ਗਾਇਕ ਦੀਪ ਢਿੱਲੋਂ ਨੇ ਪਤਨੀ ਜੈਸਮੀਨ ਜੱਸੀ ਦੇ ਜਨਮਦਿਨ ‘ਤੇ ਪੋਸਟ ਪਾ ਕੇ ਕਿਹਾ- ‘ਅੱਜ ਮੇਰੀ ਲਾਣੇਦਾਰਨੀ ਦਾ ਜਨਮ ਦਿਨ ਆਂ ਜੀ ਦਿਓ ਅਸ਼ੀਰਵਾਦ’

Written by  Lajwinder kaur   |  December 27th 2020 11:39 AM  |  Updated: December 27th 2020 11:43 AM

ਗਾਇਕ ਦੀਪ ਢਿੱਲੋਂ ਨੇ ਪਤਨੀ ਜੈਸਮੀਨ ਜੱਸੀ ਦੇ ਜਨਮਦਿਨ ‘ਤੇ ਪੋਸਟ ਪਾ ਕੇ ਕਿਹਾ- ‘ਅੱਜ ਮੇਰੀ ਲਾਣੇਦਾਰਨੀ ਦਾ ਜਨਮ ਦਿਨ ਆਂ ਜੀ ਦਿਓ ਅਸ਼ੀਰਵਾਦ’

ਦੀਪ ਢਿੱਲੋਂ ਅਤੇ ਜੈਸਮੀਨ ਜੱਸੀ ਪੰਜਾਬ ਦੀ ਪ੍ਰਸਿੱਧ ਗਾਇਕ ਜੋੜੀ ਹੈ । ਉਨ੍ਹਾਂ ਦੇ ਗੀਤਾਂ ਦਾ ਇੰਤਜ਼ਾਰ ਹਰ ਕਿਸੇ ਨੂੰ ਬੜੀ ਹੀ ਬੇਸਬਰੀ ਦੇ ਨਾਲ ਰਹਿੰਦਾ ਹੈ । pic of deep dhillon and jaismeen jassi

ਹੋਰ ਪੜ੍ਹੋ : ਗੌਹਰ ਖ਼ਾਨ ਤੇ ਜੈਦ ਦਰਬਾਰ ਦੇ ‘WEDDING RECEPTION’ ਦੀਆਂ ਤਸਵੀਰਾਂ ਆਈਆਂ ਸਾਹਮਣੇ, ਸ਼ਾਨਦਾਰ ਡਾਂਸ ਕਰਦੀ ਨਜ਼ਰ ਆਈ ਅਦਾਕਾਰਾ

ਗਾਇਕ ਦੀਪ ਢਿੱਲੋਂ ਸੋਸ਼ਲ ਮੀਡੀਆ ਉੱਤੇ ਕਾਫੀ ਸਰਗਰਮ ਰਹਿੰਦੇ ਨੇ । ਉਨ੍ਹਾਂ ਨੇ ਆਪਣੀ ਪਤਨੀ ਜੈਸਮੀਨ ਜੱਸੀ ਦੇ ਤਸਵੀਰ ਸ਼ੇਅਰ ਕਰਦੇ ਹੋਏ ਬਰਥਡੇਅ ਵਿਸ਼ ਕੀਤਾ ਹੈ।

inside pic of jasimeen jassi birthday

ਉਨ੍ਹਾਂ ਨੇ ਕੈਪਸ਼ਨ ‘ਚ ਲਿਖਿਆ ਹੈ- ‘ਅੱਜ ਮੇਰੀ ਲਾਣੇਦਾਰਨੀ ਦਾ ਜਨਮ ਦਿਨ ਆਂ ਜੀ ਦਿਓ ਅਸ਼ੀਰਵਾਦ’। ਇਸ ਪੋਸਟ ਉੱਤੇ ਪ੍ਰਸ਼ੰਸਕ ਵੀ ਕਮੈਂਟ ਕਰਕੇ ਗਾਇਕਾ ਜੈਸਮੀਨ ਜੱਸੀ ਨੂੰ ਜਨਮਦਿਨ ਦੀਆਂ ਵਧਾਈਆਂ ਤੇ ਅਸੀਸਾਂ ਦੇ ਰਹੇ ਨੇ ।

inside pic of deep dhillon family

ਦੱਸ ਦਈਏ ਕਿ ਇਸ ਜੋੜੀ ਨੇ ਕੁਝ ਸਾਲ ਪਹਿਲਾਂ ਲਵ ਮੈਰਿਜ ਕਰਵਾਈ ਸੀ । ਦੋਵਾਂ ਦੀ ਇੱਕ ਬੇਟੀ ਹੈ ਗੁਣਤਾਸ ਹੈ । ਜਿਸ ਦੀਆਂ ਤਸਵੀਰਾਂ ਤੇ ਵੀਡੀਓ ਦੋਵੇਂ ਕਲਾਕਾਰ ਆਪਣੇ ਸ਼ੋਸਲ ਮੀਡੀਆ ਉੱਤੇ ਅਕਸਰ ਸ਼ੇਅਰ ਕਰਦੇ ਰਹਿੰਦੇ ਨੇ । ਜੈਸਮੀਨ ਜੱਸੀ ਅਤੇ ਦੀਪ ਢਿੱਲੋਂ ਸਮੇਂ ਦੇ ਨਾਲ ਚੱਲਣ ਵਾਲੀ ਅਜਿਹੀ ਜੋੜੀ ਹੈ, ਜਿਨ੍ਹਾਂ ਨੇ ਹਰ ਤਰ੍ਹਾਂ ਦੇ ਗੀਤ ਗਾਏ ਹਨ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network