰ ਆ ਰਿਹਾ ਹੈ ਪੰਜਾਬੀ ਇੰਡਸਟਰੀ ਦਾ ਮਸ਼ਹੂਰ ਸਿਤਾਰਾ, ਕੀ ਤੁਸੀਂ ਪਛਾਣਿਆ
ਦੱਸ ਦਈਏ ਕਿ ਦੇਬੀਨਾ ਨੇ ਦੋ ਸਾਲ ਬਾਅਦ ਆਪਣਾ ਜਨਮ ਦਿਨ ਮਨਾਇਆ ਹੈ ਅਤੇ ਇਸ ਵਾਰ ਉੇਸ ਨੇ ਆਪਣੀ ਧੀ ਦੇ ਨਾਲ ਜਨਮਦਿਨ ਮਨਾਇਆ ਹੈ । ਦੇਬੀਨਾ ਦੇ ਪਤੀ ਗੁਰਮੀਤ ਚੌਧਰੀ ਟੀਵੀ ਇੰਡਸਟਰੀ ਦੇ ਮਸ਼ਹੂਰ ਅਦਾਕਾਰ ਹਨ ਅਤੇ ਹੁਣ ਤੱਕ ਕਈ ਟੀਵੀ ਸੀਰੀਅਲਸ ‘ਚ ਕੰਮ ਕਰ ਚੁੱਕੇ ਹਨ ।
image From instagram
ਦੇਬੀਨਾ ਬੰਗਾਲੀ ਪਰਿਵਾਰ ਦੇ ਨਾਲ ਸਬੰਧ ਰੱਖਦੀ ਹੈ ਅਤੇ ਉਸ ਦਾ ਬੇਬੀ ਸ਼ਾਵਰ ਵੀ ਪੂਰੇ ਬੰਗਾਲੀ ਅੰਦਾਜ਼ ‘ਚ ਹੋਇਆ ਸੀ । ਦੋਵਾਂ ਦੇ ਵਿਆਹ ਨੂੰ ਕਈ ਸਾਲ ਹੋ ਚੁੱਕੇ ਹਨ । ਵਿਆਹ ਤੋਂ ਕਈ ਸਾਲ ਬਾਅਦ ਦੋਵਾਂ ਦੇ ਘਰ ਧੀ ਨੇ ਜਨਮ ਲਿਆ ਹੈ । ਪ੍ਰੈਗਨੇਂਸੀ ਦੇ ਦੌਰਾਨ ਵੀ ਦੇਬੀਨਾ ਆਪਣੀ ਸਿਹਤ ਦੇ ਨਾਲ-ਨਾਲ ਫਿੱਟਨੈੱਸ ਦਾ ਵੀ ਪੂਰਾ ਧਿਆਨ ਰੱਖਦੀ ਹੋਈ ਨਜ਼ਰ ਆਈ ਸੀ ਅਤੇ ਯੋਗ ਦੇ ਮੁਸ਼ਕਿਲ ਤੋਂ ਮੁਸ਼ਕਿਲ ਆਸਨ ਕਰਦੀ ਹੋਈ ਨਜ਼ਰ ਆਈ ਸੀ ।
View this post on Instagram
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
